ਪੜਚੋਲ ਕਰੋ

10,000 ਪੌਦਿਆਂ ਤੇ ਫੁੱਲਾਂ ਨਾਲ ਬਣਾਈ ਮਿੱਕੀ ਮਾਊਸ ਦੀ ਸਭ ਤੋਂ ਵੱਡੀ ਮੂਰਤੀ

1/7
ਇੰਜਨੀਅਰ ਤੇ ਦੁਬਈ ਮਿਰਾਕਲ ਗਾਰਡਨ ਦੇ ਨਿਰਮਾਤਾ ਅਬਦੁਲ ਨਾਸਰ ਰਾਹੇਲ ਨੇ ਕਿਹਾ ਕਿ ਇਹ ਮੂਰਤੀ 100 ਮਜ਼ਦੂਰਾਂ, ਡਿਜ਼ਾਈਨਰਾਂ ਤੇ ਇੰਜਨੀਅਰਾਂ ਦੀ 45 ਦਿਨਾਂ ਦੀ ਮਿਹਨਤ ਦਾ ਨਤੀਜਾ ਹੈ।

2/7
ਅਬਦੁਲ ਨਾਸਰ ਰਾਹੇਲ ਨੇ ਕਿਹਾ ਕਿ ਸਾਨੂੰ ਖ਼ੁਸ਼ੀ ਹੈ ਕਿ ਅਸੀਂ ਇਸ ਮੂਰਤੀ ਦਾ ਨਿਰਮਾਣ ਕੀਤਾ।

3/7
ਮਿੱਕੀ ਮਾਊਸ ਦੁਨੀਆ ਦੇ ਸਭ ਤੋਂ ਵੱਕਾਰੀ ਤੇ ਪਿਆਰੇ ਪਾਤਰਾਂ ਵਿੱਚੋਂ ਇੱਕ ਹੈ। ਇਹ ਮੂਰਤੀ ਬਣਾਉਣ ਮਗਰੋਂ ਮਿਰਾਕਲ ਗਾਰਡਨ ਤੇ ਦ ਵਾਲਟ ਡਿਜ਼ਨੀ ਵਿਚਕਾਰ ਇੱਕ ਨਵਾਂ ਸਮਝੌਤਾ ਹੋਇਆ ਹੈ, ਜਿਸ ਮੁਤਾਬਕ ਅਗਲੀਆਂ ਸਰਦੀਆਂ ਵਿੱਚ ਜਦੋਂ ਗਾਰਡਨ ਦੁਬਾਰਾ ਖੁੱਲ੍ਹੇਗਾ, ਉਦੋਂ ਡਿਜ਼ਨੀ ਦੇ 6 ਹੋਰ ਪਾਤਰਾਂ ਦੀਆਂ ਮੂਰਤੀਆਂ ਬਾਗ਼ ਵਿੱਚ ਲਾਈਆਂ ਜਾਣਗੀਆਂ।

4/7
ਮੂਰਤੀ ਦਾ ਵਜ਼ਨ ਤਕਰੀਬਨ 35 ਟਨ ਹੈ। ਮਿੱਕੀ ਮਾਊਸ ਦੀ ਮੂਰਤੀ ਨੂੰ 7 ਟਨ ਸਟੀਲ ਸੰਰਚਨਾ ਰਾਹੀਂ ਤੇ 50 ਟਨ ਕੰਕਰੀਟ ਦੀ ਨੀਂਹ ਨਾਲ ਸਪੋਰਟ ਦਿੱਤੀ ਗਈ ਹੈ।

5/7
ਇਹ ਮੂਰਤੀ ਮਿਡਲ ਈਸਟ ਦੀ ਪਹਿਲੀ ਕਾਰਟੂਨ ਪ੍ਰਦਰਸ਼ਨੀ ਹੈ, ਜਿਸ ਨੂੰ ਫੁੱਲਾਂ ਨਾਲ ਤਿਆਰ ਕੀਤਾ ਗਿਆ ਹੈ। ਇਸ ਮੂਰਤੀ ਦੀ ਲੰਬਾਈ 18 ਮੀਟਰ ਹੈ। ਇਸ ਮੂਰਤੀ ਨੂੰ ਤਕਰੀਬਨ 10,000 ਪੌਦਿਆਂ ਤੇ ਫੁੱਲਾਂ (ਜਿਨ੍ਹਾਂ ਵਿੱਚ ਸਫ਼ੇਦ ਪੇਟੂਨਿਆ, ਲਾਲ ਪੇਟੂਨਿਆ, ਪੀਲਾ ਵਿਅੋਲਾ, ਜ਼ੀਨੀਆ ਮੈਰੀਗੋਲਡ ਤੇ ਹਰਾ ਆਲਟੇਰਨੇਥਰ ਸ਼ਾਮਲ ਹਨ) ਨਾਲ ਤਿਆਰ ਕੀਤਾ ਗਿਆ ਹੈ।

6/7
ਇਸ ਮੂਰਤੀ ਲਈ ਦੁਬਈ ਦੇ ਮਿਰਾਕਲ ਗਾਰਡਨ (Miracle Garden) ਨੂੰ ਗਿੰਨੀਜ਼ ਵਰਲਡ ਰਿਕਾਰਡ ਦਾ ਖ਼ਿਤਾਬ ਮਿਲਿਆ ਹੈ।

7/7
ਦੁਬਈ: ਦੁਨੀਆ ਦੀ ਸਭ ਤੋਂ ਵੱਡੀ ਮਿੱਕੀ ਮਾਊਸ ਦੀ ਮੂਰਤੀ ਬਣਾਈ ਗਈ ਹੈ। ਇਹ ਮੂਰਤੀ ਮਿੱਕੀ ਮਾਊਸ ਦੇ 90ਵੇਂ ਵਰ੍ਹੇਗੰਢ ਮੌਕੇ ਬਣਾਈ ਗਈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਮੂਰਤੀ ਦਾ ਨਿਰਮਾਣ ਰੰਗੀਨ ਫੁੱਲਾਂ ਨਾਲ ਕੀਤਾ ਗਿਆ ਹੈ।

Sponsored Links by Taboola

ਟਾਪ ਹੈਡਲਾਈਨ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ

1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget