✕
  • ਹੋਮ

ਸੜਕ ਹਾਦਸੇ ਦੀਆਂ ਦਿਲ ਕੰਬਾਊ ਤਸਵੀਰਾਂ

ਏਬੀਪੀ ਸਾਂਝਾ   |  01 Dec 2017 07:01 PM (IST)
ਸੜਕ ਹਾਦਸੇ ਦੀਆਂ ਦਿਲ ਕੰਬਾਊ ਤਸਵੀਰਾਂ
1

ਹਾਦਸੇ ਤੋਂ ਬਾਅਦ ਟਰੱਕ ਦਾ ਚਾਲਕ ਟਰੱਕ ਸਮੇਤ ਮੌਕੇ ਤੋਂ ਤੁਰੰਤ ਫਰਾਰ ਹੋ ਗਿਆ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

2

ਏ.ਬੀ.ਪੀ. ਸਾਂਝਾ ਤੁਹਾਨੂੰ ਸੁਰੱਖਿਅਤ ਡ੍ਰਾਈਵਿੰਗ ਕਰਨ ਦੀ ਅਪੀਲ ਕਰਦਾ ਹੈ।

3

ਜਦ ਉਹ ਮੁੱਲਾਂਪੁਰ ਜਾ ਰਹੇ ਸੀ ਤਾਂ ਵਾਪਸੀ ਸਮੇਂ ਉਨ੍ਹਾਂ ਦੀ ਕਾਰ ਸੜਕ 'ਤੇ ਖੜ੍ਹੇ ਟਰੱਕ ਪਿੱਛੇ ਜਾ ਵੱਜੀ।

4

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਚਕਨਾਚੂਰ ਹੋ ਗਈ। ਹਾਦਸੇ ਵਿੱਚ ਦੋਵੇਂ ਮਾਂ-ਪੁੱਤ ਦੀ ਥਾਏਂ ਮੌਤ ਹੋ ਗਈ ਜਦਕਿ ਮਨਵੀਰ ਦਾ ਦੋਸਤ ਹਸਪਤਾਲ ਵਿੱਚ ਭਰਤੀ ਹੈ, ਜਿਸ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।

5

ਹਾਦਸੇ ਵਿੱਚ ਹਲਾਕ ਹੋਏ ਮਾਂ-ਪੁੱਤ ਦੀ ਪੁਰਾਣੀ ਤਸਵੀਰ।

6

ਇਹ ਹਾਦਸਾ ਉਦੋਂ ਵਾਪਰਿਆ ਜਦੋਂ ਮਨਵੀਰ ਸਿੰਘ ਨਾਂ ਦਾ ਨੌਜਵਾਨ ਆਪਣੇ ਦੋਸਤ ਨਾਲ ਆਪਣੀ ਕੈਨੇਡਾ ਤੋਂ ਆਈ ਮਾਂ ਭਗਵੰਤ ਕੌਰ ਨੂੰ ਏਅਰਪੋਰਟ ਤੋਂ ਲੈਣ ਗਿਆ ਸੀ।

7

ਲੁਧਿਆਣਾ: ਦੋਰਾਹਾ ਵਿੱਚ ਅੱਜ ਦੁਪਹਿਰ ਦਿਲ ਦਹਿਲਾਉਣ ਵਾਲਾ ਸੜਕ ਹਾਦਸਾ ਵਾਪਰਿਆ, ਜਿਸ ਨੂੰ ਵੇਖ ਕੇ ਹਰ ਕੋਈ ਕਾਰ ਤੇਜ਼ ਭਜਾਉਣ ਤੋਂ ਸਹਿਮ ਜਾਵੇਗਾ। ਮ੍ਰਿਤਕ ਮਾਂ-ਪੁੱਤ ਮੁੱਲਾਂਪੁਰ ਦੇ ਦੱਸੇ ਜਾਂਦੇ ਹਨ।

  • ਹੋਮ
  • Photos
  • ਖ਼ਬਰਾਂ
  • ਸੜਕ ਹਾਦਸੇ ਦੀਆਂ ਦਿਲ ਕੰਬਾਊ ਤਸਵੀਰਾਂ
About us | Advertisement| Privacy policy
© Copyright@2026.ABP Network Private Limited. All rights reserved.