ਪੜਚੋਲ ਕਰੋ

ਟੀਵੀ ਐਂਕਰ ਨੂੰ ਸ਼ੇਰ ਮਾਰ ਕੇ ਸੋਸ਼ਲ ਮੀਡੀਆ 'ਤੇ ਪਾਉਣਾ ਪਿਆ ਮਹਿੰਗਾ...

1/6
ਇਸ ਤੋਂ ਪਹਿਲਾਂ ਵੀ ਸਟੀਵ ਆਪਣੀਆਂ ਅਜਿਹੀਆਂ ਹੀ ਹਰਕਤਾਂ ਕਾਰਨ ਸੁਰਖ਼ੀਆਂ 'ਚ ਰਹੇ ਹਨ।

2/6
ਦੱਸਣਯੋਗ ਹੈ ਕਿ ਇੱਥੋਂ ਦੇ ਲੋਕਾਂ ਨੂੰ ਇੱਕ ਹੱਦ ਤੱਕ ਕਿਉਗਾਰ ਦਾ ਸ਼ਿਕਾਰ ਕਰਨ ਦੀ ਛੋਟ ਹੈ।

3/6
ਟੀਵੀ ਸ਼ੋਅ ਐਂਕਰ ਸਟੀਵ ਇਕੁਲੰਦ ਨੇ ਸ਼ੇਰ ਦਾ ਸ਼ਿਕਾਰ ਕਰਨ ਤੋਂ ਬਾਅਦ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਸਨ।

4/6
ਸਾਬਕਾ ਫ਼ਸਟ ਲੇਡੀ ਦੇ ਨਾਲ-ਨਾਲ ਕਈ ਹੋਰ ਲੋਕਾਂ ਨੇ ਵੀ ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਟੀਵ ਨੂੰ ਇਸ ਘਿਨੌਣੇ ਕੰਮ ਲਈ ਸ਼ਰਮ ਆਉਣੀ ਚਾਹੀਦੀ।

5/6
ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਦੀ ਪਤਨੀ ਲੌਰੀਨ ਹਾਰਪਰ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਕੁੱਤਿਆਂ ਦੇ ਨਾਲ ਕਿਸੇ ਥੱਕੇ ਤੇ ਡਰੇ ਹੋਏ ਜਾਨਵਰ ਦਾ ਪਿੱਛਾ ਕਰਦੇ ਹੋਏ ਉਸ ਨੂੰ ਮਾਰਿਆ ਗਿਆ। ਇਸ ਖ਼ਿਲਾਫ਼ ਜ਼ਰੂਰ ਕਾਰਵਾਈ ਹੋਣੀ ਚਾਹੀਦੀ ਹੈ।

6/6
ਕੈਨੇਡਾ ਦੇ ਇੱਕ ਟੀਵੀ ਸ਼ੋਅ ਐਂਕਰ ਸਟੀਵ ਇਕੁਲੰਦ ਨੂੰ ਪਹਾੜੀ ਮਾਰਨਾ ਮਹਿੰਗਾ ਪੈ ਗਿਆ ਹੈ। ਉਸ ਦੀ ਇਸ ਕਾਰਵਾਈ ਦੀ ਸੋਸ਼ਲ ਮੀਡੀਆ ਤੇ ਤਾਂ ਨਿੰਦਾ ਹੋ ਹੀ ਰਹੀ ਸੀ ਹੁਣ ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਨੇ ਵੀ ਟਵੀਟ ਕਰ ਕੇ ਇਸ ਘਿਣਾਉਣੇ ਕੰਮ ਦੀ ਨਿੰਦਾ ਕੀਤੀ ਹੈ।

Sponsored Links by Taboola

ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

Embed widget