ਪੜਚੋਲ ਕਰੋ

ਇੰਜਨੀਅਰ ਨੇ ਖੋਲ੍ਹੀ ਰਸੋਈ, ਦਿਨੇ ਨਹੀਂ ਰਾਤ ਨੂੰ ਖਾਣੇ ਦੀ ਸਪਲਾਈ

1/5
ਇਸ ਗੱਲ ਤੋਂ ਉਸ ਨੂੰ ਆਈਡੀਆ ਆਇਆ ਕਿ ਦਿਨੇ ਤਾਂ ਸਾਰੇ ਭੋਜਨ ਦਿੰਦੇ ਹਨ ਪਰ ਰਾਤ ਨੂੰ ਭੋਜਨ ਦੇਣ ਵਾਲੇ ਬਹੁਤ ਘੱਟ ਹੁੰਦੇ ਹਨ। ਇਸ ਲਈ ਉਨ੍ਹਾਂ ਰਾਤ ਨੂੰ ਰੋਟੀ ਦੇਣ ਦੀ ਰਸੋਈ ਖੋਲ੍ਹੀ ਤੇ ਇਹ ਆਈਡੀਆ ਬਹੁਤ ਕਾਮਯਾਬ ਹੋਇਆ। ਉਨ੍ਹਾਂ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ।

2/5
ਅਭਿਸ਼ੇਕ ਨੇ ਦੱਸਿਆ ਕਿ ਜਦੋਂ ਉਹ ਮਲਟੀ ਨੈਸ਼ਨਲ ਕੰਪਨੀਆਂ ਵਿੱਚ ਕੰਮ ਕਰਦੇ ਸਨ ਤਾਂ ਦੇਰ ਰਾਤ ਰੋਟੀ ਤਾਂ ਛੱਡ ਚਾਹ ਨਾਸ਼ਤੇ ਦੇ ਵੀ ਲਾਲੇ ਪੈ ਜਾਂਦੇ ਸਨ। ਇਸ ਲਈ ਕਈ ਵਾਰ ਉਹ ਭੁੱਖੇ ਹੀ ਸੌਂਦੇ ਸਨ।

3/5
ਰਾਜਸਥਾਨ ਦੇ ਘੁੰਮਹੇਰ ਪਿੰਡ ਵਿੱਚ ਰਹਿਣ ਵਾਲੇ 27 ਸਾਲਾ ਅਭਿਸ਼ੇਕ ਸਿੰਘ ਨੇ 2012 ਵਿੱਚ ਬੀਟੈੱਕ ਮਗਰੋਂ ਵੋਡਾਫੋਨ ਤੇ ਕੁਝ ਸਮੇਂ ਬਾਅਦ ਮਲਟੀਨੈਸ਼ਨਲ ਕੰਪਨੀ ਵਿੱਚ ਤਿੰਨ ਸਾਲ ਨੌਕਰੀ ਕੀਤੀ। ਇਸ ਦੌਰਾਨ ਉਸ ਨੂੰ ਸਾਢੇ ਛੇ ਲੱਖ ਸਾਲਾਨਾ ਦਾ ਪੈਕੇਜ ਮਿਲਿਆ ਪਰ ਨੌਕਰੀ ਦੌਰਾਨ ਉਹ ਕੁਝ ਵੱਖਰਾ ਕਰਨਾ ਚਾਹੁੰਦਾ ਸੀ। ਆਖ਼ਰ ਉਸ ਨੇ ਨੌਕਰੀ ਛੱਡ ਕੇ ਆਪਣੇ ਦੋ ਹੋਰ ਇੰਜਨੀਅਰ ਦੋਸਤਾਂ ਨਾਲ ਰਸੋਈ ਦਾ ਕੰਮ ਸ਼ੁਰੂ ਕੀਤਾ।

4/5
ਨਵੀਂ ਦਿੱਲੀ: 27 ਸਾਲ ਦੇ ਅਭਿਸ਼ੇਕ ਸਿੰਘ ਨੇ ਇੰਜਨੀਅਰ ਦੀ ਨੌਕਰੀ ਛੱਡ ਕੇ ਅਜਿਹਾ ਕੰਮ ਕੀਤਾ ਕਿ ਪੂਰੇ ਗਾਂਧੀਨਗਰ ਵਿੱਚ ਉਸ ਦੀ ਤੂਤੀ ਬੋਲਣ ਲੱਗੀ। ਉਸ ਵੱਲੋਂ ਨੌਕਰੀ ਛੱਡ ਕੇ ਕੀਤੇ ਪਾਇਰੇਟ ਕਿਚਨ ਦੇ ਕੰਮ ਦੇ ਲੋਕ ਦੀਵਾਨੇ ਹੋ ਗਏ।

5/5
ਉਸ ਦੇ ਕਿਚਨ ਦੀ ਦਿਲਚਸਪ ਗੱਲ ਇਹ ਹੈ ਕਿ ਉਸ ਦੇ ਚੁੱਲ੍ਹੇ 'ਤੇ ਹਾਂਡੀ ਦਿਨੇ ਨਹੀਂ ਬਲਕਿ ਰਾਤ ਨੂੰ ਚੜ੍ਹਦੀ ਹੈ। ਦਿਨ ਢਲਣ ਨਾਲ ਹੀ ਉਸ ਦਾ ਮਨਪਸੰਦ ਖਾਣਾ ਅਗਲੇ ਦਿਨ ਸੂਰਜ ਚੜ੍ਹਨ ਤੱਕ ਰਾਤ ਭਰ ਉਪਲਬਧ ਰਹਿੰਦਾ ਹੈ। ਖਾਣੇ ਦੀ ਸਪਲਾਈ ਆਨਲਾਈਨ ਆਡਰ ਅਨੁਸਾਰ ਆਈਟੀ ਕੰਪਨੀ ਤੇ ਕਾਲਜ ਹੋਸਟਲ ਤੇ ਕਾਲ ਸੈਂਟਰ ਦੇ ਦਫ਼ਤਰਾਂ ਵਿੱਚ ਜਾਂਦੀ ਹੈ।

Sponsored Links by Taboola

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget