✕
  • ਹੋਮ

ਖਾਲਸੇ ਦੀ ਧਰਤੀ 'ਤੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੌਣਕ

ਏਬੀਪੀ ਸਾਂਝਾ   |  06 Jan 2017 06:37 PM (IST)
1

2

3

4

5

6

ਤਖਤ ਸ੍ਰੀ ਕੇਸਗੜ ਸਾਹਿਬ ਆਨੰਦਪੁਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੌਣਕ ਦੀਆਂ ਤਸਵੀਰਾਂ। ਇਸ ਧਰਤੀ ਤੇ ਗੁਰੂ ਗੋਬਿੰਦ ਸਿੰਘ ਜੀ ਨੇ ਪਰਿਵਾਰ ਸਮੇਤ ਆਪਣੀ ਜ਼ਿੰਦਗੀ ਦਾ ਸਭ ਤੋਂ ਵੱਧ ਸਮਾਂ ਬਿਤਾਇਆ ਸੀ ਆਨੰਦਪੁਰ ਸਾਹਿਬ ਵਿਖੇ 1699 ਵਿੱਚ ਖਾਲਸਾ ਪੰਥ ਦੀ ਸਾਜਨਾ ਕਰਕੇ ਦਸਮ ਪਿਤਾ ਨੇ ਇਸਨੂੰ ਕੇਸਗੜ੍ਹ ਦਾ ਨਾਂ ਦੇ ਦਿੱਤਾ ਸੀ।

  • ਹੋਮ
  • Photos
  • ਖ਼ਬਰਾਂ
  • ਖਾਲਸੇ ਦੀ ਧਰਤੀ 'ਤੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੌਣਕ
About us | Advertisement| Privacy policy
© Copyright@2026.ABP Network Private Limited. All rights reserved.