ਪੜਚੋਲ ਕਰੋ

ਪਾਰਲੀਮੈਂਟ ਨੇ ਸਮਲਿੰਗੀ ਵਿਆਹਾਂ ਨੂੰ ਪ੍ਰਵਾਨਗੀ ਦਿੱਤੀ

1/7
ਪ੍ਰਧਾਨ ਮੰਤਰੀ ਮੈਲਕਮ ਟਰਨਬੁਲ ਨੇ ਹਾਊਸ ਵਿੱਚ ਕਿਹਾ ਕਿ ਅੱਜ ਦਾ ਦਿਨ ਪਿਆਰ, ਬਰਾਬਰੀ ਅਤੇ ਸਤਿਕਾਰ ਲਈ ਇੱਕ ਕਦੇ ਨਾ ਭੁੱਲਣ ਵਾਲਾ ਦਿਨ ਹੈ। ਆਸਟਰੇਲੀਆ ਨੇ ਕ੍ਰਿਸ਼ਮਾ ਕਰ ਦਿਖਾਇਆ ਹੈ। ਹਰ ਆਸਟਰੇਲੀਆਈ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ।

2/7
3/7
ਪਾਰਲੀਮੈਂਟ ਦੇ 150 ਮੈਂਬਰੀ ਹੇਠਲੇ ਹਾਊਸ ਨੇ ਭਾਰੀ ਜੋਸ਼, ਖੁਸ਼ੀ ਤੇ ਤਾੜੀਆਂ ਦੀ ਗੜਗੜਾਹਟ ਦਰਮਿਆਨ ਇਸ ਕਾਨੂੰਨ ਨੂੰ ਪ੍ਰਵਾਨਗੀ ਦਿੱਤੀ।

4/7
ਸਿਡਨੀ- ਲੰਬੀ ਬਹਿਸ ਤੇ ਕਈ ਰੁਕਾਵਟਾਂ ਪਾਰ ਕਰਨ ਪਿੱਛੋਂ ਆਸਟਰੇਲੀਅਨ ਪਾਰਲੀਮੈਂਟ ਨੇ ਸਮਲਿੰਗੀ ਵਿਆਹਾਂ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਪਾਰਲੀਮੈਂਟ ਵਿੱਚ ਪੇਸ਼ ਬਿੱਲ ਦੇ ਹੱਕ ਵਿੱਚ ਕਾਨੂੰਨ ਬਣਾਉਣ ਵਾਲਿਆਂ ਨੇ ਵੋਟ ਪਾਈ।

5/7
ਚਾਰ ਪਾਰਲੀਮੈਂਟ ਮੈਂਬਰਾਂ ਨੇ ਇਸ ਦੇ ਵਿਰੁੱਧ ਵੋਟ ਪਾਈ। ਇਸ ਤੋਂ ਪਹਿਲਾਂ ਉਪਰਲੇ ਹਾਊਸ ਵਿੱਚ ਇਸ ਬਿੱਲ ਨੂੰ 43-12 ਨਾਲ ਪਾਸ ਕੀਤਾ ਗਿਆ ਸੀ।

6/7
ਸਰਵੇਖਣ ਵਿੱਚ ਸ਼ਾਮਲ ਕੁੱਲ ਆਬਾਦੀ ਦੇ 79.7 ਫੀਸਦੀ ਲੋਕਾਂ ਵਿੱਚੋਂ 61.6 ਫੀਸਦੀ ਲੋਕਾਂ ਨੇ ਇਸ ਦੇ ਹੱਕ ਵਿੱਚ ਵੋਟ ਪਾਈ ਸੀ। ਕਿਹਾ ਜਾ ਸਕਦਾ ਹੈ ਕਿ ਇਸ ਸਰਵੇਖਣ ਨਾਲ ਇਸ ਵਿਆਹ ਨੂੰ ਮਾਨਤਾ ਮਿਲਣ ਵਿੱਚ ਬਹੁਤ ਸੌਖ ਹੋ ਜਾਵੇਗੀ।

7/7
ਬਿੱਲ ਨੂੰ ਪ੍ਰਵਾਨਗੀ ਮਿਲਣ ਪਿੱਛੋਂ ਹੁਣ ਪਹਿਲੇ ਸਮਲਿੰਗੀ ਵਿਆਹ ਦੇ ਫਰਵਰੀ 2018 ਵਿੱਚ ਹੋਣ ਦੀ ਸੰਭਾਵਨਾ ਹੈ। ਇਸ ਬਿੱਲ ਨੂੰ ਧਿਆਨ ਵਿੱਚ ਰੱਖਦਿਆਂ ਆਸਟਰੇਲੀਆ ਦੇ ਲੋਕਾਂ ਵਿੱਚ ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਲਈ ਸਰਵੇਖਣ ਵੀ ਕਰਵਾਇਆ ਗਿਆ ਸੀ, ਜਿਸ ‘ਚ ਲੋਕਾਂ ਨੇ ਇਤਿਹਾਸਕ ਫੈਸਲਾ ਦਿੰਦੇ ਹੋਏ ਇਸ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਵੋਟਾਂ ਪਾਈਆਂ ਸਨ।

Sponsored Links by Taboola

ਟਾਪ ਹੈਡਲਾਈਨ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

Embed widget