ਪੜਚੋਲ ਕਰੋ

ਵਿਰਾਟ ਨਾਲ ਵਿਆਹ ਕਰਾਉਣ ਲਈ ਇਟਲੀ ਪੁੱਜੀ ਅਨੁਸ਼ਕਾ..?

1/18
ਇਸ ਤੋਂ ਪਹਿਲਾਂ ਬੀਤੇ ਸਾਲ ਦਸੰਬਰ ਵਿੱਚ ਵਿਰਾਟ ਤੇ ਅਨੁਸ਼ਕਾ ਛੁੱਟੀਆਂ ਮਨਾਉਣ ਲਈ ਗਏ ਸਨ ਤਾਂ ਵੀ ਅਜਿਹੀਆਂ ਹੀ ਖ਼ਬਰਾਂ ਉੱਡ ਗਈਆਂ ਸਨ। (ਤਸਵੀਰਾਂ: ਮਾਨਵ ਮੰਗਲਾਨੀ)

2/18
ਹੁਣ ਦੋਵਾਂ ਦੇ ਫੈਨਜ਼ ਨੂੰ ਇਸ ਮਸ਼ਹੂਰ ਜੋੜੇ ਦੇ ਵਿਆਹ ਦਾ ਬੇਸਬਰੀ ਨਾਲ ਇੰਤਜ਼ਾਰ ਹੈ।

3/18
ਉਦੋਂ ਇਹ ਖ਼ਬਰਾਂ ਆਈਆਂ ਸਨ ਕਿ ਦੋਵਾਂ ਦਾ ਬ੍ਰੇਕਅੱਪ ਹੋ ਗਿਆ ਸੀ।

4/18
ਹਾਲਾਂਕਿ, ਇੱਕ ਅਜਿਹਾ ਸਮਾਂ ਸੀ ਜਦੋਂ ਵਿਰਾਟ ਨੇ ਅਨੁਸ਼ਕਾ ਨੂੰ ਅਨਫਾਲੋ ਕਰ ਦਿੱਤਾ ਸੀ।

5/18
ਤੁਹਾਨੂੰ ਦੱਸ ਦੇਈਏ ਕਿ ਆਪਣੇ ਇੰਸਟਾਗ੍ਰਾਮ 'ਤੇ ਵਿਰਾਟ ਕੋਹਲੀ ਨੇ ਅਨੁਸ਼ਕਾ ਨਾਲ ਖਿੱਚੀ ਇੱਕ ਤਸਵੀਰ ਨੂੰ ਡੀ.ਪੀ. ਲਗਾ ਦਿੱਤਾ ਹੈ।

6/18
ਹਾਲਾਂਕਿ, ਦੋ ਦਿਨ ਪਹਿਲਾਂ ਅਨੁਸ਼ਕਾ ਨੇ ਆਪਣੇ ਬੁਲਾਰੇ ਰਾਹੀਂ ਵਿਆਹ ਦੀਆਂ ਖ਼ਬਰਾਂ ਨੂੰ ਅਫਵਾਹ ਦੱਸਿਆ ਸੀ।

7/18
ਇਹ ਵੀ ਰਿਪੋਰਟਾਂ ਆਈਆਂ ਹਨ ਕਿ ਜਿਨ੍ਹਾਂ ਮਹਿਮਾਨਾਂ ਨੇ ਵਿਆਹ ਵਿੱਚ ਸ਼ਾਮਲ ਹੋਣਾ ਹੈ, ਦੀਆਂ ਟਿਕਟਾਂ ਆਦਿ ਦੀ ਬੁਕਿੰਗ ਵੀ ਹੋ ਚੁੱਕੀ ਹੈ।

8/18
ਹੁਣ ਜਦੋਂ ਅਨੁਸ਼ਕਾ ਦਾ ਪੂਰਾ ਪਰਿਵਾਰ ਇਟਲੀ ਰਵਾਨਾ ਹੋ ਚੁੱਕਿਆ ਹੈ ਤਾਂ ਇਨ੍ਹਾਂ ਖ਼ਬਰਾਂ ਨੂੰ ਹੋਰ ਬਲ ਮਿਲ ਗਿਆ ਹੈ।

9/18
ਹੁਣ ਅਜਿਹੀਆਂ ਖ਼ਬਰਾਂ ਹਨ ਕਿ ਦੋਵਾਂ ਸਿਤਾਰਿਆਂ ਦੇ ਵਿਆਹ ਸਮਾਗਮ 9 ਦਸੰਬਰ ਤੋਂ ਸ਼ੁਰੂ ਹੋ ਕੇ 11 ਦਸੰਬਰ ਤਕ ਜਾਰੀ ਰਹਿਣਗੇ। ਦੋਵੇਂ ਸਿਤਾਰੇ ਇਟਲੀ ਵਿੱਚ ਵਿਆਹ ਕਰਨਗੇ।

10/18
ਵਿਆਹ ਬਾਰੇ ਤਾਂ ਨਹੀਂ ਪਰ ਕੋਹਲੀ ਨੇ ਇਹ ਜ਼ਰੂਰ ਕਿਹਾ ਕਿ ਦਸੰਬਰ ਵਿੱਚ ਹੋਣ ਵਾਲੇ ਇੱਕ ਦਿਨਾ ਤੇ ਟੈਸਟ ਮੈਚ ਤੋਂ ਬ੍ਰੇਕ ਚਾਹੁੰਦੇ ਹਨ, ਇਸ ਲਈ ਛੁੱਟੀਆਂ ਲਈਆਂ ਹਨ।

11/18
ਵਿਆਹ ਬਾਰੇ ਅਟਕਲਾਂ ਦਾ ਬਾਜ਼ਾਰ ਗਰਮ ਹੈ, ਕਿਉਂਕਿ ਵਿਰਾਟ ਕੋਹਲੀ ਨੇ ਵੀ ਇਸੇ ਮਹੀਨੇ ਬੀ.ਸੀ.ਸੀ.ਆਈ. ਤੋਂ ਛੁੱਟੀਆਂ ਦੀ ਮੰਗ ਕੀਤੀ ਹੈ।

12/18
ਅਨੁਸ਼ਕਾ ਦੀ ਭਰਾ ਵੀ ਕਾਫੀ ਲਗੇਜ ਲੈ ਕੇ ਹੀ ਏਅਰਪੋਰ ਆਏ ਸਨ।

13/18
ਉਨ੍ਹਾਂ ਚੁੱਪ ਵੱਟੀ ਰੱਖੀ ਤੇ ਬਿਨਾਂ ਕੁਝ ਬੋਲੇ ਅੱਗੇ ਵਧ ਗਈ।

14/18
ਅਨੁਸ਼ਕਾ ਦੀ ਮਾਤਾ ਨੂੰ ਏਅਰਪੋਰਟ 'ਤੇ ਵਿਆਹ ਸਬੰਧੀ ਕਈ ਸਵਾਲ ਪੁੱਛੇ ਗਏ ਪਰ ਉਨ੍ਹਾਂ ਕੋਈ ਜਵਾਬ ਨਾ ਦਿੱਤਾ।

15/18
ਏਅਰਪੋਰਟ 'ਤੇ ਅਨੁਸ਼ਕਾ ਸ਼ਰਮਾ ਦੇ ਪਿਤਾ ਅਜੇ ਕੁਮਾਰ ਕਾਫੀ ਸਾਰੇ ਸਾਮਾਨ ਨਾਲ ਵਿਖਾਈ ਦਿੱਤੇ।

16/18
ਇੱਥੇ ਉਹ ਇਕੱਲੀ ਨਹੀਂ ਸੀ ਆਈ ਸਗੋਂ ਅਨੁਸ਼ਕਾ ਸ਼ਰਮਾ ਦੇ ਨਾਲ ਉਸ ਦੇ ਮਾਂ-ਬਾਪ, ਭਾਈ ਸਮੇਤ ਪੂਰਾ ਪਰਿਵਾਰ ਸੀ।

17/18
ਬੀਤੀ ਰਾਤ ਅਨੁਸ਼ਕਾ ਸ਼ਰਮਾ ਨੂੰ ਮੁੰਬਈ ਏਅਰਪੋਰਟ 'ਤੇ ਵੇਖਿਆ ਗਿਆ।

18/18
ਬੀਤੇ ਕੁਝ ਦਿਨਾਂ ਤੋਂ ਭਾਰਤ ਦੇ ਸਟਾਰ ਕ੍ਰਿਕੇਟ ਖਿਡਾਰੀ ਵਿਰਾਟ ਕੋਹਲੀ ਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਦੇ ਵਿਆਹ ਦੇ ਚਰਚੇ ਖ਼ੂਬ ਹੋ ਰਹੇ ਹਨ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ

ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?

ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026

Embed widget