ਪੜਚੋਲ ਕਰੋ

ਪਾਕਿਸਤਾਨੀ ਗਧਿਆਂ 'ਤੇ ਚੀਨ ਦੀ ਅੱਖ

1/7
ਰਿਪੋਰਟ ਅਨੁਸਾਰ ਇਸ ਮਹੀਨੇ ਚੀਨ ਵਿੱਚ ਜੋ ਦੋ ਦਿਨਾਂ ਦਾ ਰੋਡ ਸ਼ੋਅ ਹੋਵੇਗਾ, ਇਸ ਵਿੱਚ ਗਧਿਆਂ ਬਾਰੇ ਪ੍ਰਸਤਾਵ ਨੂੰ ਚੀਨ ਨਿਵੇਸ਼ਕਾਂ ਦੇ ਸਾਹਮਣੇ ਰੱਖਿਆ ਜਾਵੇਗਾ। ਪ੍ਰਸਤਾਵ ਅਨੁਸਾਰ ਇਸ ਨਾਲ ਪਾਕਿਸਤਾਨ ਵਿੱਚ ਗਧਿਆਂ ਦੀ ਨਸਲ ਵਿੱਚ ਸੁਧਾਰ ਆਵੇਗਾ।

2/7
ਯਾਦ ਰਹੇ ਕਿ ਖੈਬਰ-ਪਖਤੂਨਖਵਾ ਇਲਾਕੇ ਵਿੱਚ 46 ਅਰਬ ਡਾਲਰ ਦਾ ਚੀਨ-ਪਾਕਿਸਤਾਨ ਆਰਥਿਕ ਕੋਰੀਡੋਰ ਬਣ ਰਿਹਾ ਹੈ। ਇਸ ਵਿੱਚ ਚੀਨ ਕਾਫ਼ੀ ਪੈਸਾ ਨਿਵੇਸ਼ ਕਰ ਰਿਹਾ ਹੈ।

3/7
ਪਾਕਿਸਤਾਨ ਅਖ਼ਬਾਰ ‘ਐਕਸਪ੍ਰੈੱਸ ਟ੍ਰਿਬਿਊਨ’ ਅਨੁਸਾਰ ਇੱਕ ਅਰਬ ਰੁਪਏ ਦਾ ਇਹ ਨਿਵੇਸ਼ ਖੈਬਰ-ਪਖਤੂਨਖਵਾ ਇਲਾਕੇ ਵਿੱਚ ਚੀਨ ਦੇ ਨਿਵੇਸ਼ ਨੂੰ ਵਧਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦਾ ਇੱਕ ਹਿੱਸਾ ਹੈ।

4/7
ਚੀਨ ਵਿੱਚ ਗਧਿਆਂ ਦੀ ਖੱਲ ਦਾ ਇਸਤੇਮਾਲ ਆਮ ਚੀਜ਼ਾਂ ਤੋਂ ਇਲਾਵਾ ਦਵਾਈਆਂ ਬਣਾਉਣ ਵਿੱਚ ਵੀ ਇਸਤੇਮਾਲ ਕੀਤਾ ਜਾਂਦਾ ਹੈ।

5/7
ਪਾਕਿਸਤਾਨ ਦੇ ਅਧਿਕਾਰਤ ਦਸਤਾਵੇਜ਼ਾਂ ਅਨੁਸਾਰ ਇਸ ਸੂਬੇ ਵਿੱਚ ਗਧਿਆਂ ਦੀ ਤਾਦਾਦ ਵਧਾਉਣ ਦੀ ਪਹਿਲ ਇਸ ਲਈ ਕੀਤੀ ਗਈ ਹੈ ਕਿਉਂਕਿ ਚੀਨ ਵਿੱਚ ਇਨ੍ਹਾਂ ਦੀ ਖੱਲ ਕਾਫ਼ੀ ਉਪਯੋਗੀ ਹੈ।

6/7
ਪਾਕਿਸਤਾਨ ਵਿੱਚ ਗਧਿਆਂ ਦੀਆਂ ਕੀਮਤਾਂ ਹੁਣ ਵਧਣ ਵਾਲੀਆਂ ਹਨ। ਇਸ ਦਾ ਕਾਰਨ ਇੱਥੋਂ ਦੇ ਗਧਿਆਂ ਦੀ ਚੀਨ ਵਿੱਚ ਭਾਰੀ ਮੰਗ ਹੈ। ਚੀਨ ਦੀ ਪੂਰਤੀ ਕਰਨ ਲਈ ‘ਪਾਕਿਸਤਾਨ ਗਧਾ ਵਿਕਾਸ ਪ੍ਰੋਗਰਾਮ’ ਵਿਭਾਗ ਬਣਾਇਆ ਗਿਆ ਹੈ।

7/7
ਇਸ ਵਿੱਚ ਇੱਕ ਅਰਬ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਪੀਟੀਆਈ ਅਨੁਸਾਰ ਇਹ ਸਭ ਕੁਝ ਖੈਬਰ-ਪਖਤੂਨਖਵਾ ਵਿੱਚ ਚੀਨ ਦੇ ਨਿਵੇਸ਼ਕਾਂ ਨੂੰ ਅਕ੍ਰਿਸ਼ਤ ਕਰਨ ਲਈ ਕੀਤਾ ਜਾ ਰਿਹਾ ਹੈ।

Sponsored Links by Taboola

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

Embed widget