ਪੜਚੋਲ ਕਰੋ

ਇਸ ਸ਼ੋਰੂਮ ਤੋਂ ਸਿਰਫ ਔਰਤਾਂ ਹੀ ਕਾਰਾਂ ਖਰੀਦ ਸਕਦੀਆ..

1/8
2/8
3/8
ਪਾਬੰਦੀ ਹਟਣ ਤੋਂ ਬਾਅਦ ਕਾਰ ਸ਼ੋਅ ਰੂਮ ਦਾ ਫ਼ੈਸਲਾ ਔਰਤ ਸਸ਼ਕਤੀਕਰਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਔਰਤਾਂ ਨੂੰ ਸਟੇਡੀਅਮ 'ਚ ਹੋਣ ਵਾਲੇ ਖੇਡਾਂ ਨੂੰ ਪੁਰਸ਼ਾਂ ਨਾਲ ਬੈਠ ਕੇ ਦੇਖਣ ਦੀ ਇਜਾਜ਼ਤ ਵੀ ਦਿੱਤੀ ਗਈ ਸੀ।

4/8
ਔਰਤਾਂ ਨੂੰ ਕਾਰ ਖ਼ਰੀਦਣ ਦੀ ਆਜ਼ਾਦੀ ਦੇਣ ਵਾਲੇ ਇਸ ਸ਼ੋਅ ਰੂਮ 'ਚ ਗੱਡੀਆਂ ਦੇ ਕਈ ਮਾਡਲਸ ਮੌਜੂਦ ਹਨ। ਸ਼ੋਅ ਰੂਮ 'ਚ ਔਰਤਾਂ ਨੂੰ ਗੱਡੀ ਖ਼ਰੀਦਣ ਲਈ ਬੈਂਕ ਤੇ ਕੰਪਨੀਆਂ ਤੋਂ ਹਰੇਕ ਸੰਭਵ ਮਦਦ ਵੀ ਦਿੱਤੀ ਜਾਵੇਗੀ।

5/8
ਖ਼ਾਸ ਗੱਲ ਇਹ ਹੈ ਕਿ ਇਸ ਸ਼ੋਅ ਰੂਮ 'ਚ ਸਿਰਫ਼ ਔਰਤਾਂ ਹੀ ਕੰਮ ਕਰਨਗੀਆਂ। ਸਾਉਦੀ ਅਰਬ 'ਚ ਕੁੱਝ ਮਹੀਨੇ ਪਹਿਲਾਂ ਔਰਤਾਂ ਦੇ ਡਰਾਈਵਿੰਗ ਕਰਨ 'ਤੇ ਪਾਬੰਦੀ ਹਟਾਈ ਗਈ ਸੀ।

6/8
ਸਾਉਦੀ ਅਰਬ 'ਚ ਔਰਤਾਂ ਦੇ ਡਰਾਈਵਿੰਗ 'ਤੇ ਪਾਬੰਦੀ ਹਟਣ ਦੇ ਕਰੀਬ 5 ਮਹੀਨੇ ਬਾਅਦ ਖੋਲ੍ਹਿਆ ਗਿਆ ਹੈ। ਜਾਣਕਾਰੀ ਮੁਤਾਬਕ ਅਗਲੇ ਸਾਲ ਤਰ ਕੰਪਨੀ ਅਜਿਹੇ ਹੋਰ ਕਈ ਸ਼ੋਅ ਰੂਮ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ।

7/8
ਔਰਤਾਂ ਲਈ ਇਹ ਸ਼ੋਅ ਰੂਮ ਜੇਦਾ ਦੇ ਵੈਸਟਰਨ ਰੇਡ ਸੀ ਪੋਰਟ ਮਾਲ 'ਚ ਖੋਲ੍ਹਿਆ ਗਿਆ ਹੈ। ਇਸ ਸ਼ੋਅ ਰੂਮ 'ਚ ਸਿਰਫ਼ ਔਰਤਾਂ ਕੰਮ ਕਰ ਸਕਦੀਆਂ ਹਨ ਤੇ ਔਰਤਾਂ ਹੀ ਆਪਣੀਆਂ ਮਨਪਸੰਦ ਕਾਰ ਖ਼ਰੀਦ ਸਕਦੀਆਂ ਹਨ।

8/8
ਰਿਆਦ: ਸਾਉਦੀ ਅਰਬ 'ਚ ਔਰਤਾਂ ਲਈ ਕਾਰ ਦਾ ਸ਼ੋਅ ਰੂਮ ਖੋਲ੍ਹਿਆ ਗਿਆ, ਜਿੱਥੇ ਔਰਤਾਂ ਆਪਣੀਆਂ ਮਨਪਸੰਦ ਕਾਰ ਖ਼ਰੀਦ ਸਕਣਗੀਆਂ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

Embed widget