✕
  • ਹੋਮ

PM ਮੋਦੀ ਗੁਰੂ ਦੇ ਦਰ 'ਤੇ

ਏਬੀਪੀ ਸਾਂਝਾ   |  05 Jan 2017 01:15 PM (IST)
1

ਪਟਨਾ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ।

2

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੂਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

3

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ।

4

5

ਤਖਤ ਸ਼੍ਰੀ ਪਟਨਾ ਸਾਹਿਬ।

6

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਹੋਰ ।

7

ਇਸ ਮੌਕੇ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਤਖਤ ਸ੍ਰੀ ਪਟਨਾ ਸਾਹਿਬ ਪਹੁੰਚੇ।

8

ਗੁਰੂ ਦੇ ਦਰ 'ਤੇ ਪ੍ਰਧਾਨ ਮੰਤਰੀ ਮੋਦੀ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ।

  • ਹੋਮ
  • Photos
  • ਖ਼ਬਰਾਂ
  • PM ਮੋਦੀ ਗੁਰੂ ਦੇ ਦਰ 'ਤੇ
About us | Advertisement| Privacy policy
© Copyright@2026.ABP Network Private Limited. All rights reserved.