ਪੜਚੋਲ ਕਰੋ

ਗੁਰਪੁਰਬ ਮੌਕੇ ਸੁਲਤਾਨਪੁਰ ਲੋਧੀ 'ਚ ਰੌਣਕਾਂ, ਡਾ. ਮਨਮੋਹਨ ਸਿੰਘ ਸਣੇ ਕਈ ਹਸਤੀਆਂ ਪਹੁੰਚੀਆਂ

1/16
2/16
3/16
4/16
5/16
ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਗੁਰਪੁਰਬ ਦੇ ਪਵਿੱਤਰ ਦਿਹਾੜੇ ’ਤੇ ਵਧਾਈ ਦਿੱਤੀ ਹੈ ਤੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸਿਧਾਂਤਾਂ ਤੇ ਵਿਚਾਰਾਂ ਨੂੰ ਧਾਰਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਵਿਸ਼ਵ ਭਰ ਦੇ ਲੋਕਾਂ ਨੂੰ ਸਮਾਰੋਹਾਂ ਵਿੱਚ ਵਧ-ਚੜ ਕੇ ਸ਼ਮੂਲੀਅਤ ਕਰਨ ਦਾ ਵੀ ਸੱਦਾ ਦਿੱਤਾ।

6/16
ਇਸ ਮੌਕੇ ਡਾ. ਮਨਮੋਹਨ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਫਿਰਕਾਪ੍ਰਸਤੀ ਤੇ ਨਫ਼ਰਤ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਇਹ ਸਮਾਰੋਹ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾਵੇਗਾ।

7/16
ਸਮਾਗਮ ਵਿੱਚ ਸੁਲਤਾਨਪੁਰ ਲੋਧੀ ਪੁਹੰਚੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਕਿਹਾ ਹੈ ਕਿ ਅਸੀਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਤੋਂ ਦੂਰ ਜਾ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਮੈਂ ਵਿਸ਼ਵ ਸ਼ਾਂਤੀ ਲਈ ਅਰਦਾਸ ਕਰਦਾ ਹਾਂ ਕਿ ਸਤਿਗੁਰੂ ਮੇਹਰ ਕਰੇ। ਇਸ ਮੌਕੇ ਉਨ੍ਹਾਂ ਫਿਰਕ ਜਾਹਿਰ ਕਰਦੇ ਹੋਏ ਕਿਹਾ ਕਿ ਦੇਸ਼ ਵਿੱਚ ਦਹਿਸ਼ਤਗਰਦੀ ਦੇ ਬੱਦਲ ਮੰਡਰਾ ਰਹੇ ਹਨ।

8/16
ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਤ ਕਰਨ ਬਾਰੇ ਕੇਂਦਰ ਸਰਕਾਰ ਦੇ ਫੈਸਲੇ ’ਤੇ ਵੀ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਚਿਰੋਕਣੀ ਮੰਗ 26 ਨਵੰਬਰ ਨੂੰ ਉਸ ਵੇਲੇ ਪੂਰੀ ਹੋ ਜਾਵੇਗੀ, ਜਦੋਂ ਉਹ ਤੇ ਭਾਰਤ ਦੇ ਰਾਸ਼ਟਰਪਤੀ ਇਸ ਲਾਂਘੇ ਦਾ ਨੀਂਹ ਪੱਥਰ ਰੱਖਣਗੇ।

9/16
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਐਲਾਨੇ ਵੱਖ-ਵੱਖ ਵਿਕਾਸ ਤੇ ਭਲਾਈ ਪ੍ਰਾਜੈਕਟਾਂ ਵਾਸਤੇ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਇਨ੍ਹਾਂ ਇਤਿਹਾਸਕ ਸਮਾਰੋਹਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ।

10/16
11/16
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਲੜੀ ਦੀ ਸ਼ੁਰੂਆਤ ਕੀਤੀ। ਉਨ੍ਹਾਂ ਲੋਕਾਂ ਨੂੰ ਧਾਰਮਿਕ ਤੇ ਸਿਆਸੀ ਵਖਰੇਵਿਆਂ ਤੋਂ ਉਪਰ ਉੱਠ ਕੇ ਸਮਾਰੋਹਾਂ ਨੂੰ ਯਾਦਗਾਰੀ ਬਣਾਉਣ ਲਈ ਇਕਜੁਟ ਹੋਣ ਦਾ ਸੱਦਾ ਦਿੱਤਾ।

12/16
13/16
 ਉਨ੍ਹਾਂ ਨੇ ਇਸ ਸਬੰਧ ਵਿੱਚ ਪਾਕਿਸਤਾਨ ਸਰਕਾਰ ਵੱਲੋਂ ਭਰੇ ਹੁੰਗਾਰੇ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਵਾਸਤੇ ਹਰ ਲੋੜੀਂਦਾ ਯੋਗਦਾਨ ਦੇਵੇਗੀ।

14/16
15/16
ਸਾਬਕਾ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਫਿਰਕੂ ਲੀਹ ’ਤੇ ਵੰਡਣ ਦੀ ਕੋਸ਼ਿਸ਼ ਵਿਰੁੱਧ ਲੋਕਾਂ ਨੂੰ ਸੁਚੇਤ ਕਰਦਿਆਂ ਲੋਕਾਂ ਨੂੰ ਜਾਤ, ਰੰਗ, ਨਸਲ, ਧਰਮ ਤੋਂ ਉਪਰ ਉਠ ਕੇ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਵਿੱਚ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।

16/16
ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ, ਕੁੱਲ ਹਿੰਦ ਕਾਂਗਰਸ ਕਮੇਟੀ ਦੀ ਸਕੱਤਰ ਆਸ਼ਾ ਕੁਮਾਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਹਾਜ਼ਰ ਸਨ।

Sponsored Links by Taboola

ਟਾਪ ਹੈਡਲਾਈਨ

Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

Embed widget