ਪੜਚੋਲ ਕਰੋ

ਇਸ ਦੇਸ਼ ਦੇ ਲੋਕ ਖਾ ਰਹੇ ਨੇ ਪਾਕੇਮੋਨ ਗੋ ਨੂੰ..

1/7
2/7
3/7
4/7
ਜ਼ਿਕਰਯੋਗ ਹੈ ਕਿ ਸਮਾਰਟ ਫ਼ੋਨ ਦੀ ਇਸ ਖੇਡ ਪਾਕੇਮੋਨ ਗੋ ਨੂੰ ਅਮਰੀਕਾ ਅਤੇ ਜਾਪਾਨ ਨੇ ਮਿਲ ਕੇ ਵਿਕਸਿਤ ਕੀਤਾ ਸੀ। ਇਸ ਖੇਡ ਪ੍ਰਤੀ ਲੋਕਾਂ ਦੀ ਲੋਕਪ੍ਰਿਯਤਾ ਬਹੁਤ ਜ਼ਿਆਦਾ ਹੈ ਪਰ ਦੁੱਖ ਦੀ ਗੱਲ ਹੈ ਕਿ ਇਸ ਕਾਰਨ ਬਹੁਤ ਸਾਰੀਆਂ ਦੁਰਘਟਨਾਵਾਂ ਹੋ ਰਹੀਆਂ ਹਨ।

5/7
ਲੋਕਾਂ ਨੇ ਦੱਸਿਆ ਕਿ ਉਹ ਪੁਰਾਣੇ ਤਰ੍ਹਾਂ ਦੇ ਬਰਗਰ ਖਾ ਕੇ ਥੱਕ ਚੁੱਕੇ ਹਨ ਅਤੇ ਉਨ੍ਹਾਂ ਦੀ ਇੱਛਾ ਹੈ ਕਿ ਉਹ ਨਵੇਂ ਤਰ੍ਹਾਂ ਦੇ ਬਰਗਰ ਖਾਣ। ਲੋਕ ਆਪਣੀ ਪਸੰਦ ਦੇ ਪਾਤਰ ਵਾਲਾ ਬਰਗਰ ਚਾਹੁੰਦੇ ਹਨ ਪਰ ਰੈਸਟੋਰੈਂਟ ਨੇ ਕਿਹਾ ਕਿ ਉਹ ਗਾਹਕ ਨੂੰ ਉਨ੍ਹਾਂ ਦੀ ਪਸੰਦ ਦਾ ਬਰਗਰ ਦੇਣ 'ਚ ਅਸਮਰਥ ਹਨ ਅਤੇ ਰੈਸਟੋਰੈਂਟ ਜਿਹੜਾ ਵੀ ਬਰਗਰ ਦੇਵੇਗਾ ਉਨ੍ਹਾਂ ਨੂੰ ਉਹ ਹੀ ਲੈਣਾ ਪਵੇਗਾ। ਰੈਸਟੋਰੈਂਟ ਮਾਲਕ ਨੇ ਦੱਸਿਆ ਕਿ ਪਿਕਾਚੂ ਬਰਗਰ ਦੀ ਸਭ ਤੋਂ ਵਧ ਮੰਗ ਆ ਰਹੀ ਹੈ।

6/7
ਰੈਸਟੋਰੈਂਟ ਨੇ ਦੱਸਿਆ ਕਿ ਉਨ੍ਹਾਂ ਦੀ ਯੋਜਨਾ ਹੈ ਕਿ 3 ਸਤੰਬਰ ਤਕ ਉਹ ਰੋਜ਼ਾਨਾ 100 'ਪਾਕੇ ਬਰਗਰਜ਼' ਦੀ ਵਿੱਕਰੀ ਕਰਨਗੇ। ਸਭ ਦੀ ਪਹਿਲੀ ਪਸੰਦ ਹੋਣ ਕਾਰਨ ਇਸ ਨੂੰ ਖ਼ਰੀਦਣ ਲਈ ਸ਼ੁੱਕਰਵਾਰ ਨੂੰ ਲੰਬੀ ਕਤਾਰ ਦੇਖੀ ਗਈ।

7/7
ਸਿਡਨੀ— ਪਾਕੇਮੋਨ ਗੋ ਖੇਡ ਦੀ ਜ਼ਬਰਦਸਤ ਲੋਕਪ੍ਰਿਯਤਾ ਨੂੰ ਦੇਖਦੇ ਹੋਏ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਚ ਇੱਕ ਰੈਸਟੋਰੈਂਟ ਨੇ ਇਸ ਦੇ ਪਾਤਰਾਂ 'ਤੇ ਆਧਾਰਿਤ ਬਰਗਰ ਬਣਾਏ ਹਨ। ਹਾਲਾਂਕਿ ਇਨ੍ਹਾਂ ਦੀ ਵਿੱਕਰੀ ਘੱਟ ਮਾਤਰਾ ਵਿਚ ਕੀਤੀ ਜਾ ਰਹੀ ਹੈ ਪਰ ਲੋਕਾਂ ਵੱਲੋਂ ਇਸ ਦੀ ਵਧੇਰੇ ਮੰਗ ਹੋ ਰਹੀ ਹੈ। ਸਿਡਨੀ ਦੇ ਹੈਸ਼ਟੈਗ ਬਰਗਰ ਅਤੇ ਉਸਦੇ ਰੈਸਟੋਰੈਂਟ ਨੇ ਪਾਕੇਮੋਨ ਬਰਗਰ ਪੇਸ਼ ਕੀਤੇ ਹਨ।

Sponsored Links by Taboola

ਟਾਪ ਹੈਡਲਾਈਨ

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget