ਪੜਚੋਲ ਕਰੋ

ਚਲਾਨ ਹੋਣ 'ਤੇ ਪੰਜਾਬ 'ਚ ਹੁਣ ਇੰਨਾ ਲੱਗੇਗਾ ਜ਼ੁਰਮਾਨਾ

1/6
ਗੱਡੀ ਚਲਾਉਂਦੇ ਸਮੇਂ ਫੋਨ 'ਤੇ ਗੱਲ ਕਰਨਾ ਸਭ ਤੋਂ ਮਹਿੰਗਾ ਪੈ ਸਕਦਾ ਹੈ। ਐਮਰਜੈਂਸੀ ਦੌਰਾਨ ਜੇਕਰ ਫਾਇਰ ਟੈਂਡਰ ਨੂੰ ਸੜਕ 'ਤੇ ਰਸਤਾ ਨਹੀਂ ਦਿੱਤਾ ਤਾਂ ਉਸ ਚਲਾਨ ਦਾ ਜੁਰਮਾਨਾ ਵੀ ਵੱਡਾ ਰੱਖਿਆ ਗਿਆ ਹੈ।

2/6
ਇਸ ਦੇ ਨਾਲ ਹੀ ਕੁਝ ਜੁਰਮਾਨਿਆਂ ਵਿੱਚ ਸਾਧਨ ਚਲਾਉਣ ਵਾਲੇ ਵਿਅਕਤੀ ਦਾ ਲਾਈਸੈਂਸ ਵੀ ਤਿੰਨ ਮਹੀਨੇ ਲਈ ਡਿਸਕੁਆਲੀਫਾਈ ਕਰ ਦਿੱਤਾ ਜਾਏਗਾ। ਨਵੇਂ ਮੋਟਰ ਵਹੀਕਲ ਐਕਟ ਮੁਤਾਬਕ ਟ੍ਰੈਫਿਕ ਦੀ ਉਲੰਘਣਾ ਦਾ ਚਲਾਨ ਘੱਟੋ ਘੱਟ ਇੱਕ ਏਐਸਆਈ ਰੈਂਕ ਦਾ ਅਫ਼ਸਰ ਹੀ ਕਰ ਸਕਦਾ ਹੈ।

3/6
ਜੇਕਰ ਟ੍ਰੈਫਿਕ ਉਲੰਘਣਾ ਦਾ ਚਲਾਨ ਪਹਿਲੀ ਵਾਰ ਹੁੰਦਾ ਹੈ ਤਾਂ ਉਸ ਦਾ ਜੁਰਮਾਨਾ ਘੱਟ ਰਹੇਗਾ, ਪਰ ਉਹੀ ਜੇ ਟ੍ਰੈਫਿਕ ਦੀ ਉਲੰਘਣਾ ਨੂੰ ਬਾਰ-ਬਾਰ ਕੀਤਾ ਜਾਏਗਾ ਤਾਂ ਉਸ ਦਾ ਜੁਰਮਾਨਾ ਦੁੱਗਣਾ ਜਾਂ ਡੇਢ ਗੁਣਾ ਹੋ ਜਾਏਗਾ।

4/6
ਪੰਜਾਬ ਸਰਕਾਰ ਵੱਲ਼ੋਂ ਟ੍ਰੈਫਿਕ ਦੀ ਉਲੰਘਣਾ ਕਰਨ ਵਾਲੇ ਦੇ ਚਲਾਨ ਦੇ ਜੁਰਮਾਨੇ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਹੈ।

5/6
ਜਿੱਥੇ ਕੇਂਦਰ ਸਰਕਾਰ ਨੇ ਮੋਟੇ ਜ਼ੁਰਮਾਨੇ ਲਾਏ ਹਨ, ਉੱਥੇ ਪੰਜਾਬ ਸਰਕਾਰ ਨੇ ਕੁਝ ਰਾਹਤ ਦਿੱਤੀ ਹੈ।

6/6
ਆਖਰ ਪੰਜਾਬ ਸਰਕਾਰ ਵੱਲੋਂ ਨਵੇਂ ਮੋਟਰ ਵਹੀਕਲ ਐਕਟ ਨੂੰ ਲਾਗੂ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਕਾਨੂੰਨ ਨੂੰ ਇੰਨ-ਬਿੰਨ ਲਾਗੂ ਨਹੀਂ ਕੀਤਾ। ਜਾਣੋ ਹੁਣ ਕਿੰਨਾ ਲੱਗੇਗਾ ਜ਼ੁਰਮਾਨ।

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਹੁਸ਼ਿਆਰਪੁਰ 'ਚ ਦਰਦਨਾਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਕੇ 'ਤੇ ਮੌਤ

Parvinder Jhotta ਦੇ ਪਿਤਾ ਵੱਲੋਂ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਨਕਾਰ, ਰਵਨੀਤ ਬਿੱਟੂ ਨੂੰ ਵੀ ਧਰਨੇ 'ਚ ਨਾ ਆਉਣ ਦੀ ਅਪੀਲ 

 Lakha Sidhana ਨੂੰ ਮਾਈਨਰ ਹਾਰਟ ਅਟੈਕ! ਛਾਤੀ 'ਚ ਦਰਦ ਤੇ ਸਾਹ ਲੈਣ 'ਚ ਤਕਲੀਫ਼, ਅਦਾਲਤ ਨੇ ਮੈਡੀਕਲ ਜਾਂਚ ਦੇ ਦਿੱਤੇ ਹੁਕਮ

Punjab News : ਪੰਜਾਬ 'ਚ ਮਾਵਾਂ-ਧੀਆਂ ਸਤਿਕਾਰ ਯੋਜਨਾ 'ਚ ਗੜਬੜੀ  , ਇਨ੍ਹਾਂ ਮਹਿਲਾਵਾਂ ਨੂੰ ਵਾਪਸ ਕਰਨੇ ਹੋਣਗੇ ਪੈਸੇ 

Punjab Employees DA : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA ਦੇ ਬਕਾਏ ਨੂੰ ਲੈ ਕੇ ਵੱਡੀ ਖ਼ਬਰ 

Punjab News: ਇਸ ਕਿਸਾਨ ਯੂਨੀਅਨ ਨੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਮਦਦ ਕਰਨ ਦਾ ਕੀਤਾ ਐਲਾਨ 

Electronics Price Hike : ਦੀਵਾਲੀ ਦੀ ਖਰੀਦਦਾਰੀ ਕਰਨ ਵਾਲੇ ਸਾਵਧਾਨ! ਇਨ੍ਹਾਂ ਚੀਜ਼ਾਂ ਦੇ ਵਧ ਗਏ ਰੇਟ ,ਪੜ੍ਹੋ ਇਹ ਖ਼ਬਰ!

Health News : 40 ਸਾਲ ਦੀ ਉਮਰ ਤੋਂ ਬਾਅਦ ਜ਼ਰੂਰ ਕਰਵਾਓ ਇਹ 3 ਟੈਸਟ, ਮਾਹਿਰਾਂ ਨੇ ਦਿੱਤੀ ਸਲਾਹ

Embed widget