ਪੜਚੋਲ ਕਰੋ

ਛਾਪੇਮਾਰੀ : 96 ਕਰੋੜ 62 ਲੱਖ ਰੁਪਏ ਦੇ ਨੋਟਾਂ ਦਾ ਬਣਿਆ ਬਿਸਤਰ ਮਿਲਿਆ(ਤਸਵੀਰਾਂ)

1/7
ਇਸ ਮੌਕੇ ਚਾਰ ਲੋਕ ਗ੍ਰਿਫਤਾਰ ਕੀਤੇ ਸਨ ਤੇ ਦੱਸਿਆ ਸੀ ਕਿ ਸੰਜੀਵ ਇਸ ਪੈਸੇ ਨੂੰ ਇੱਕ ਨਾਮੀ ਤੇਲ ਕੰਪਨੀ ਰਾਹੀਂ ਆਰ.ਟੀ.ਜੀ.ਐਸ. ਕਰਨਾ ਚਾਹੁੰਦਾ ਸੀ।

2/7
ਕੁਝ ਸਮਾਂ ਪਹਿਲਾਂ ਪੁਲਿਸ ਨੇ ਪਰਤਾਪੁਰ ਥਾਣਾ ਇਲਾਕੇ ਦੇ ਰਾਜਕਮਲ ਐਨਕਲੇਵ ਵਿੱਚ ਪ੍ਰਾਪਰਟੀ ਡੀਲਰ ਤੇ ਬਿਲਡਰ ਸੰਜੀਵ ਮਿੱਤਲ ਦੇ ਦਫ਼ਤਰ ਤੋਂ ਤਕਰੀਬਨ 25 ਕਰੋੜ ਦੀ ਪੁਰਾਣੀ ਕਰੰਸੀ ਬਰਾਮਦ ਕੀਤੀ ਸੀ।

3/7
ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਉੱਤਰ ਪ੍ਰਦੇਸ਼ ਦੇ ਕਾਨਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮਨੀਚੇਂਜਰ ਗੈਂਗ ਸਰਗਰਮ ਹਨ। ਉਹ ਵੱਧ-ਘੱਟ ਰੇਟ 'ਤੇ ਪੁਰਾਣੀ ਕਰੰਸੀ ਨੂੰ ਨਵੇਂ ਨੋਟਾਂ ਨਾਲ ਬਦਲ ਰਹੇ ਹਨ।

4/7
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਭਾਰਤੀ ਰਿਜ਼ਰਵ ਬੈਂਕ ਤੇ ਆਮਦਨ ਕਰ ਵਿਭਾਗ ਨੂੰ ਇਸ ਬਾਰੇ ਸੂਚਨਾ ਭੇਜੀ ਜਾ ਰਹੀ ਹੈ। ਉਹ ਇਸ ਪੈਸੇ ਬਾਰੇ ਜ਼ਿਆਦਾ ਜਾਣਕਾਰੀ ਦੇ ਸਕਦੇ ਹਨ। ਪੁਲਿਸ ਨੇ ਇਹ ਵੀ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀ ਦਾ ਰਿਸ਼ਤੇਦਾਰ RBI ਵਿੱਚ ਕੰਮ ਕਰਦਾ ਹੈ।

5/7
ਇਸ ਮਾਮਲੇ ਵਿੱਚ ਹੈਦਰਾਬਾਦ ਦੇ ਕੋਟੇਸ਼ਵਰ ਰਾਵ, ਕਾਨਪੁਰ ਦੇ ਬਿਲਡਰ ਤੇ ਕੱਪੜਾ ਵਪਾਰੀ ਆਨੰਦ ਖੱਤਰੀ ਤੇ ਸੰਤੋਸ਼ ਯਾਦਵ, ਵਾਰਾਣਸੀ ਦੇ ਰੇਲ ਵਿਭਾਗ ਦੇ ਇੰਜਨੀਅਰ ਸੰਜੇ ਰਾਏ ਨੂੰ ਗ੍ਰਿਫਤਾਰ ਕੀਤਾ ਹੈ। ਐਨ.ਆਈ.ਏ. ਮੁਤਾਬਕ ਉਸ ਨੇ ਉੱਤਰ ਪ੍ਰਦੇਸ਼ ਪੁਲਿਸ ਨੂੰ ਜਾਣਕਾਰੀ ਦਿੱਤੀ ਤੇ ਪੁਲਿਸ ਨੇ ਛਾਪਾ ਮਾਰ ਕੇ ਪੁਰਾਣੇ ਨੋਟਾਂ ਦੀ ਵੱਡੀ ਖੇਪ ਨੂੰ ਫੜਿਆ ਹੈ।

6/7
ਇਸ ਮਾਮਲੇ ਦੇ ਤਾਰ ਦਿੱਲੀ, ਮੁੰਬਈ, ਹੈਦਰਾਬਾਦ ਸਮੇਤ ਵਿਦੇਸ਼ਾਂ ਨਾਲ ਵੀ ਤਾਰ ਜੁੜ ਰਹੇ ਹਨ। ਪੁਲਿਸ ਨੇ ਇਸ ਗੱਲ ਦਾ ਵੀ ਪਰਦਾਫਾਸ਼ ਕੀਤਾ ਹੈ ਕਿ ਨੋਟਬੰਦੀ ਤੋਂ ਇੱਕ ਸਾਲ ਬਾਅਦ ਵੀ ਪੁਰਾਣੇ ਨੋਟਾਂ ਨੂੰ ਗ਼ੈਰ ਕਾਨੂੰਨੀ ਤਰੀਕੇ ਨਾਲ ਬਦਲਣ ਵਾਲੇ ਗੈਂਗ ਸਰਗਰਮ ਹਨ।

7/7
ਕਾਨਪੁਰ: ਐਨ.ਏ.ਆਈ. ਤੇ ਉੱਤਰ ਪ੍ਰਦੇਸ਼ ਪੁਲਿਸ ਨੇ ਸਾਂਝੇ ਰੂਪ ਵਿੱਚ ਛਾਪੇਮਾਰੀ ਦੌਰਾਨ 96 ਕਰੋੜ 62 ਲੱਖ ਦੀ ਕੀਮਤ ਦੇ ਪੁਰਾਣੇ ਨੋਟ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤਕ 10 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

Sponsored Links by Taboola

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget