ਪੜਚੋਲ ਕਰੋ

ਅਮਨਦੀਪ ਦੀ ਗੱਡੀ ਦੀ ਵਿਦੇਸ਼ਾਂ 'ਚ ਵੀ ਧੁੰਮ, ਵੇਖੋ ਤਸਵੀਰਾਂ

1/7
ਅਮਨਦੀਪ ਦੀ ਮਾਂ ਜਸਵਿੰਦਰ ਕੌਰ ਪੁੱਤਰ ਦੀ ਇਸ ਕਾਮਯਾਬੀ ਤੋਂ ਖ਼ੁਸ਼ ਹੈ। ਉਨ੍ਹਾਂ ਕਿਹਾ ਕਿ ਅਮਨਦੀਪ ਨੇ ਕਾਫੀ ਵਧੀਆ ਕੰਮ ਕੀਤਾ ਹੈ ਤੇ ਉਸ ਵੱਲੋਂ ਬਣਾਈ ਲੱਕੜ ਦੀ ਕਾਰ ਨਾਲ ਉਨ੍ਹਾਂ ਦਾ ਨਾਂਅ ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿਦੇਸ਼ ਵਿੱਚ ਰੌਸ਼ਨ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅਮਨਦੀਪ ਦਾ ਸੁਫ਼ਨਾ ਹੈ ਕਿ ਉਹ ਖ਼ੁਦ ਦੀ ਡਿਜ਼ਾਈਨ ਕੀਤੀ ਕਾਰ ਬਣਾਵੇ ਜਿਸ ਦੀ ਦਿੱਖ ਵਿੰਟੇਜ ਕਾਰ ਜਿਹੀ ਹੋਵੇ।

2/7
ਮਨਦੀਪ ਮੁਤਾਬਕ ਉਹ ਆਪਣੇ ਸੁਫਨੇ ਨੂੰ ਸਾਕਾਰ ਕਰਨ ਲਈ ਵਿਸ਼ੇਸ਼ ਤਰ੍ਹਾਂ ਦੀ ਵਰਕਸ਼ਾਪ ਜਾਣ ਲਈ ਆਰਥਿਕ ਤੌਰ 'ਤੇ ਸਮਰੱਥ ਨਹੀਂ ਸੀ, ਇਸ ਲਈ ਉਸ ਨੇ ਇਹ ਕੰਮ ਆਪਣੇ ਘਰ ਵਿੱਚ ਹੀ ਕੀਤਾ। ਉਸ ਨੇ ਆਪਣੇ ਪਿਤਾ ਮੋਹਿੰਦਰ ਸਿੰਘ ਨਾਲ ਮਿਲ ਕੇ ਮਾਰੂਤੀ 800 ਸੀ.ਸੀ. ਦੇ ਇੰਜਣ ਦੀ ਵਰਤੋਂ ਕਰ ਕੇ ਲੱਕੜ ਦੀ ਇਹ ਕਾਰ ਤਿਆਰ ਕਰ ਲਈ।

3/7
ਆਪਣੇ ਇਸ ਕਾਰਨਾਮੇ ਨਾਲ ਅਮਨਦੀਪ ਪਟਿਆਲਾ ਦਾ ਹੀਰੋ ਬਣ ਗਿਆ ਹੈ। ਜਦੋਂ ਵੀ ਉਹ ਆਪਣੀ ਕਾਰ ਵਿੱਚ ਕਿਧਰੇ ਨਿਕਲਦਾ ਹੈ ਤਾਂ ਲੋਕ ਉਸ ਨੂੰ ਉਸ ਦੀ ਕਾਰ ਬਾਰੇ ਖੜ੍ਹਾ-ਖੜ੍ਹਾ ਕੇ ਸਵਾਲ ਕਰਦੇ ਹਨ ਤੇ ਤਾਰੀਫ ਵੀ ਕਰਦੇ ਹਨ। ਕਈਆਂ ਨੇ ਤਾਂ ਉਸ ਨੂੰ ਉਨ੍ਹਾਂ ਲਈ ਲੱਕੜ ਦੀ ਕਾਰ ਤਿਆਰ ਕਰਨ ਲਈ ਵੀ ਕਹਿੰਦੇ ਹਨ।

4/7
ਮਨਦੀਪ ਦੀ ਇਹ ਕਾਰ 70 ਮੀਲ ਯਾਨੀ ਤਕਰੀਬਨ 110 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਦੌੜਦੀ ਹੈ ਤੇ ਪਟਿਆਲਾ ਦੇ ਲੋਕਾਂ ਨੂੰ ਆਪਣੇ ਵੱਲ ਖਿੱਚਦੀ ਹੈ।

5/7
ਇਸ ਚੈਨਲ ਦਾ ਨਾਂ Barcroft TV ਹੈ ਤੇ ਉਨ੍ਹਾਂ ਦਾ ਜ਼ਿਆਦਾਤਰ ਕੰਮ ਪੂਰੇ ਵਿਸ਼ਵ ਵਿੱਚੋਂ ਹੈਰਾਨੀਜਨਕ ਤੇ ਲੀਕ ਤੋਂ ਹਟ ਕੇ ਕੀਤੇ ਕੰਮਾਂ ਜਾਂ ਘਟਨਾਵਾਂ ਨੂੰ ਲੋਕਾਂ ਸਾਹਮਣੇ ਪੇਸ਼ ਕਰਨਾ ਹੈ। ਆਓ ਤੁਹਾਨੂੰ ਮਨਦੀਪ ਦੀ ਇਸ ਕਲਾਕਾਰੀ ਬਾਰੇ ਕੁਝ ਹੋਰ ਗੱਲਾਂ ਵੀ ਦੱਸਦੇ ਹਾਂ-

6/7
ਪੰਜਾਬ ਵਿੱਚ ਲੱਕੜੀ ਦੇ ਵਾਹਨਨੁਮਾ ਖਿਡੌਣੇ ਬਹੁਤ ਪ੍ਰਚਲਿਤ ਹਨ, ਪਰ ਪਟਿਆਲਾ ਦੇ ਮਨਦੀਪ ਨੇ ਆਪਣੇ ਪਿਤਾ ਨਾਲ ਮਿਲਕੇ ਦੋ ਮਹੀਨਿਆਂ ਦੀ ਸਖ਼ਤ ਮਿਹਨਤ ਨਾਲ ਅਜਿਹੀ ਕਾਰ ਤਿਆਰ ਕਰ ਦਿੱਤੀ ਜਿਸ ਵਿੱਚ ਇੰਜਣ ਤੇ ਪਹੀਆਂ ਆਦਿ ਤੋਂ ਛੁੱਟ ਬਾਕੀ ਸਭ ਲੱਕੜੀ ਦਾ ਹੈ।

7/7
ਚੰਡੀਗੜ੍ਹ: ਪਟਿਆਲਾ ਦੇ ਨੌਜਵਾਨ ਮਨਦੀਪ ਵੱਲੋਂ ਬਣਾਈ ਵੱਖਰੀ ਕਿਸਮ ਦੀ ਕਾਰ ਬਾਰੇ ਤਾਂ ਤੁਸੀਂ ਸੁਣਿਆ ਹੀ ਹੋਵੇਗਾ। ਹੁਣ ਇਸ ਕਾਰ ਦੇ ਚਰਚੇ ਵਿਦੇਸ਼ਾਂ ਵਿੱਚ ਵੀ ਹੋਣ ਲੱਗ ਪਏ ਹਨ। ਇਸ ਦਾ ਸਬੂਤ ਹੈ ਕਿ ਮਨਦੀਪ ਦੀ ਇਸ ਰਚਨਾ ਨੂੰ ਇੰਗਲੈਂਡ ਦੇ ਚੈਨਲ ਨੇ ਦਸਤਾਵੇਜ਼ੀ ਫ਼ਿਲਮ ਦੇ ਤੌਰ 'ਤੇ ਵਿਖਾਇਆ ਹੈ।

Sponsored Links by Taboola

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

Embed widget