ਲੁਧਿਆਣਾ 'ਚ ਭਿਆਨਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ
ਏਬੀਪੀ ਸਾਂਝਾ | 05 Feb 2018 01:29 PM (IST)
1
2
ਇੱਕ ਕਾਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਲੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਸੜ ਕੇ ਮੌਤ ਹੋ ਗਈ ਹੈ। ਉਸ ਦਾ ਦੂਜਾ ਸਾਥੀ ਜ਼ਖ਼ਮੀ ਹੋ ਗਿਆ। ਜਦਕਿ ਕਾਰ ਵਿੱਚ ਸਵਾਰ ਵਿਅਕਤੀ ਬਚ ਗਏ।
3
ਬਿਜਲੀ ਨਾਲ ਦੋਵਾਂ ਮੋਟਰਸਾਈਕਲ ਸਵਾਰਾਂ ਨੂੰ ਅੱਗ ਲੱਗ ਗਈ। ਇੱਕ ਦੀ ਮੌਤ ਹੋ ਗਈ ਤੇ ਦੂਜੇ ਦੀ ਲੱਤ ਟੁੱਟ ਗਈ ਗਈ ਹੈ।
4
ਚੰਡੀਗੜ੍ਹ: ਲੁਧਿਆਣਾ ਦੇ ਕੰਗਣਵਾਲ ਜੀਟੀ ਰੋੜ ਉੱਤੇ ਭਿਆਨਕ ਹਾਦਸਾ ਵਾਪਰਿਆ।
5
6
7
ਬੇਕਾਬੂ ਹੋਈ ਕਾਰ ਮੋਟਰਸਾਈਕਲ ਸਵਾਰਾਂ ਨੂੰ ਘੜੀਸਦੀ ਹੋਈ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ।
= 7">