ਸੀਐਮ ਦੇ ਸ਼ਹਿਰ 'ਚ SSP ਦੇ ਘਰ ਬਾਹਰ ਚੱਲੀਆਂ ਗੋਲੀਆਂ
ਏਬੀਪੀ ਸਾਂਝਾ | 02 Jan 2018 03:58 PM (IST)
1
2
3
4
5
ਘਟਨਾ ਐਸਐਸਪੀ ਪਟਿਆਲਾ ਦੀ ਰਿਹਾਇਸ਼ ਤੋਂ ਮਹਿਜ਼ 1500 ਮੀਟਰ ਦੂਰ ਉੱਤੇ ਹੋਈ ਹੈ।
6
ਪੁਲਿਸ ਨੇ ਇਸ ਮਾਮਲੇ 'ਚ ਇੱਕ ਵਿਆਕਤੀ ਨੂੰ ਹਿਰਾਸਤ 'ਚ ਲੈ ਲਿਆ ਹੈ ਜਦਕਿ ਬਾਕੀ ਭੱਜਣ ਵਿੱਚ ਕਾਮਯਾਬ ਹੋ ਗਏ ਹਨ।
7
ਇਸ ਫਾਇਰਿੰਗ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
8
ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਦੇ ਐਸਐਸਪੀ ਦੀ ਰਿਹਾਇਸ਼ ਨੇੜੇ ਦੋ ਧਿਰਾਂ ਵਿਚਾਲੇ ਆਪਸੀ ਰੰਜਿਸ਼ ਕਾਰਨ ਗੋਲੀਆਂ ਚੱਲ ਗਈਆਂ।
= 8">