ਸਿੱਧੂ ਦਾ ਹਾਸਾ ਹੀ ਲੱਖਾਂ ਦਾ
ਏਬੀਪੀ ਸਾਂਝਾ | 20 Jul 2016 05:40 PM (IST)

ਰਾਜ ਸਭਾ ਤੋਂ ਅਸਤੀਫ਼ਾ ਦੇ ਕੇ ਬੀਜੇਪੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਕੱਲ੍ਹ ਚਰਚਾ ਵਿੱਚ ਹੈ।
1
ਨਵਜੋਤ ਸਿੰਘ ਸਿੱਧੂ ਦੀ ਕਮਾਈ ਦੀ ਗੱਲ ਕਰੀਏ ਤਾਂ ਉਹ ਸਿਰਫ਼ ਹੱਸਣ ਦੇ ਹੀ ਲੱਖ ਰੁਪਏ ਲੈਂਦੇ ਹਨ।
2
ਕ੍ਰਿਕਟ ਤੋਂ ਸੇਵਾ ਮੁਕਤ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਟੀ ਵੀ ਨਾਲ ਜੁੜ ਗਏ।
3
ਅੱਜ ਕੱਲ੍ਹ ਨਵਜੋਤ ਸਿੰਘ ਸਿੱਧੂ 'ਦਾ ਕਪਿਲ ਸ਼ਰਮਾ ਸ਼ੋਅ ਵਿੱਚ ਕੰਮ ਕਰ ਰਹੇ ਹਨ। ਫੋਬਰਸ ਮੈਗਜ਼ੀਨ ਦੇ ਅਨੁਸਾਰ ਨਵਜੋਤ ਸਿੰਘ ਸਿੱਧੂ ਦੀ ਕਮਾਈ ਵਿੱਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ।
4
ਮੀਡੀਆ ਰਿਪੋਰਟ ਅਨੁਸਾਰ ਨਵਜੋਤ ਸਿੰਘ ਸਿੱਧੂ 'ਦਾ ਕਪਿਲ ਸ਼ਰਮਾ ਸ਼ੋਅ ਤੋਂ ਹਰ ਹਫ਼ਤੇ ਲੱਖਾਂ ਰੁਪਏ ਕਮਾਉਂਦੇ ਹਨ ।
5
ਇਸ ਤੋਂ ਇਲਾਵਾ ਕ੍ਰਿਕਟ ਦੇ ਮੈਚਾਂ ਦੀ ਨਵਜੋਤ ਸਿੰਘ ਸਿੱਧੂ ਅਲੱਗ ਤੋਂ ਕਮਾਈ ਕਰਦੇ ਹਨ।
6
ਰਾਜ ਸਭਾ ਤੋਂ ਅਸਤੀਫ਼ਾ ਦੇ ਕੇ ਬੀਜੇਪੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਕੱਲ੍ਹ ਚਰਚਾ ਵਿੱਚ ਹੈ।