ਪੜਚੋਲ ਕਰੋ

ਆਟੋ ਰਿਕਸ਼ਾ ਚਾਲਕ ਦੇ ਨਾਵਲ 'ਤੇ ਬਣੀ ਫਿਲਮ ਨੂੰ ਆਸਕਰ ਐਵਾਰਡ

1/9
ਦੱਸਣਯੋਗ ਹੈ ਕਿ ਇਹ ਭਾਰਤ ਵੱਲੋਂ ਆਸਕਰ ਭੇਜੀ ਜਾਣ ਵਾਲੀ ਨੌਵੀਂ ਤਮਿਲ ਫਿਲਮ ਹੈ। ਇਸ ਤੋਂ ਪਹਿਲਾ ਕਮਲ ਹਾਸਨ ਦੀ ਸਾਲ 2000 ਵਿੱਚ ਆਈ ਤਮਿਲ ਫਿਲਮ 'ਹੇ ਰਾਮ' ਨੂੰ ਨਾਮਿਤ ਕੀਤਾ ਗਿਆ ਸੀ। ਪਿਛਲੇ ਸਾਲ ਮਰਾਠੀ ਫਿਲਮ 'ਕੋਰਟ' ਨੂੰ ਆਸਕਰ ਲਈ ਨਾਮੀਨੇਟ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 'ਸਲਾਮ ਬੰਬੇ, 'ਮਦਰ ਇੰਡੀਆ' ਤੇ 'ਲਗਾਨ' ਫਿਲਮ ਇਸ ਫਿਲਮ ਕੈਟਾਗਿਰੀ ਵਿੱਚ ਨਾਮੀਨੇਟ ਹੋ ਚੁੱਕੀ ਹੈ।

2/9
ਇਸ ਫਿਲਮ ਦੇ ਪ੍ਰੋਡਿਊਸਰ ਤਮਿਲ ਸੁਪਰਸਟਾਰ ਧਨੁਸ਼ ਹੈ। ਧਨੁਸ਼ ਨੇ ਇਸ ਫਿਲਮ ਨੂੰ ਆਪਣੀ ਕੰਪਨੀ ਵੁੰਡਰਬਾਰ ਫਿਲਮ ਵੱਲੋਂ ਰਿਲੀਜ਼ ਕੀਤਾ ਹੈ। ਵੇਤਰੀਮਾਰਨ ਇਸ ਦੇ ਲੇਖਕ ਤੇ ਨਿਰਦੇਸ਼ਕ ਹਨ। ਫਿਲਮ ਵਿੱਚ ਦਿਨੇਸ਼ ਰਵੀ, ਸਮੂਤੀਕਾਰਨੀ, ਅਜੈ ਘੋਸ਼, ਕਿਸ਼ੋਰ, ਆਨੰਦੀ ਤੇ ਆਦੁਕਲਾਮ ਮੁਰਗਦੋਸ ਮੁੱਖ ਭੁਮਿਕਾਵਾਂ ਵਿੱਚ ਹਨ।

3/9
ਐਡੀਟਿੰਗ ਲਈ ਵੀ ਫਿਲਮ ਨੂੰ ਨੈਸ਼ਨਲ ਐਵਾਰਡ ਮਿਲ ਚੁੱਕਿਆ ਹੈ। ਇਸ ਫਿਲਮ ਦੇ ਇੰਟਰਨੈਸ਼ਨਲ ਵਰਜ਼ਨ ਵਿੱਚ ਕੋਈ ਮਿਊਜ਼ਿਕ ਨਹੀਂ ਜਦਕਿ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਉਸ ਵਿੱਚ ਗਾਣੇ ਵੀ ਹੋਣਗੇ। ਇਹ ਫਿਲਮ ਜਲਦੀ ਹੀ ਤੇਲਗੂ ਵਿੱਚ ਵਿਚਾਰਨਾਮਾ ਨਾਮ ਤੋਂ ਰਿਲੀਜ਼ ਹੋਵੇਗੀ।

4/9
ਇਸ ਫਿਲਮ ਵਿੱਚ ਪੁਲਿਸ ਦਾ ਕਿਰਦਾਰ ਨਿਭਾਉਣ ਵਾਲੇ ਐਕਟਰ ਸਮੂਥੀਕਾਰਾਨੀ ਨੂੰ ਬੈਸਟ ਸਪੋਰਟਿੰਗ ਐਕਟਰ ਲਈ ਨੈਸ਼ਨਲ ਐਵਾਰਡ ਮਿਲ ਚੁੱਕਿਆ ਹੈ।

5/9
ਨੈਸ਼ਨਲ ਐਵਾਰਡ ਜੇਤੂ ਫਿਲਮ 'ਵਿਸਾਰਾਨਾਈ' ਨੂੰ ਭਾਰਤ ਵੱਲੋਂ ਵਿਦੇਸ਼ੀ ਭਾਸ਼ਾ ਫਿਲਮ ਦੀ ਕੈਟਾਗਿਰੀ ਵਿੱਚ ਆਸਕਰ ਐਵਾਰਡ 2017 ਲਈ ਚੁਣਿਆ ਗਿਆ ਹੈ। ਇਸ ਫਿਲਮ ਦੇ ਡਾਇਰੈਕਟਰ ਵਿਤਰੀਮਾਰਨ ਹੈ। ਤੁਹਾਨੂੰ ਦੱਸ ਰਹੇ ਹਾਂ ਇਸ ਫਿਲਮ ਬਾਰੇ 10 ਅਹਿਮ ਗੱਲਾਂ ਜੋ ਸਭ ਨੂੰ ਜਾਣਨੀਆਂ ਚਾਹੀਦੀਆਂ ਹਨ।

6/9
ਇਸ ਫਿਲਮ ਨੂੰ 63ਵੇਂ ਫਿਲਮ ਫੈਸਟੀਵਲ ਵਿੱਚ ਬੈਸਟ ਫੀਚਰ ਫਿਲਮ ਸਮੇਤ ਤਿੰਨ ਕੈਟਾਗਿਰੀ ਵਿੱਚ ਐਵਾਰਡ ਮਿਲ ਚੁੱਕੇ ਹਨ।

7/9
ਇਹ ਆਟੋ ਰਿਕਸ਼ਾ ਚਾਲਕ ਤੋਂ ਲੇਖਕ ਬਣੇ ਐਮ. ਚੰਦਰ ਕੁਮਾਰ ਦੇ ਨਾਵਲ 'ਲੌਕ ਅਪ' 'ਤੇ ਅਧਾਰਿਤ ਫਿਲਮ ਹੈ। ਤਮਿਲ ਸੁਪਰ ਸਟਾਰ ਰਜਨੀਕਾਂਤ ਨੇ ਇਸ ਇਸ ਨੂੰ ਵਿਸ਼ਵ ਦੀਆਂ ਸਭ ਤੋਂ ਵਧੀਆਂ ਫਿਲਮਾਂ ਵਿੱਚੋਂ ਇੱਕ ਦੱਸਿਆ ਹੈ।

8/9
'ਵਿਸਾਰਨਾਈ' ਪੁਲਿਸ ਦੀ ਬਰਬਰਤਾ, ਭ੍ਰਿਸ਼ਟਾਚਾਰ ਤੇ ਅਨਿਆ ਨੂੰ ਵਿਖਾਉਂਦੀ ਹੈ। ਫਿਲਮ ਵਿੱਚ ਚਾਰ ਮਜ਼ਦੂਰਾਂ ਦੀ ਕਹਾਣੀ ਨੂੰ ਵਿਖਾਇਆ ਗਿਆ ਹੈ ਜਿਨ੍ਹਾਂ ਨੂੰ ਪੁਲਿਸ ਗ੍ਰਿਫਤਾਰ ਕਰ ਲੈਂਦੀ ਹੈ। ਉਸ ਦੇ ਬਾਅਦ ਸ਼ੁਰੂ ਹੁੰਦਾ ਹੈ ਲੌਕਅਪ ਵਿੱਚ ਪੁਲਿਸ ਦਾ ਬੇਰਹਿਮ ਤੇ ਕਰੂਰ ਰਵੱਈਆ

9/9
2015 ਵਿੱਚ 72ਵੇਂ ਵੈਨਿਸ ਫਿਲਮ ਫੈਸਟੀਵਲ ਵਿੱਚ ਇਸ ਫਿਲਮ ਦਾ ਪ੍ਰੀਮੀਅਰ ਕੀਤਾ ਗਿਆ ਸੀ ਜਿੱਥੇ ਇਸ ਨੇ ਐਮਨੇਸਟੀ ਇੰਟਰਨੈਸ਼ਨਲ ਇਟੈਲੀਆ ਐਵਾਰਡ ਵੀ ਜਿੱਤਿਆ। ਇਸ ਫਿਲਮ ਨੂੰ 29 ਫਿਲਮਾਂ ਵਿੱਚੋਂ ਚੁਣਿਆ ਗਿਆ ਹੈ, ਜਿਸ ਵਿੱਚ 'ਉਡਤਾ ਪੰਜਾਬ', 'ਤਿਥੀ', 'ਸੈਰਟ', 'ਨੀਰਜਾ', 'ਫੈਨ', 'ਸੁਲਤਾਨ', 'ਏਅਰਲਿਫਟ' ਹੈ।

Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Embed widget