✕
  • ਹੋਮ

PM ਦੇ ਬਠਿੰਡਾ ਦੌਰੇ ਦੀਆਂ ਝਲਕੀਆਂ

ਏਬੀਪੀ ਸਾਂਝਾ   |  25 Nov 2016 03:45 PM (IST)
1

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯਾਦਗਾਰੀ ਚਿੰਨ ਦਿੰਦੇ ਹੋਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

2

ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ।

3

ਰੈਲੀ ਦੌਰਾਨ ਮੁੱਖ ਮੰਤਰੀ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ।

4

ਬਠਿੰਡਾ ਵਿਖੇ ਬਣਨ ਵਾਲੇ ਏਮਜ਼ ਹਸਪਤਾਲ ਦਾ ਨੀਂਹ ਪੱਥਰ ਰੱਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ।

5

ਬਠਿੰਡਾ ਵਿਖੇ ਹੋਈ ਰੈਲੀ ਦੌਰਾਨ ਮੰਚ ਉੇਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ।

6

ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਦੇ ਹੋਏ।

7

ਬਠਿੰਡਾ ਵਿਖੇ ਏਮਜ਼ ਹਸਪਤਾਲ ਦਾ ਨੀਂਹ ਪੱਥਰ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਦੇ ਹੋਏ ਮੁੱਕ ਮੰਤਰੀ ਪ੍ਰਕਸ਼ ਸਿੰਘ ਬਾਦਲ।

  • ਹੋਮ
  • Photos
  • ਖ਼ਬਰਾਂ
  • PM ਦੇ ਬਠਿੰਡਾ ਦੌਰੇ ਦੀਆਂ ਝਲਕੀਆਂ
About us | Advertisement| Privacy policy
© Copyright@2025.ABP Network Private Limited. All rights reserved.