PM ਮੋਦੀ ਦਰਬਾਰ ਸਾਹਿਬ ਵਿਖੇ ਨਤਮਸਤਕ
ਏਬੀਪੀ ਸਾਂਝਾ | 04 Dec 2016 10:46 AM (IST)

1
2
3
4
5
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗ਼ਨੀ ਨੇ ਸ਼ਨੀਵਾਰ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਰਾਮਦਾਸ ਲੰਗਰ ਵਿੱਚ ਸੇਵਾ ਵੀ ਕੀਤੀ। ਪੇਸ਼ ਇਸ ਮੌਕੇ ਦੀਆਂ ਤਸਵੀਰਾਂ।