ਪੜਚੋਲ ਕਰੋ

ਨੋਟਬੰਦੀ ਖਿਲਾਫ ਡਟੇ ਵਪਾਰੀ, ਜਿੰਦੇ ਮਾਰ ਸਰਕਾਰ ਨੂੰ ਸੌਂਪੀਆਂ ਚਾਬੀਆਂ

1/5
ਨੋਟਬੰਦੀ ਦਾ ਅੱਜ 36ਵਾਂ ਦਿਨ ਹੈ। ਦੇਸ਼ ‘ਚ ਆਈ ਕੈਸ਼ ਦੀ ਕਿੱਲਤ ਦੇ ਚੱਲਦੇ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਬਣੀਆਂ ਹੋਈਆਂ ਹਨ। ਅੰਮ੍ਰਿਤਸਰ ‘ਚ ਨੋਟਬੰਦੀ ਦੇ ਚੱਲਦੇ ਕੰਮਕਾਜ ਠੱਪ ਹੋਣ ਕਾਰਨ ਪ੍ਰੇਸ਼ਾਨ ਕਾਰੋਬਾਰੀਆਂ ਨੇ ਸੜਕਾਂ ‘ਤੇ ਪ੍ਰਦਰਸ਼ਨ ਕੀਤਾ ਤੇ ਨੋਟਬੰਦੀ ਕਾਰਨ ਬੰਦ ਪਈਆਂ ਆਪਣੀਆਂ ਫੈਕਟਰੀਆਂ ਦੀਆਂ ਚਾਬੀਆਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਸੌਂਪ ਦਿੱਤੀਆਂ। ਕਾਰੋਬਾਰੀਆਂ ਮੁਤਾਬਕ ਨੋਟਬੰਦੀ ਤੋਂ ਬਾਅਦ ਕੈਸ਼ ਦੀ ਕਿੱਲਤ ਕਾਰਨ ਕਰੀਬ ਕਰੀਬ ਸਾਰੀਆਂ ਫੈਕਟਰੀਆਂ ਬੰਦ ਪਈਆਂ ਹਨ।

2/5
ਅਮ੍ਰਿਤਸਰ ਟੈਕਸਟਾਈਲ ਪ੍ਰੋਸੈੱਸਰ ਐਸੋਸੀਏਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਤੇ ਉਦਯੋਗਪਤੀ ਕਮਾਲ ਡਾਲਮੀਆ ਮੁਤਾਬਕ ਉਨ੍ਹਾਂ ਕਰੀਬ ਇੱਕ ਹਫਤਾ ਪਹਿਲਾਂ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਸੀ, ਪਰ ਕਿਸੇ ਨੇ ਇਹਨਾਂ ਦੀ ਮੰਗ ਵੱਲ ਧਿਆਨ ਨਹੀਂ ਦਿੱਤਾ। ਅਜਿਹੇ ‘ਚ ਮਜਬੂਰਨ ਇਹਨਾਂ ਨੂੰ ਅੱਜ ਸੜਕਾਂ ‘ਤੇ ਉੱਤਰ ਪ੍ਰਦਰਸ਼ਨ ਦਾ ਰਾਸਤਾ ਅਖਤਿਆਰ ਕਰਨਾ ਪਿਆ ਹੈ।

3/5
ਪ੍ਰਦਰਸ਼ਨਕਾਰੀ ਕਾਰੋਬਾਰੀਆਂ ਮੁਤਾਬਕ ਜੇਕਰ ਅਜੇ ਵੀ ਸਰਕਾਰ ਚੁੱਪ ਰਹੀ ਤਾਂ ਇਸ ਤੋਂ ਬਾਅਦ ਪੀਐਮ ਤੇ ਵਿੱਤ ਮੰਤਰੀ ਨਾਲ ਮੁਲਾਕਾਤ ਕਰ ਆਪਣੀਆਂ ਮੰਗਾਂ ਬਾਰੇ ਗੱਲ ਕੀਤੀ ਜਾਵੇਗੀ।

4/5
ਇਹਨਾਂ ਉਦਯੋਗਪਤੀਆਂ ਮੁਤਾਬਕ ਕਰੀਬ 3 ਲੱਖ ਲੋਕ ਇਹਨਾਂ ਦੀ ਇੰਡਸਟਰੀ ਨਾਲ ਜੁੜੇ ਹਨ, ਜਿੰਨਾਂ ਨੂੰ ਨੋਟਬੰਦੀ ਕਾਰਨ ਬੇਰੁਜਗਾਰੀ ਦੀ ਮਾਰ ਪੈ ਗਈ ਹੈ।

5/5
ਕਿਉਂਕਿ ਕੈਸ਼ ਨਾ ਹੋਣ ਕਾਰਨ ਫੈਕਟਰੀ ਮਾਲਕ ਮਜਦੂਰਾਂ ਨੂੰ ਚੈੱਕ ਰਾਹੀਂ ਪੇਮੈਂਟ ਕਰਦੇ ਹਨ ਤਾਂ ਉਨ੍ਹਾਂ ਨੂੰ ਬੈਂਕ ‘ਚ ਵੀ ਕਈ ਕਈ ਘੰਟੇ ਲਾਈਨ ‘ਚ ਲੱਗਣ ਦੇ ਬਾਵਜੂਦ ਪੈਸੇ ਨਹੀਂ ਮਿਲਦੇ। ਅਜਿਹੇ ‘ਚ ਮਜਦੂਰ ਵੀ ਮਜਬੂਰਨ ਕੰਮ ਕਰਨਾ ਬੰਦ ਕਰ ਰਹੇ ਹਨ।

Sponsored Links by Taboola

ਟਾਪ ਹੈਡਲਾਈਨ

Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Embed widget