✕
  • ਹੋਮ

ਮੁਹਾਲੀ 'ਚ ਵਿਲੱਖਣ ਤਰੀਕੇ ਨਾਲ ਮਨਾਇਆ ਗਿਆ ਗੁਰਪੁਰਬ

ਏਬੀਪੀ ਸਾਂਝਾ   |  06 Jan 2017 06:34 PM (IST)
1

2

3

ਇਹ ਉਪਰਾਲਾ ਸੰਗਤ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ ਸੀ। ਸਾਈਕਲ ਰੈਲੀ ਦਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਸਵਾਗਤ ਕੀਤਾ ਗਿਆ।

4

ਨੌਜਵਾਨਾਂ ਦੇ ਸਾਈਕਲਾਂ ਤੇ ਕੇਸਰੀ ਝੰਡੇ ਅਤੇ ਸਿੱਖੀ ਸਿਧਾਂਤਾ ਦੀਆਂ ਤਖਤੀਆਂ ਲੱਗੀਆਂ ਹੋਈਆਂ ਸਨ ਜਿਨਾਂ ਤੇ ਕਿਰਤ ਕਰੋ, ਨਾਮ ਜਪੋ, ਵੰਡ ਛਕੋ, ਪਰਤਮਾਤਮਾ ਇੱਕ ਹੈ, We beleive in Gender equality ਅਤੇ No Crackers this Gurpurab ਆਦਿ ਸੁਨੇਹੇ ਹੱਥਾਂ ਵਿੱਚ ਫੜੇ ਹੋਏ ਸਨ।

5

ਇਸ ਰੈਲੀ ਦਾ ਮਕਸਦ ਸੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਨੂੰ ਈਕੋ ਫਰੈਂਡਲੀ ਗੁਰਪੁਰਬ ਮਨਾਉਣ ਦਾ ਸੁਨੇਹਾ ਦੇਣਾ ਸੀ। ਗੁਰਦੁਆਰਾ ਅੰਬ ਸਾਹਿਬ ਦੇ ਮੁੱਖ ਗ੍ਰੰਥੀ ਸਾਹਿਬ ਵੱਲੋਂ ਅਰਦਾਸ ਕਰਨ ਉਪਰੰਤ ਸਾਈਕਲ ਰੈਲੀ ਨੂੰ ਰਵਾਨਾ ਕੀਤਾ ਗਿਆ

6

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮੁਹਾਲੀ ਵਿੱਚ ਇੱਕ ਵਿਲੱਖਣ ਤਰੀਕੇ ਨਾਲ ਮਨਾਏ ਗਏ। ਇਸ ਮੌਕੇ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਚੰਡੀਗੜ੍ਹ ਦੇ ਸੈਕਟਰ 34 ਦੇ ਗੁਰਦੁਆਰਾ ਸਾਹਿਬ ਤੱਕ ਸਾਈਕਲ ਰੈਲੀ ਕੱਢੀ ਗਈ।

  • ਹੋਮ
  • Photos
  • ਖ਼ਬਰਾਂ
  • ਮੁਹਾਲੀ 'ਚ ਵਿਲੱਖਣ ਤਰੀਕੇ ਨਾਲ ਮਨਾਇਆ ਗਿਆ ਗੁਰਪੁਰਬ
About us | Advertisement| Privacy policy
© Copyright@2026.ABP Network Private Limited. All rights reserved.