✕
  • ਹੋਮ

ਗੁਰੂ ਦੇ ਦਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਏਬੀਪੀ ਸਾਂਝਾ   |  25 Nov 2016 04:12 PM (IST)
1

ਇਸ ਦੌਰਾਨ ਉਨ੍ਹਾਂ ਨਾਲ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਸਨ।

2

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਦੌਰਾਨ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਵੀ ਪਹੁੰਚੇ।

3

ਇਸ ਦੌਰਾਨ ਉਹਨਾਂ ਗੁਰਦੁਆਰਾ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।

4

ਇਸ ਮੌਕੇ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਦੇ ਇਕੱਠ ਨੂੰ ਵੀ ਸੰਬੋਧਨ ਕੀਤਾ।

5

ਆਨੰਦਪੁਰ ਸਾਹਿਬ ਵਿਖੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ।

  • ਹੋਮ
  • Photos
  • ਖ਼ਬਰਾਂ
  • ਗੁਰੂ ਦੇ ਦਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
About us | Advertisement| Privacy policy
© Copyright@2026.ABP Network Private Limited. All rights reserved.