ਵੇਖੋ 40 ਮੁਕਤਿਆਂ ਦੀ ਯਾਦ ਮਾਘੀ ਮੇਲਾ ਦੀਆਂ ਖਾਸ ਤਸਵੀਰਾਂ
ਏਬੀਪੀ ਸਾਂਝਾ | 14 Jan 2019 06:40 PM (IST)
1
2
3
4
5
6
40 ਮੁਕਤਿਆਂ ਦੀ ਯਾਦ ਵਿੱਚ ਸ਼ਹੀਦੀ ਜੋੜ ਮੇਲ ਤੇ ਮਾਘ ਦੀ ਸੰਗਰਾਂਦ ਨੂੰ ਲੈ ਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਈਆਂ।
7
8
9
10
11
ਇਹ ਇਤਹਾਸਕ ਮਾਘੀ ਮੇਲਾ 40 ਮੁਕਤਿਆਂ ਦੀ ਯਾਦ ਵਿੱਚ ਹਰ ਸਾਲ ਬੜੀ ਸ਼ਰਧਾ ਤੇ ਸਦਭਾਵਨਾ ਨਾਲ ਮਨਾਇਆ ਜਾਂਦਾ ਹੈ। ਇਹ ਇਤਹਾਸਕ ਜੋੜ ਮੇਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਤਿੰਨ ਦਿਨ ਤਕ ਚੱਲਦਾ ਹੈ। ਵੇਖੋ ਤਸਵੀਰਾਂ-
12
13
14
15