ਟੇਰਾਨੋ ਫਿਲਹਾਲ ਇੱਕ ਪੈਟਰੋਲ ਅਤੇ ਡੀਜ਼ਲ ਇੰਜਣ ‘ਚ ਉਪਲੱਬਧ ਹੈ। ਪੈਟਰੋਲ ਵੇਰਐਂਟ ‘ਚ 1.6 ਲੀਟਰ ਦਾ ਇੰਜਣ ਦਿੱਤਾ ਗਿਆ ਹੈ।
ਜਿਹੜਾ 102 ਪੀਐਸ ਦੀ ਪਾਵਰ ਦਿੰਦਾ ਹੈ। ਇਸ ਦੇ ਡੀਜ਼ਲ ਵੇਰਐਂਟ ‘ਚ 1.5 ਲੀਟਰ ਦਾ ਇੰਜਣ ਲੱਗਾ ਹੈ ਜੋ ਵੱਖ-ਵੱਖ ਪਾਵਰ ਦਿੰਦਾ ਹੈ।
ਇਸ ਦੀ ਪਾਵਰ 85 ਪੀਐਸ ਤੇ 110 ਪੀਐਸ ਹੈ। 110 ਪੀਐਸ ਵਾਲੇ ਵੇਰੀਐਂਟ ‘ਚ 6-ਸਪੀਡ ਮੈਨੂਅਲ ਗਿਅਰਬਾਕਸ ਦਿੱਤਾ ਗਿਆ ਹੈ।
ਨਿਸਾਨ ਕੰਪੈਕਟ ਐੱਸਯੂਵੀ ਟੇਰਾਨੋ ਦਾ ਆਟੋਮੈਟਿਕ ਵੇਰਿਅੰਟ ਲਾਂਚ ਕਰ ਦਿੱਤਾ ਹੈ। ਇਸ ‘ਚ 6-ਸਪੀਡ ਈਜੀ ਆਰਐਮਟੀ ਗਿਅਰਬਾਕਸ ਦਿੱਤਾ ਗਿਆ ਹੈ। ਨਿਸਾਨ ਦੀ ਇਸ ਗੱਡੀ ਦੀ ਕੀਮਤ 13.75 ਲੱਖ ਰੁਪਏ ਹੈ। ਇਸ ਦੀ ਵਿਕਰੀ ਅਕਤੂਬਰ ਦੇ ਅੰਤ ਤੱਕ ਸ਼ੁਰੂ ਹੋ ਜਾਵੇਗੀ। ਫਿਲਹਾਲ ਇਸ ਕਾਰ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਗਈ ਹੈ। ਬੁਕਿੰਗ ਲਈ ਤੁਹਾਨੂੰ 25,000 ਰੂਪਏ ਦੇਣੇ ਹੋਣਗੇ।
Punjab News: ਇੱਕ ਹੋਰ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਇਹ ਅਦਾਰੇ ਰਹਿਣਗੇ ਬੰਦ
Schools Holidays : ਠੰਡ ਦੇ ਚੱਲਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਰੀ ਕੀਤਾ ਗਿਆ ਨੋਟੀਫਿਕੇਸ਼ਨ
ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ! 3 ਦਿਨ ਸੂਬੇ ਭਰ ’ਚ ਨਹੀਂ ਚੱਲਣਗੀਆਂ ਬੱਸਾਂ
PSEB ਨੇ 10ਵੀਂ ਅਤੇ 12ਵੀਂ ਦੀ ਡੇਟਸ਼ੀਟ ਕੀਤੀ ਜਾਰੀ, ਪ੍ਰੀਖਿਆਵਾਂ 27 ਜਨਵਰੀ ਤੋਂ ਸ਼ੁਰੂ
Punjab Weather: ਪੰਜਾਬ 'ਚ ਵੱਧੇਗੀ ਹੋਰ ਠੰਡ, ਨਵਾਂ ਅਲਰਟ ਜਾਰੀ, ਤਿੰਨ ਦਿਨਾਂ ਤੱਕ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ