ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰੋ ਨਨਕਾਣਾ ਸਾਹਿਬ ਦੇ ਦਰਸ਼ਨ
ਏਬੀਪੀ ਸਾਂਝਾ | 17 Nov 2018 07:42 PM (IST)
1
2
3
4
5
6
7
ਸੰਗਤਾਂ ਦੀ ਆਮਦ ਨੂੰ ਵੇਖਦਿਆਂ ਸੁਰੱਖਿਆ ਦੇ ਬਹੁਤ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
8
9
10
ਨਨਕਾਣਾ ਸਾਹਿਬ ਦੇ ਦਰਸ਼ਨ ਦੀਦਾਰਿਆਂ ਲਈ ਭਾਰਤ ਤੋਂ ਸਿੱਖ ਜਥਾ 21 ਨਵੰਬਰ ਨੂੰ ਪਾਕਿਸਤਾਨ ਪਹੁੰਚੇਗਾ।
11
ਇਸ ਵਾਰ ਕੋਈ ਗ਼ੈਰ-ਮੁਲਕੀ ਜਨਮ ਅਸਥਾਨ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਚੀਜ਼ ਖਰੀਦ ਜਾਂ ਵੇਚ ਨਹੀਂ ਸਕੇਗਾ।
12
ਵੇਖੋ ਨਨਕਾਣਾ ਸਾਹਿਬ ਤੋਂ ਆਈਆਂ ਤਾਜ਼ਾ ਤਸਵੀਰਾਂ-
13
14
ਆਉਂਦੀ 23 ਨਵੰਬਰ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤਿ ਨਨਕਾਣਾ ਸਾਹਿਬ ਵਿਖੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
15
ਉਥੇ ਹੀ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਪ੍ਰਕਾਸ਼ ਪੁਰਬ ਦੇ ਸਮਾਗਮ ਵੇਖਿਆਂ ਹੀ ਬਣਦੇ ਹਨ।
16
17
ਜਨਮ ਅਸਥਾਨ ਨੂੰ ਜਗਮਦਾਉਂਦੀਆਂ ਲੜੀਆਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ।
18
ਹਰ ਸਾਲ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੁਨੀਆਂ ਦੇ ਕੋਨੇ ਕੋਨੇ 'ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਬਹੁਤ ਹੀ ਸ਼ਰਧਾ ਭਾਵਨਾਂ ਨਾਲ ਮਨਾਉਂਦੀਆਂ ਹਨ।