ਪੜਚੋਲ ਕਰੋ

ਕੈਪਟਨ ਦੇ ਹੁਕਮ ਮਗਰੋਂ ਨਾਜਾਇਜ਼ ਮਾਇਨਿੰਗ 'ਤੇ ਵੱਡੀ ਕਾਰਵਾਈ

1/10
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠਕਰਾਲ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਸੀ।

2/10
ਉਨ੍ਹਾਂ ਫੌਰਨ ਸਬੰਧਤ ਜ਼ਿਲ੍ਹਾ ਕੁਲੈਕਟਰ ਤੇ ਪੁਲਿਸ ਕਪਤਾਨ ਨੂੰ ਹੁਕਮ ਦਿੰਦਿਆਂ ਮਾਈਨਿੰਗ ਮਸ਼ੀਨਰੀ ਜ਼ਬਤ ਕਰਨ ਲਈ ਕਿਹਾ ਸੀ।

3/10
ਰਸਤੇ ਵਿੱਚ ਉਨ੍ਹਾਂ ਹੈਲੀਕਾਪਟਰ 'ਚੋਂ ਫਿਲੌਰ ਤੇ ਰਾਹੋਂ ਨੇੜੇ ਸਤਲੁਜ ਦਰਿਆ ਵਿੱਚ ਨਾਜਾਇਜ਼ ਮਾਈਨਿੰਗ ਹੁੰਦੀ ਵੇਖੀ।

4/10
ਕੈਪਟਨ ਅਮਰਿੰਦਰ ਸਿੰਘ ਅੱਜ ਕਰਤਾਰਪੁਰ ਵਿੱਚ ਜੰਗ-ਏ-ਆਜ਼ਾਦੀ ਯਾਦਗਾਰ ਦੇ ਅਗਲੇ ਪੜਾਅ ਦਾ ਉਦਘਾਟਨ ਕਰਨ ਲਈ ਜਾ ਰਹੇ ਸਨ।

5/10
ਅੱਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਅੱਖੀਂ ਨਾਜਾਇਜ਼ ਮਾਈਨਿੰਗ ਹੁੰਦੀ ਵੇਖੀ ਤਾਂ ਉਹ ਹੈਰਾਨ ਰਹਿ ਗਏ ਸਨ।

6/10
ਪੁਲਿਸ ਕਪਤਾਨ ਸਤਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਹੁਕਮ ਪਾ ਕੇ ਉਨ੍ਹਾਂ ਚੈਕਿੰਗ ਕੀਤੀ ਤੇ ਨਾਜਾਇਜ਼ ਖਣਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਹੈ।

7/10
ਇਸ ਦੌਰਾਨ ਪੁਲਿਸ ਨੇ ਰੇਤੇ ਨਾਲ ਭਰੇ 19 ਟਿੱਪਰ, 5 ਪੋਕ ਲਾਈਨ ਮਸ਼ੀਨ ਜ਼ਬਤ ਕੀਤੀਆਂ ਤੇ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

8/10
ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਪੁਲਿਸ ਕਪਤਾਨ ਤੇ ਡਿਪਟੀ ਕਮਿਸ਼ਨਰ ਨੇ ਮਲਕਪੁਰ ਰੇਤ ਖੱਡ 'ਤੇ ਛਾਪਾ ਮਾਰਿਆ।

9/10
 ਕੈਪਟਨ ਦੇ ਆਦੇਸ਼ ਪਾ ਅਧਿਕਾਰੀਆਂ ਨੇ ਨਾਜਾਇਜ਼ ਖਣਨ 'ਤੇ ਵੱਡੀ ਕਾਰਵਾਈ ਕੀਤੀ ਹੈ।

10/10
ਸ਼ਹੀਦ ਭਗਤ ਸਿੰਘ ਨਗਰ: ਅੱਜ ਸਵੇਰੇ ਮੁੱਖ ਮੰਤਰੀ ਨੇ ਹੈਲੀਕਾਪਟਰ ਰਾਹੀਂ ਸਤਲੁਜ ਦਰਿਆ ਵਿੱਚ ਨਾਜਾਇਜ਼ ਮਾਈਨਿੰਗ ਹੁੰਦੀ ਵੇਖੀ ਤਾਂ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ।

Sponsored Links by Taboola

ਟਾਪ ਹੈਡਲਾਈਨ

Punjab News : ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖਿਲਾਫ਼ ਵੱਡੀ ਕਾਰਵਾਈ

Phone Setting : ਵਾਰ-ਵਾਰ ਗਰਮ ਹੋ ਰਿਹਾ ਫੋਨ? ਤੁਰੰਤ ਬਦਲੋ ਇਹ 5 ਸੈਟਿੰਗਾਂ

Punjab News : ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ

Joint Home Loan ਲੈਣ ਵਾਲੇ ਦੀ ਮੌਤ ਹੋ ਜਾਵੇ ਤਾਂ ਕੀ ਮਾਫ਼ ਹੋ ਜਾਂਦਾ ਹੈ ਕਰਜ਼ਾ? ਜਾਣੋ ਕੀ ਹੁੰਦੇ ਹਨ ਨਿਯਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖਿਲਾਫ਼ ਵੱਡੀ ਕਾਰਵਾਈ
Punjab News : ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖਿਲਾਫ਼ ਵੱਡੀ ਕਾਰਵਾਈ
Phone Setting : ਵਾਰ-ਵਾਰ ਗਰਮ ਹੋ ਰਿਹਾ ਫੋਨ? ਤੁਰੰਤ ਬਦਲੋ ਇਹ 5 ਸੈਟਿੰਗਾਂ
Phone Setting : ਵਾਰ-ਵਾਰ ਗਰਮ ਹੋ ਰਿਹਾ ਫੋਨ? ਤੁਰੰਤ ਬਦਲੋ ਇਹ 5 ਸੈਟਿੰਗਾਂ
Punjab News : ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ
Punjab News : ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ
Joint Home Loan ਲੈਣ ਵਾਲੇ ਦੀ ਮੌਤ ਹੋ ਜਾਵੇ ਤਾਂ ਕੀ ਮਾਫ਼ ਹੋ ਜਾਂਦਾ ਹੈ ਕਰਜ਼ਾ? ਜਾਣੋ ਕੀ ਹੁੰਦੇ ਹਨ ਨਿਯਮ
Joint Home Loan ਲੈਣ ਵਾਲੇ ਦੀ ਮੌਤ ਹੋ ਜਾਵੇ ਤਾਂ ਕੀ ਮਾਫ਼ ਹੋ ਜਾਂਦਾ ਹੈ ਕਰਜ਼ਾ? ਜਾਣੋ ਕੀ ਹੁੰਦੇ ਹਨ ਨਿਯਮ
Gas Cylinder : ਮਹੀਨਿਆਂ ਤੱਕ ਚੱਲੇਗਾ ਗੈਸ ਸਿਲੰਡਰ! ਖਾਣਾ ਬਣਾਉਂਦੇ ਸਮੇਂ ਕਰੋ ਇਹ 1 ਛੋਟਾ ਕੰਮ

FASTag ਵਾਲਿਆਂ ਦੇ ਲਈ ਵੱਡਾ ਬਦਲਾਅ, ਅੱਜ ਤੋਂ ਬਦਲ ਗਿਆ ਨਿਯਮ

Gold Loan News : ਕੀ ਤੁਸੀਂ ਵੀ ਬੈਂਕ ’ਚ ਸੋਨਾ ਗਿਰਵੀ ਰੱਖ ਕੇ ਲਿਆ ਹੈ ਲੋਨ? ਗਾਹਕ ਨੂੰ ਮਿਲਿਆ 14.5 ਲੱਖ ਰੁਪਏ ਦਾ ਮੁਆਵਜ਼ਾ

Asian Games 2026 : ਭਾਰਤ ਦੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, 44 ਸਾਲ ਬਾਅਦ ਏਸ਼ੀਅਨ ਗੇਮਜ਼ ’ਚ ਜਿੱਤਿਆ ਗੋਲਡ

Embed widget