ਪੜਚੋਲ ਕਰੋ

ਲੱਚਰ ਗਾਇਕੀ ਦਾ ਪਟਿਆਲਾ 'ਚ ਅਨੋਖਾ ਵਿਰੋਧ, ਵੇਖੋ ਤਸਵੀਰਾਂ

1/9
ਜਨਮ ਤੋਂ ਪੰਜਾਬੀ ਨਾ ਹੋਣ ਦੇ ਬਾਵਜੂਦ ਪੰਜਾਬੀ ਬੋਲੀ ਦੇ ਹੱਕ ਵਿੱਚ ਡਟੇ ਪੰਡਿਤ ਰਾਓ ਨੂੰ ਵੇਖ ਆਮ ਲੋਕ ਹੈਰਾਨ ਵੀ ਹੋਏ। ਉਨ੍ਹਾਂ ਪੰਡਿਤ ਰਾਓ ਦੇ ਇਸ ਕਦਮ ਦੀ ਸ਼ਲਾਘਾ ਵੀ ਕੀਤੀ ਤੇ ਕਿਹਾ ਕਿ ਪੰਜਾਬ ਵਿੱਚ ਅੱਜ-ਕੱਲ੍ਹ ਅਜਿਹੇ ਗੀਤ ਗਾਏ ਤੇ ਪ੍ਰਚਾਰੇ ਜਾ ਰਹੇ ਹਨ ਜਿਨ੍ਹਾਂ ਨੂੰ ਪਰਿਵਾਰ ਵਿੱਚ ਬੈਠ ਸੁਣਿਆ ਜਾਂ ਵੇਖਿਆ ਨਹੀਂ ਜਾ ਸਕਦਾ।

2/9
ਇਸ ਵਿੱਚ ਇਹ ਮੰਗ ਕੀਤੀ ਗਈ ਹੈ ਕਿ ਲੱਚਰਤਾ, ਹਥਿਆਰਾਂ ਤੇ ਸ਼ਰਾਬ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ ਦੀ ਨਾ ਤਾਂ ਰਿਕਾਰਡਿੰਗ ਕੀਤੀ ਜਾਵੇ ਅਤੇ ਨਾ ਹੀ ਇਨ੍ਹਾਂ ਨੂੰ ਚਲਾਇਆ ਜਾਵੇ।

3/9
ਪੰਡਿਤਰਾਓ ਨੇ ਪਟਿਆਲਾ ਸਥਿਤ ਆਡੀਓ, ਵੀਡੀਓ ਰਿਕਾਰਡਿੰਗ ਕੰਪਨੀ, ਡੀ.ਜੇ. ਕੰਪਨੀ ਅਤੇ ਮੈਰਿਜ ਪੈਲੇਸਾਂ ਦੇ ਨਾਲ-ਨਾਲ ਕਈ ਸਰਕਾਰੀ ਦਫ਼ਤਰਾਂ ਨੂੰ ਵੀ ਕਾਨੂੰਨੀ ਨੋਟਿਸ ਵੀ ਜਾਰੀ ਕੀਤੇ ਹਨ।

4/9
ਪੰਡਿਤ ਰਾਓ ਨੇ ਕਿਹਾ ਕਿ ਚੌਥਾ ਪੈਗ ਲਾ ਕੇ ਤੇਰੀ ਬਾਂਹ ਫੜਨੀ, ਚੰਡੀਗੜ੍ਹ ਵਿੱਚ ਕੁੜੀ ਮਿਲੀ ਚਾਕਲੇਟ ਵਰਗੀ, ਮਿੱਤਰਾਂ ਨੂੰ ਸ਼ੌਕ ਹਥਿਆਰਾਂ ਦਾ, ਘਰ ਦੀ ਸ਼ਰਾਬ ਹੋਵੇ, ਚਾਰ ਬੋਤਲ ਵੋਡਕਾ ਕਾਮ ਮੇਰਾ ਰੋਜ਼ ਕਾ, ਬੋਤਲ ਸ਼ਰਾਬ ਦੀਏ, ਜਿਹੇ ਗਾਣੇ ਗਾਉਣ ਵਾਲੇ ਪੰਜਾਬੀ ਗਾਇਕ ਪੰਜਾਬੀ ਭਾਸ਼ਾ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਅੱਗੇ ਆ ਕੇ ਮੁਆਫੀ ਮੰਗਣ ਤਾਂ ਕਿ ਆਉਣ ਵਾਲੇ ਦਿਨਾਂ ਵਿੱਚ ਕੋਈ ਵੀ ਇਸ ਪਵਿੱਤਰ ਪੰਜਾਬੀ ਭਾਸ਼ਾ ਵਿੱਚ ਹਥਿਆਰਾਂ, ਲੱਚਰਤਾ ਜਾਂ ਸ਼ਰਾਬ ਦੇ ਸੋਹਲੇ ਗਾਉਣ ਦੀ ਹਿੰਮਤ ਨਾ ਕਰ ਸਕੇ।

5/9
ਪੰਜਾਬੀ ਭਾਸ਼ਾ ਤੇ ਸੱਭਿਆਚਾਰ ਤੋਂ ਪ੍ਰਭਾਵਿਤ ਹੋਏ ਪੰਡਿਤਰਾਓ ਪੰਜਾਬੀ ਵਿੱਚ ਲੱਚਰਤਾ ਤੇ ਹੋਰਨਾਂ ਵੈਲਾਂ ਦੀ ਗੱਲ ਕਰਨ ਵਾਲੇ ਗੀਤ ਨਾ ਚਲਾਉਣ ਬਾਰੇ ਮੁਹਿੰਮ ਸ਼ੁਰੂ ਕਰਦੇ ਹੋਏ ਹਾਈ ਕੋਰਟ ਵਿੱਚ ਕਾਨੂੰਨੀ ਲੜਾਈ ਵੀ ਲੜ ਰਹੇ ਹਨ। ਜਨਹਿਤ ਯਾਚਿਕਾ ਦਰਜ ਕਰਨ ਵਾਲੇ ਪੰਡਿਤਰਾਓ ਨੇ ਕੋਰਟ ਵਿੱਚ ਸੈਂਸਰ ਬੋਰਡ ਜਾਂ ਇਸ ਤਰ੍ਹਾਂ ਦੀ ਨੀਤੀ ਬਣਾਏ ਜਾਣ ਦੀ ਮੰਗ ਵੀ ਕੀਤੀ ਹੈ।

6/9
ਉਨ੍ਹਾਂ ਕਿਹਾ ਕਿ ਜੇਕਰ 15 ਦਸੰਬਰ ਤੱਕ ਇਹ ਗਾਇਕ ਮੁਆਫੀ ਨਹੀਂ ਮੰਗਣਗੇ ਤਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਨ੍ਹਾਂ ਗਾਇਕਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।

7/9
ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਅਤੇ ਜਫਰਨਾਮਾ ਨੂੰ ਕੰਨਡ ਭਾਸ਼ਾ ਵਿੱਚ ਅਨੁਵਾਦ ਕਰਨ ਵਾਲੇ ਪੰਡਿਤਰਾਓ ਨੇ ਪੰਜਾਬੀ ਭਾਸ਼ਾ ਸਿੱਖ ਕੇ ਪੰਜਾਬੀ ਵਿੱਚ 12 ਕਿਤਾਬਾਂ ਲਿੱਖ ਚੁੱਕੇ ਹਨ।

8/9
ਲੋਕਾਂ ਨੇ ਕਿਹਾ ਕਿ ਗੀਤਾਂ ਵਿੱਚ ਵਧ ਰਹੀ ਲੱਚਰਤਾ ਨੂੰ ਛੇਤੀ ਹੀ ਨੱਥ ਪਾਈ ਜਾਣੀ ਚਾਹੀਦੀ ਹੈ।

9/9
ਪਟਿਆਲਾ ਬੱਸ ਸਟੈਂਡ ਦੇ ਮੇਨ ਗੇਟ ਦੇ ਬਾਹਰ ਇਹ ਸ਼ਖ਼ਸ ਤਕਰੀਬਨ ਤਿੰਨ ਘੰਟੇ ਤੱਕ ਸਿਰ 'ਤੇ ਮਾਂ ਬੋਲੀ ਵਿਰੋਧੀ ਗੀਤਾਂ ਖਿਲਾਫ ਤਖ਼ਤੀ ਚੁੱਕੀ ਖੜ੍ਹਾ ਇਹ ਸ਼ਖ਼ਸ ਕੋਈ ਪਾਗਲ ਇਨਸਾਨ ਨਹੀਂ। ਬਲਕਿ, ਕਰਨਾਟਕ ਤੋਂ ਸਬੰਧ ਰੱਖਣ ਵਾਲੇ ਪੰਜਾਬੀ ਦੇ ਮੁੱਦਈ ਪ੍ਰੋਫੈਸਰ ਪੰਡਿਤਰਾਓ ਹੈ ਜਿਸ ਨੇ ਲੱਚਰ, ਹਥਿਆਰਾਂ ਤੇ ਸ਼ਰਾਬ ਦੀ ਉਪਮਾ ਵਿੱਚ ਗੀਤ ਗਾ ਚੁੱਕੇ ਪੰਜਾਬੀ ਗਾਇਕਾਂ ਨੂੰ 15 ਦਸੰਬਰ ਤੱਕ ਪੰਜਾਬੀ ਮਾਂ ਬੋਲੀ ਤੋਂ ਮੁਆਫੀ ਮੰਗਣ ਲਈ ਕਿਹਾ ਹੈ।

Sponsored Links by Taboola

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!

 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

Embed widget