ਪੜਚੋਲ ਕਰੋ

ਇਸ ਮਹਿਲਾਂ ਨੇ ਸੁਰੱਖਿਆਂ ਬਟੋਰਨ ਦਾ ਲੱਭਿਆ ਨਵਾਂ ਤਰੀਕਾ

1/8
2/8
3/8
4/8
5/8
6/8
ਉਸਨੇ ਕਿਹਾ ਕਿ ਉਹ ਮਾਡਲਿੰਗ ਕਰਨ ਸਮੇਂ ਵੀ ਆਪਣੇ ਵਾਲਾਂ ਦਾ ਵਿਸ਼ੇਸ਼ ਧਿਆਨ ਰੱਖਦੀ ਹੈ ਅਤੇ ਉਨ੍ਹਾਂ ਨੂੰ ਹੀਟ ਨਹੀਂ ਦਿੰਦੀ। ਉਸਨੇ ਕ੍ਰਿਸਮਿਸ ਮੌਕੇ ਆਪਣੇ ਵਾਲਾਂ ਨੂੰ ਲਾਲ ਅਤੇ ਹਰੇ ਰੰਗ ਨਾਲ ਰੰਗ ਕੇ ਟਾਫੀਆਂ ਅਤੇ ਚੈਰੀ ਨਾਲ ਸਜਾਇਆ ਸੀ। ਉਸਦੀ ਇਸ ਤਸਵੀਰ ਨੂੰ ਲੋਕਾਂ ਨੇ ਬਹੁਤ ਪਸੰਦ ਕੀਤਾ ਸੀ।

7/8
ਉਸਨੇ ਕਿਹਾ ਕਿ ਉਹ ਬਹੁਤ ਧਿਆਨ ਨਾਲ ਹੀ ਵਾਲਾਂ ਨੂੰ ਰੰਗ ਕਰਦੀ ਹੈ ਅਤੇ ਕਦੇ ਵੀ ਅਜਿਹੇ ਸੰਦਾਂ ਦੀ ਵਰਤੋਂ ਨਹੀਂ ਕਰਦੀ ਜਿਸ ਨਾਲ ਉਸਦੇ ਵਾਲਾਂ ਨੂੰ ਕੋਈ ਨੁਕਸਾਨ ਹੋਵੇ। ਉਸਨੇ ਦੱਸਿਆ ਕਿ ਬਚਪਨ ਤੋਂ ਹੀ ਉਸਨੂੰ ਰੰਗੇ ਹੋਏ ਵਾਲ ਬਹੁਤ ਚੰਗੇ ਲੱਗਦੇ ਸਨ। ਉਹ ਆਪਣੀਆਂ ਗੁੱਡੀਆਂ ਦੇ ਵੀ ਵਾਲ ਰੰਗਣ ਦੀ ਕੋਸ਼ਿਸ਼ ਕਰਦੀ ਹੁੰਦੀ ਸੀ।

8/8
ਨਾਰਥ ਕੁਈਨਜ਼ਲੈਂਡ: ਆਸਟਰੇਲੀਆ ਦੀ 31 ਸਾਲਾ ਤਰਿਸ਼ਾ ਰਿਬੇਲਟ ਦੇ ਵਾਲ 4 ਫੁੱਟ ਲੰਬੇ ਹਨ। ਉਹ ਹਰ ਹਫਤੇ ਇਨ੍ਹਾਂ ਨੂੰ ਸ਼ੈਂਪੂ ਅਤੇ ਕੰਡੀਸ਼ਨਰ ਨਾਲ ਧੋਂਦੀ ਹੈ। ਉਸ ਨੇ ਇਨ੍ਹਾਂ ਨੂੰ ਵੱਖ-ਵੱਖ ਰੰਗਾਂ ਵਿਚ ਰੰਗਿਆ ਹੋਇਆ ਹੈ। ਇੰਸਟਾਗ੍ਰਾਮ ‘ਤੇ ਉਸ ਦੇ ਹਜ਼ਾਰਾਂ ਫੈਨ ਹਨ। ਉਸਨੇ ਦੱਸਿਆ ਕਿ ਉਹ 7 ਸਾਲਾਂ ਤੋਂ ਆਪਣੇ ਵਾਲਾਂ ਨੂੰ ਸਤਰੰਗੀ ਪੀਂਘ ਵਰਗੇ ਰੰਗਾਂ ਵਿਚ ਰੰਗ ਰਹੀ ਹੈ। ਉਹ ਇਨ੍ਹਾਂ ਦੀ ਖੂਬਸੂਰਤ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦੀ ਹੈ। ਉਸਦੇ ਹਜ਼ਾਰਾਂ ਫੈਨ ਉਸਦੇ ਸੁੰਦਰ ਵਾਲਾਂ ਦੀ ਤਾਰੀਫ ਕਰਦੇ ਹਨ।

Sponsored Links by Taboola

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ

 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ

 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ

Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ

SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI

Embed widget