ਇਹ ਖ਼ਬਰ ਪੜ੍ਹ ਦੇਵਾਂ ਦੇ ਦੇਵ ਮਹਾਂਦੇਵ ਦੇ ਫੈਨਸ ਨੂੰ ਲੱਗੇਗਾ ਤਗੜਾ ਝਟਕਾ
ਏਬੀਪੀ ਸਾਂਝਾ | 26 Nov 2017 03:34 PM (IST)
1
ਉਨ੍ਹਾਂ ਖਿਲਾਫ ਇੱਕ ਮਾਡਲ ਨੇ ਵਰਸੋਵਾ ਥਾਣੇ ਵਿੱਚ ਰੇਪ ਦਾ ਮਾਮਲਾ ਦਰਜ ਕਰਵਾਇਆ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
2
ਇਹ ਵੀ ਦੱਸ ਦਈਏ ਕਿ ਉਨ੍ਹਾਂ ਖਿਲਾਫ ਇਹ ਮਾਮਲਾ 20 ਨਵੰਬਰ ਨੂੰ ਦਰਜ ਹੋਇਆ ਸੀ ਜਿਸ ਤਹਿਤ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
3
ਤੁਹਾਨੂੰ ਦੱਸ ਦਈਏ ਕਿ ਸ਼ੋਅ ਵਿੱਚ ਰਾਮ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਪੀਯੂਸ਼ ਸਚਦੇਵਾ ਨੂੰ ਰੇਪ ਦੇ ਇਲਜ਼ਾਮਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
4
ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਕਸਟਡੀ ਵਿੱਚ ਭੇਜ ਦਿੱਤਾ ਗਿਆ।
5