ਪੜਚੋਲ ਕਰੋ

ਇਹ ਖ਼ਬਰ ਪੜ੍ਹ ਲਓ......ਦੇਖਿਓ ਕਿਤੇ ਮਾਰੇ ਜਾਇਓ

1/7
ਇਸ ਲਿਸਟ ‘ਚ ਸਟ੍ਰਾਬਰੀ, ਪਾਲਕ, ਆੜੂ, ਸੇਬ, ਸ਼ਫਤਾਲੂ, ਨਾਸ਼ਪਤੀ, ਚੈਰੀ, ਅੰਗੂਰ, ਅਜ਼ਵਾਈਨ ਦੀਆਂ ਪੱਤੀਆਂ, ਟਮਾਟਰ ਲਾਲ ਮਿਰਚ ਤੇ ਆਲੂ ਸ਼ਾਮਲ ਹਨ।

2/7
ਅਮਰੀਕਾ ਦੇ ਖੇਤਬਾੜੀ ਵਿਭਾਗ ਦੇ ਅੰਕੜਿਆਂ ਮੁਤਾਬਕ 2015 ‘ਚ ਸਟ੍ਰਾਬਰੀ ਦੇ 706 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ ਜਿਸ ‘ਚ ਕਰੀਬ 40 ਫੀਸਦੀ ‘ਚੋਂ 70 ਵੱਖ ਵੱਖ ਕਿਸਮ ਦੇ ਕੀਟਨਾਸ਼ਕ ਮਿਲੇ ਸੀ।

3/7
ਸਬਜ਼ੀਆਂ ਤੇ ਫਲਾਂ ਨੂੰ ਪੌਸਟਿਕ ਅਹਾਰ ਮੰਨਿਆ ਜਾਂਦਾ ਹੈ ਪਰ ਉਨ੍ਹਾਂ ਨਾਲ ਚਿੰਬੜੇ ਕੀਟਨਾਸ਼ਕਾਂ ਬਾਰੇ ਜ਼ਿਆਦਾ ਲੋਕ ਨਹੀਂ ਜਾਣਦੇ ਹਨ। ਖੇਤੀ ਦੌਰਾਨ ਕੀੜੇ ਮਾਰਨ ਲਈ ਵਡੇ ਪੱਧਰ ‘ਤੇ ਕੀਟਨਾਸ਼ਕਾਂ ਦੀ ਵਰਤੋਂ ਹੁੰਦੀ ਹੈ। ਇਸੇ ਨੂੰ ਲੈ ਕੈ ਇੱਕ ਐਨਜੀਓ ਵਾਤਾਵਰਨ ਵਰਕਿੰਗ ਗਰੁੱਪ ਨੇ 12 ਸਭ ਤੋਂ ਖਤਰਨਾਕ ਫਲ ਤੇ ਸਬਜ਼ੀਆਂ ਦੀ ਲਿਸਟ ਜਾਰੀ ਕੀਤੀ ਹੈ।

4/7
ਜਾਣਕਾਰ ਇਹ ਵੀ ਦੱਸਦੇ ਹਨ ਕਿ ਅਮਰੀਕਾ ਤੇ ਯੂਰਪ ‘ਚ ਕੀਟਨਾਸ਼ਕ ਘੱਟ ਪਾਏ ਜਾਂਦੇ ਹਨ ਜਦੋਂਕਿ ਏਸ਼ੀਆਂ ਦੇ ਮੁਲਕਾਂ ‘ਚ ਇਨ੍ਹਾਂ ਦੀ ਤਦਾਦ ਜ਼ਿਆਦਾ ਹੈ। ਗੰਦੇ ਫਲ ਤੇ ਸਬਜ਼ੀਆਂ ਕਾਰਨ ਹੀ ਲੋਕ ਵੱਡੇ ਪੱਧਰ ‘ਤੇ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।

5/7
6/7
7/7
ਯੂਰਪ ‘ਚ ਇਸੇ ਸਾਲ ਇੱਕ ਹੋਰ ਸੰਸਥਾ ਨੇ ਕਿਹਾ ਹੈ ਕਿ 84 ਹਜ਼ਾਰ ਤੋਂ ਜ਼ਿਆਦਾ ਖਾਣ ਦੇ ਨਮੂਨਿਆਂ ‘ਚ 43.9 ਫੀਸਦੀ ‘ਚ ਕੀਟਨਾਸ਼ਕ ਪਾਏ ਗਏ ਹਨ। ਹਾਲਾਂਕਿ ‘ਨੋ ਟਾਕਸਿੰਗ ਟੂ ਟਾ ਲੀਵਿੰਗ ਸਾਨੋ ਫਾਉਂਡੇਸ਼ਨ’ ਦੇ ਨਿਰਦੇਸ਼ਕ ਮੁਤਾਬਕ ਫਲ ਜਾਂ ਸਬਜ਼ੀ ‘ਚੋਂ ਕਿਸ ‘ਚ ਜ਼ਿਆਦਾ ਕੀਟਨਾਸ਼ਕ ਹੋ ਸਕਦੇ ਹਨ, ਇਸ ਦਾ ਹਿਸਾਬ-ਕਿਤਾਬ ਕਰਨਾ ਔਖਾ ਹੈ।

Sponsored Links by Taboola

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget