ਪੜਚੋਲ ਕਰੋ

ਯੂ.ਐਨ. ਦੇ ਸਮਾਗਮ ਵਿੱਚ ਓਬਾਮਾ ਨੇ ਪੜ੍ਹੀ ਛੇ ਸਾਲਾਂ ਬੱਚੇ ਵੱਲੋਂ ਲਿਖੀ ਚਿੱਠੀ

1/4
ਅਮਰੀਕਾ ਦੇ ਨਿਊਯਾਰਕ ਦੇ ਰਹਿਣ ਵਾਲੇ ਛੇ ਸਾਲ ਦੇ ਇੱਕ ਬੱਚੇ ਏਲੈਕਸ ਨੇ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਇੱਕ ਅਜਿਹੀ ਚਿੱਠੀ ਲਿਖੀ ਹੈ ਜੋ ਸਾਡੇ ਸਭ ਦੇ ਲਈ ਇਨਸਾਨੀਅਤ ਦਾ ਸਬਕ ਹੈ। ਚਿੱਠੀ ਵਿੱਚ ਏਲੈਕਸ ਨੇ ਓਮਰਾਨ ਦਾਕਨੀਸ਼ ਨਾਮ ਦੇ ਸੀਰੀਆਈ ਬੱਚੇ ਨੂੰ ਆਪਣੇ ਘਰ ਲੈ ਕੇ ਆਉਣ ਦੀ ਗੱਲ ਕਹੀ ਹੈ। ਉਸ ਨੇ ਰਾਸ਼ਟਰਪਤੀ ਨੂੰ ਗੁਜ਼ਾਰਿਸ਼ ਕੀਤੀ ਹੈ ਕਿ ਇਸ ਕੰਮ ਵਿੱਚ ਉਹ ਉਸ ਦੀ ਮਦਦ ਕਰਨ।

2/4
ਚਿੱਠੀ ਵਿੱਚ ਲਿਖਿਆ ਹੈ ਕਿ ''ਪਿਆਰੇ ਰਾਸ਼ਟਰਪਤੀ ਓਬਾਮਾ! ਕੀ ਤੁਹਾਨੂੰ ਸੀਰੀਆ ਦਾ ਉਹ ਬੱਚਾ ਯਾਦ ਹੈ ਜੋ ਐਂਬੂਲੈਂਸ ਵਿੱਚ ਸੀ? ਕੀ ਤੁਸੀਂ ਪਲੀਜ਼ ਉਸ ਬੱਚੇ ਨੂੰ ਸਾਡੇ ਘਰ ਲੈ ਕੇ ਆ ਸਕਦੇ ਹੋ। ਅਸੀਂ ਤੁਹਾਡਾ ਫੁੱਲਾਂ ਅਤੇ ਗ਼ੁਬਾਰਿਆਂ ਨਾਲ ਸਵਾਗਤ ਕਰਾਂਗੇ। ਅਸੀਂ ਉਸ ਨੂੰ ਆਪਣਾ ਪਰਿਵਾਰ ਦਿਆਂਗੇ, ਉਹ ਸਾਡਾ ਭਰਾ ਹੋਵੇਗਾ। ਕੈਥਰੀਣ ਮੇਰੀ ਛੋਟੀ ਭੈਣ, ਉਸ ਦੇ ਲਈ ਤਿਤਲੀਆਂ ਅਤੇ ਜੁਗਨੂੰਆਂ ਨੂੰ ਫੜੇਗੀ। ਸਕੂਲ ਵਿੱਚ ਮੇਰਾ ਸੀਰੀਆ ਦਾ ਇੱਕ ਹੋਰ ਵੀ ਦੋਸਤ ਹੈ ਓਮਰ, ਮੈਂ ਉਸ ਦੀ ਮੁਲਾਕਾਤ ਓਮਰ ਨਾਲ ਕਰਵਾ ਦਿਆਂਗਾ। ਅਸੀਂ ਸਾਰੇ ਉਸ ਦੇ ਨਾਲ ਖੇਡਾਂਗੇ ਅਤੇ ਜਨਮਦਿਨ ਪਾਰਟੀ ਵਿੱਚ ਜਾਵਾਂਗੇ। ਓਮਰਾਨ ਸਾਨੂੰ ਆਪਣੀ ਭਾਸ਼ਾ ਵੀ ਸਿਖਾਏਗਾ।

3/4
ਓਮਰਾਨ ਦਾਕਨੀਸ਼ ਉਹ ਹੀ ਬੱਚਾ ਹੈ ਜਿਸ ਨੂੰ ਹਵਾਈ ਹਮਲੇ ਤੋਂ ਬਾਅਦ ਮਲਬੇ ਵਿੱਚੋਂ ਬਚਾ ਕੇ ਬਾਹਰ ਕੱਢਿਆ ਗਿਆ ਸੀ।

4/4
ਇਸ ਹਫ਼ਤੇ ਹੋਏ ਸੰਯੁਕਤ ਰਾਸ਼ਟਰ ਸਮਾਗਮ ਵਿੱਚ ਰਾਸ਼ਟਰਪਤੀ ਓਬਾਮਾ ਨੇ ਇਸ ਬੱਚੇ ਦੀ ਚਿੱਠੀ ਨੂੰ ਪੜ੍ਹ ਕੇ ਸੁਣਾਇਆ। ਓਬਾਮਾ ਨੇ ਏਲੈਕਸ ਦੀ ਤਾਰੀਫ਼ ਕਰਦੇ ਹੋਏ ਕਿਹਾ, 'ਇਸ ਛੋਟੇ ਜਿਹੇ ਬੱਚੇ ਨੇ ਮਾਨਵਤਾ ਵਿਖਾਈ ਹੈ। ਉਸ ਨੇ ਡਰਨਾ ਨਹੀਂ ਸਿੱਖਿਆ। ਉਸ ਨੂੰ ਫ਼ਰਕ ਨਹੀਂ ਪੈਂਦਾ ਕਿ ਉਹ ਲੋਕ ਕਿੱਥੋਂ ਹਨ ਅਤੇ ਕਿਸ ਤਰ੍ਹਾਂ ਦਿੱਖ ਦੇ ਹਨ। ਅਸੀਂ ਇਸ ਛੋਟੇ ਜਿਹੇ ਬੱਚੇ ਤੋਂ ਬਹੁਤ ਕੁੱਝ ਸਿੱਖ ਸਕਦੇ ਹਾਂ'

Sponsored Links by Taboola

ਟਾਪ ਹੈਡਲਾਈਨ

ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget