ਉਮੀਦ ਹੈ ਕਿ ਸਾਲ 2030 ਤੱਕ ਦੇਸ਼ ਵਿਚ 300 ਸਿਨੇਮਾ ਹਾਲ ਤਿਆਰ ਹੋ ਜਾਣਗੇ, ਜਿਸ ਨਾਲ ਸਰਕਾਰ ਨੂੰ ਅਰਬਾਂ ਰੁਪਏ ਦਾ ਮਾਲੀਆ ਮਿਲੇਗਾ ਅਤੇ ਰੋਜ਼ਗਾਰ ਵੀ ਪੈਦਾ ਹੋਵੇਗਾ।