✕
  • ਹੋਮ

ਪਟਨਾ ਸਾਹਿਬ ਦੀ ਧਰਤੀ 'ਤੇ ਪ੍ਰਕਾਸ਼ ਪੁਰਬ

ਏਬੀਪੀ ਸਾਂਝਾ   |  31 Dec 2016 03:33 PM (IST)
1

ਗਿਆਨੀ ਇਕਬਾਲ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ।

2

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤਖਤ ਸਾਹਿਬ ਨਤਮਸਤਕ ਹੋਏ

3

ਹਾਥੀ, ਘੋੜਿਆਂ ਸਮੇਤ ਨਿਹੰਗ ਸਿੰਘ ਫੌਜਾਂ ਵੀ ਪਹੁੰਚ ਚੁੱਕੀਆਂ ਹਨ

4

ਸਮਾਗਮਾਂ ਲਈ ਵਿਸ਼ੇਸ਼ ਪੰਡਾਲ ਬਣਾਇਆ ਗਿਆ ਹੈ

5

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੰਗਤ ਦੀ ਆਮਦ ਸ਼ੁਰੂ ਹੋ ਚੁੱਕੀ ਹੈ।

6

ਸੰਗਤ ਵੱਡੀ ਗਿਣਤੀ ਵਿੱਚ ਦੇਸ਼ ਵਿਦੇਸ਼ ਤੋਂ ਪਹੁੰਚ ਰਹੀ ਹੈ।

7

ਤਖਤ ਸਾਹਿਬ ਸਮੇਤ ਸਾਰੇ ਪਟਨਾ ਸਾਹਿਬ ਸ਼ਹਿਰ ਨੂੰ ਖੂਬਸੂਰਤੀ ਨਾਲ ਸਜਾਇਆ ਗਿਆ ਹੈ।

  • ਹੋਮ
  • Photos
  • ਖ਼ਬਰਾਂ
  • ਪਟਨਾ ਸਾਹਿਬ ਦੀ ਧਰਤੀ 'ਤੇ ਪ੍ਰਕਾਸ਼ ਪੁਰਬ
About us | Advertisement| Privacy policy
© Copyright@2026.ABP Network Private Limited. All rights reserved.