ਪੜਚੋਲ ਕਰੋ

ਕੁੱਤੇ ਨੂੰ ਗੋਲੀ ਮਾਰ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ, ਦੋ ਖਿਲਾਫ ਕੇਸ ਦਰਜ

1/8
ਦੂਜੇ ਪਾਸੇ ਸਤਵੀਰ ਦੇ ਭਰਾ ਪ੍ਰਭਜੋਤ ਸਿੰਘ, ਮਾਤਾ ਤੇ ਪਿੰਡ ਦੇ ਸਰਪੰਚ ਜੋਗਿੰਦਰ ਸਿੰਘ ਨੇ ਕੁੱਤੇ ਨੂੰ ਮਾਰਨ ਦੀ ਕਾਰਵਾਈ ਨੂੰ ਜਾਇਜ਼ ਦੱਸਿਆ ਹੈ।

2/8
ਬਰਨਾਲਾ ਪੁਲਿਸ ਨੇ ਇਹ ਕਾਰਵਾਈ ਪਸ਼ੂ ਅੱਤਿਆਚਾਰ ਖ਼ਿਲਾਫ ਆਵਾਜ਼ ਬੁਲੰਦ ਕਰਨ ਵਾਲੀ ਕੇਂਦਰੀ ਮੰਤਰੀ ਮੇਨਕਾ ਗਾਂਧੀ ਦੇ ਦਖਲ ਤੋਂ ਬਾਅਦ ਕੀਤੀ ਹੈ।

3/8
ਜਾਂਚ ਅਧਿਕਾਰੀ ਜਰਨੈਲ ਸਿੰਘ ਨੇ ਦੱਸਿਆ ਹੈ ਕਿ ਦੋਵੇਂ ਮੁਲਜ਼ਮਾਂ ਖਿਲਾਫ ਐਨੀਮਲ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਮੁਲਜ਼ਮ ਫਰਾਰ ਹਨ।

4/8
ਫਿਲਹਾਲ ਦੋਵੇਂ ਮੁਲਜ਼ਮ ਫਰਾਰ ਹਨ।
ਫਿਲਹਾਲ ਦੋਵੇਂ ਮੁਲਜ਼ਮ ਫਰਾਰ ਹਨ।
5/8
ਬਰਨਾਲਾ: ਜ਼ਿਲ੍ਹੇ ਦੇ ਪਿੰਡ ਬਡਬਰ ਵਿੱਚ ਇੱਕ ਕੁੱਤੇ ਨੂੰ ਗੋਲੀ ਮਾਰ ਕੇ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕਰਨ ਦੇ ਮਾਮਲੇ ਵਿੱਚ ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਸਖ਼ਤ ਨੋਟਿਸ ਲਿਆ ਹੈ।

6/8
7/8
 ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਬਾਰੇ ਕੋਈ ਜਾਣਕਾਰੀ ਨਹੀਂ ਸੀ। ਉਨ੍ਹਾਂ ਦੱਸਿਆ ਕਿ ਕੁੱਤਾ ਕਈ ਦਿਨਾਂ ਤੋਂ ਇਨਸਾਨਾਂ ਤੇ ਜਾਨਵਰਾਂ ਨੂੰ ਕੱਟ ਰਿਹਾ ਸੀ, ਜਿਸ ਕਾਰਨ ਉਸ ਨੂੰ ਮਾਰਿਆ ਗਿਆ ਸੀ।

8/8
ਇਸ ਤੋਂ ਬਾਅਦ ਕੁੱਤੇ ਦੇ ਮਾਲਕ ਸਤਵੀਰ ਸਿੰਘ ਤੇ ਗੁਆਂਢੀ ਸਾਬਕਾ ਫੌਜੀ ਅਜੀਤ ਸਿੰਘ 'ਤੇ ਮਾਮਲਾ ਦਰਜ ਕੀਤਾ ਗਿਆ ਹੈ।

Sponsored Links by Taboola

ਟਾਪ ਹੈਡਲਾਈਨ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

Embed widget