ਪੜਚੋਲ ਕਰੋ

ਕੀਵੀ ਟੀਮ ਪਾਰੀ ਦੇ ਫਰਕ ਨਾਲ ਜੇਤੂ

1/6
2/6
ਜ਼ਿੰਬਾਬਵੇ ਦੀ ਟੀਮ ਆਪਣੀ ਦੂਜੀ ਪਾਰੀ 'ਚ 295 ਰਨ 'ਤੇ ਆਲ ਆਊਟ ਹੋ ਗਈ। ਜ਼ਿੰਬਾਬਵੇ ਦੀ ਦੂਜੀ ਪਾਰੀ 'ਚ ਸੀਨ ਵਿਲੀਅਮਸ ਨੇ 119 ਰਨ ਦੀ ਪਾਰੀ ਖੇਡ ਟੀਮ ਨੂੰ ਸਨਮਾਨਜਨਕ ਸਕੋਰ ਤਕ ਪਹੁੰਚਾਇਆ ਪਰ ਵਿਲੀਅਮਸ ਆਪਣੀ ਟੀਮ ਨੂੰ ਪਾਰੀ ਦੀ ਹਾਰ ਤੋਂ ਨਹੀਂ ਬਚਾ ਸਕੇ। ਇਹ ਨਿਊਜ਼ੀਲੈਂਡ ਦੀ ਇਤਿਹਾਸ 'ਚ ਦੂਜੀ ਸਭ ਤੋਂ ਵੱਡੀ ਜਿੱਤ ਹੈ।

3/6
ਨਿਊਜ਼ੀਲੈਂਡ ਨੇ ਜ਼ਿੰਬਾਬਵੇ ਖਿਲਾਫ ਖੇਡੇ ਗਏ ਪਹਿਲੇ ਟੈਸਟ 'ਚ ਪਾਰੀ ਅਤੇ 117 ਰਨ ਦੇ ਵੱਡੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਨਿਊਜ਼ੀਲੈਂਡ ਨੇ ਪੂਰੇ ਮੈਚ 'ਚ ਬੱਲੇਬਾਜ਼ੀ, ਗੇਂਦਬਾਜ਼ੀ ਅਤੇ ਫੀਲਡਿੰਗ 'ਚ ਚੰਗਾ ਪ੍ਰਦਰਸ਼ਨ ਕਰ ਮੈਚ ਆਪਣੇ ਨਾਮ ਕੀਤਾ।

4/6
ਇਸ ਮੈਚ 'ਜਹ ਜ਼ਿੰਬਾਬਵੇ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਹਿਲੀ ਪਾਰੀ 'ਚ 164 ਰਨ ਬਣਾਏ। ਜ਼ਿੰਬਾਬਵੇ ਨੇ ਇੱਕ ਸਮੇਂ 72 ਰਨ 'ਤੇ 8 ਵਿਕਟ ਗਵਾ ਦਿੱਤੇ ਸਨ। 10ਵੇਂ ਨੰਬਰ 'ਤੇ ਬੱਲੇਬਾਜ਼ੀ ਕਰ ਰਹੇ ਤਿਰਿਪਾਨੋ ਦੇ ਨਾਬਾਦ 49 ਰਨ ਦੀ ਪਾਰੀ ਦੇ ਆਸਰੇ ਜ਼ਿੰਬਾਬਵੇ ਦੀ ਟੀਮ ਨੇ 164 ਰਨ ਦਾ ਸਕੋਰ ਖੜਾ ਕੀਤਾ।

5/6
ਜਵਾਬ 'ਚ ਨਿਊਜ਼ੀਲੈਂਡ ਦੀ ਟੀਮ ਲਈ 3 ਬੱਲੇਬਾਜ਼ਾਂ ਨੇ ਸੈਂਕੜੇ ਠੋਕੇ। ਲੈਥਮ ਨੇ 105 ਰਨ ਦੀ ਪਾਰੀ ਖੇਡੀ ਜਦਕਿ ਕਪਤਾਨ ਵਿਲੀਅਮਸਨ ਨੇ 91 ਰਨ ਦਾ ਯੋਗਦਾਨ ਪਾਇਆ। ਵਾਟਲਿੰਗ ਨੇ 107 ਰਨ ਦੀ ਪਾਰੀ ਖੇਡੀ। ਨਿਊਜ਼ੀਲੈਂਡ ਲਈ ਸਭ ਤੋਂ ਵੱਡੀ ਪਾਰੀ ਰਾਸ ਟੇਲਰ ਨੇ ਖੇਡੀ।

6/6
ਰਾਸ ਟੇਲਰ ਨੇ 173 ਰਨ ਦੀ ਨਾਬਾਦ ਪਾਰੀ ਖੇਡ ਟੀਮ ਨੂੰ ਬੇਹਦ ਮਜਬੂਤ ਸਥਿਤੀ 'ਚ ਪਹੁੰਚਾ ਦਿੱਤਾ। ਨਿਊਜ਼ੀਲੈਂਡ ਦੀ ਟੀਮ ਨੇ ਆਪਣੀ ਪਹਿਲੀ ਪਾਰੀ 6 ਵਿਕਟਾਂ ਦੇ ਨੁਕਸਾਨ 'ਤੇ 576 ਰਨ ਬਣਾ ਕੇ ਐਲਾਨੀ।

Sponsored Links by Taboola

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ

 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ

 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ

Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ

SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI

Embed widget