ਪੜਚੋਲ ਕਰੋ

ਸੈਲਫੀ ਸ਼ੌਕੀਨਾਂ ਲਈ Oppo ਦੀ ਵਿਸ਼ੇਸ਼ ਸੌਗਾਤ, 25 ਮੈਗਾਪਿਕਸਲ ਕੈਮਰਾ

1/6
ਇਸ ਦੇ ਟੀਜ਼ਰ ਤੋਂ ਪਤਾ ਲੱਗਾ ਹੈ ਕਿ ਓਪੋ ਐਫ 7 ਦੇ ਬ੍ਰਾਂਡ ਅੰਬੈਸਡਰ ਹਾਰਦਿਕ ਪੰਡਿਆ ਹੋਣਗੇ। ਫ਼ੋਨ ਬਾਰੇ ਵਿਸਥਾਰਤ ਜਾਣਕਾਰੀ ਲਈ ਲਾਂਚਿੰਗ ਦਾ ਇੰਤਜ਼ਾਰ ਕਰਨਾ ਹੋਵੇਗਾ। ਕੰਪਨੀ ਵੱਲੋਂ ਹਾਲੇ ਤਕ ਇਸ ਦੇ ਫੀਚਰਜ਼ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਸ ਦੀ ਕੀਮਤ 25,000 ਰੁਪਏ ਹੋ ਸਕਦੀ ਹੈ।

2/6
ਟੀਜ਼ਰ ਦੇਖਣ ਤੋਂ ਪਤਾ ਲੱਗ ਰਿਹਾ ਹੈ ਕਿ ਐਫ 7 ਇੱਕ ਫੁੱਲ ਸਕ੍ਰੀਨ ਡਿਸਪਲੇਅ ਵਾਲਾ ਫ਼ੋਨ ਹੋਵੇਗਾ ਜੋ ਆਈਫ਼ੋਨ ਐਕਸ ਵਰਗਾ ਹੋਵੇਗਾ। ਕਿਹਾ ਜਾ ਰਿਹਾ ਹੈ ਕਿ ਇਹ ਫ਼ੋਨ ਆਰੀਟਫੀਸ਼ੀਅਲ ਇੰਟੈਲੀਜੈਂਸ ਬਿਊਟੀਫਿਕੇਸ਼ਨ ਤਕਨਾਲੋਜੀ ਨਾਲ ਆਵੇਗਾ। ਇਸ ਫ਼ੀਚਰ ਨਾਲ ਬਿਹਤਰੀਨ ਸੈਲਫੀ ਲਈ ਜਾ ਸਕਦੀ ਹੈ।

3/6
ਜੇਕਰ ਟੀਜ਼ਰ ਵਿੱਚ ਦਿਖਾਈਆਂ ਗਈਆਂ ਤਸਵੀਰਾਂ ਨੂੰ ਦੇਖੀਏ ਤਾਂ ਇਹ ਕਾਫੀ ਹੱਦ ਤਕ Oppo R15 ਵਰਗਾ ਦਿੱਸਦਾ ਹੈ। ਐਫ 7 ਵਿੱਚ 6.2 ਇੰਚ ਦੀ ਫੁੱਲ ਐਚ.ਡੀ. ਸਕ੍ਰੀਨ ਹੋਵੇਗੀ, ਜਿਸ ਦਾ ਆਸਪੈਕਟ ਰੇਸ਼ੋ 19:9 ਹੋਵੇਗਾ।

4/6
ਫ਼ੋਨ ਦਾ ਸਭ ਤੋਂ ਖਾਸ ਫੀਚਰ ਇਸ ਦਾ ਫਰੰਟ ਕੈਮਰਾ ਹੋ ਸਕਦਾ ਹੈ ਜੋ 25 ਮੈਗਾਪਿਕਸਲ ਦਾ ਹੋਵੇਗਾ। ਐਫ 7 ਵਿੱਚ ਸਨੈਪਡ੍ਰੈਗਨ 670 ਪ੍ਰੋਸੈਸਰ ਜਾਂ ਮੀਡੀਆਟੈਕ ਹੇਲੀਓ ਪੀ6 ਚਿਪਸੈੱਟ ਕੋਈ ਇੱਕ ਹੋ ਸਕਦਾ ਹੈ। ਇਸ ਵਿੱਚ 4 ਜੀ.ਬੀ. ਤੇ 6 ਜੀ.ਬੀ. ਰੈਮ ਦੀ ਆਪਸ਼ਨ ਨਾਲ 64 ਜੀ.ਬੀ. ਸਟੋਰੇਜ ਹੋ ਸਕਦੀ ਹੈ।

5/6
ਹਾਲ ਹੀ ਵਿੱਚ ਓਪੋ ਨੇ ਆਪਣੇ ਆਉਣ ਵਾਲੇ ਸਮਾਰਟਫ਼ੋਨ ਬਾਰੇ ਇੱਕ ਟੀਜ਼ਰ ਵੀ ਰਿਲੀਜ਼ ਕੀਤਾ ਹੈ। ਕਿਹਾ ਜਾ ਰਿਹਾ ਹੈ ਕਿ ਇਹ ਫ਼ੋਨ 26 ਮਾਰਚ ਤਕ ਬਾਜ਼ਾਰਾਂ ਵਿੱਚ ਉਤਾਰ ਦਿੱਤਾ ਜਾਵੇਗਾ। ਕੰਪਨੀ ਨੇ ਫ਼ੋਨ ਦੇ ਲਾਂਚ ਤੋਂ ਪਹਿਲਾਂ ਕਾਫੀ ਸਾਰੇ ਟਵੀਟ ਵੀ ਕੀਤੇ ਹਨ, ਜਿਨ੍ਹਾਂ ਵਿੱਚ ਕੋਈ ਕ੍ਰਿਕੇਟਰ ਫ਼ੋਨ ਨੂੰ ਫੜ ਕੇ ਪੋਜ਼ ਕਰ ਰਿਹਾ ਹੈ, ਜਿਸ 'ਤੇ ਲਿਖਿਆ ਹੈ ਕਿ ਐਫ 7 ਇਜ਼ ਕਮਿੰਗ, ਗੈਸ ਦ ਕ੍ਰਿਕੇਟਰ.

6/6
ਨਵੀਂ ਦਿੱਲੀ: ਆਪਣੇ ਸਟਾਈਲਿਸ਼ ਹੈਂਡਸੈੱਟ ਲਈ ਜਾਣੀ ਜਾਣ ਵਾਲੀ ਕੰਪਨੀ ਓਪੋ ਛੇਤੀ ਹੀ ਆਪਣਾ ਬਿਹਤਰੀਨ ਸਮਾਰਟਫ਼ੋਨ ਓਪੋ ਐਫ 7 ਪੇਸ਼ ਕਰਨ ਵਾਲੀ ਹੈ। ਕੰਪਨੀ ਇਸ ਨੂੰ 26 ਮਾਰਚ ਨੂੰ ਮੁੰਬਈ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਵਿੱਚ ਜਾਰੀ ਕਰੇਗੀ।

Sponsored Links by Taboola

ਟਾਪ ਹੈਡਲਾਈਨ

Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ

ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ

Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ
Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ
Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ
ਅੱਜ 3 ਅਕਤੂਬਰ ਨੂੰ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ

ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਬਾਰਿਸ਼ ਦੀ ਨਹੀਂ ਸੰਭਾਵਨਾ; ਜਾਣੋ ਅਗਲੇ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ

ਕੌਣ ਹਨ ਪਰਗਟ ਸਿੰਘ? ਅਕਾਲੀ ਦਲ ਤੋਂ ਸ਼ੁਰੂ ਹੋਇਆ ਸੀ ਸਿਆਸੀ ਸਫਰ, ਕਿਵੇਂ ਓਲੰਪੀਅਨ ਤੋਂ ਬਣੇ ਨੇਤਾ; ਪੜ੍ਹੋ ਪੂਰੀ ਕਹਾਣੀ

Embed widget