ਪੜਚੋਲ ਕਰੋ

ਆਖਰ ਕੌਣ ਹੈ 11,500 ਕਰੋੜ ਦਾ ਚੂਨਾ ਲਾਉਣ ਵਾਲਾ ਮੋਦੀ ?

1/9
ਇਸ ਤਰ੍ਹਾਂ, ਮੋਦੀ ਦਾ ਕੰਮ ਵਿਸ਼ਵ ਸਮੇਤ ਪੂਰੇ ਭਾਰਤ ਵਿੱਚ ਫੈਲਿਆ ਹੋਇਆ ਹੈ। ਫਾਇਰਸਟਾਟਰ ਡਾਇਮੰਡ ਦਾ ਕਾਰੋਬਾਰ ਅੱਜ ਅਮਰੀਕਾ, ਯੂਰਪ, ਮੱਧ ਪੂਰਬ ਤੇ ਭਾਰਤ ਵਿੱਚ ਫੈਲਿਆ ਹੋਇਆ ਹੈ. (ਨੋਟ: ਸਾਰੇ ਫੋਟੋਆਂ ਨੀਰਵ ਮੋਦੀ/ਫੇਸਬੁੱਕ ਹਨ)

2/9
ਮੋਦੀ ਨੇ ਵਿਦੇਸ਼ੀ ਗਾਹਕਾਂ ਨੂੰ ਨਿਸ਼ਾਨਾ ਬਣਾਇਆ ਤੇ ਭਾਰਤ ਵਿੱਚ ਡਾਇਮੰਡ ਕੱਟਣ ਦੀ ਕੀਮਤ ਦਾ ਫਾਇਦਾ ਲਿਆ ਤੇ ਸਰਵਿਸਿੰਗ ਸ਼ੁਰੂ ਕਰ ਦਿੱਤੀ।

3/9
ਨੌਕਰੀ ਦੇ ਸ਼ੁਰੂਆਤੀ ਸਮੇਂ ਵਿਚ ਮੋਦੀ ਨੂੰ ਇਕ ਮਹੀਨੇ ਵਿਚ 3500 ਰੁਪਏ ਦਾ ਮੁਨਾਫ਼ਾ ਹੋਇਆ। ਤਕਰੀਬਨ 10 ਸਾਲਾਂ ਤਕ ਕੰਮ ਕਰਨ ਤੋਂ ਬਾਅਦ, ਮੋਦੀ ਨੇ ਫਾਇਰਸਟਾਟਰ ਕੰਪਨੀ ਬਣਾਈ, ਜਿਸ ਵਿਚ 15 ਲੋਕ ਸਨ।

4/9
ਉਹ ਫਾਇਰਸਟਾਟਰ ਡਾਇਮੰਡ ਦੇ ਸੰਸਥਾਪਕ ਹਨ ਤੇ ਦੁਨੀਆ ਭਰ ਦੇ ਵੱਡੇ ਵਪਾਰੀ ਤੇ ਮਸ਼ਹੂਰ ਸੈਲੀਬ੍ਰਿਟੀ ਤੇ ਰਾਜ ਘਰਾਣੇ ਉਸ ਦੇ ਗਾਹਕ ਹਨ।

5/9
ਵਪਾਰ ਪੜ੍ਹਾਈ 'ਚ ਪਹਿਲਾ ਨੀਰਵ ਮੋਦੀ ਨੂੰ ਪੈਨਸਿਲਵੇਨੀਆ ਵਿੱਚ ਪੜ੍ਹਾਈ ਕੀਤੀ ਪਰ ਇਕ ਸਾਲ ਬਾਅਦ ਉਹ ਯੂਨੀਵਰਸਿਟੀ ਨੂੰ ਛੱਡ ਕੇ ਭਾਰਤ ਵਿੱਚ ਵਪਾਰ ਕਰਨ ਦਾ ਫੈਸਲਾ ਕੀਤਾ ਹੈ। 1990 ਵਿਚ, ਮੁੰਬਈ ਆਇਆ ਤੇ ਆਪਣੇ ਚਾਚੇ ਨਾਲ ਮਿਲ ਕੇ ਵਪਾਰ ਸ਼ੁਰੂ ਕੀਤਾ।

6/9
ਆਓ ਦੱਸੀਏ ਕਿ ਨੀਰਵ ਮੋਦੀ ਦੀ ਗਿਣਤੀ ਦੇਸ਼ ਵਿੱਚ ਹੀ ਨਹੀਂ ਬਲਕਿ ਦੁਨੀਆ ਦੇ ਸਭ ਤੋਂ ਅਮੀਰ ਉਦਯੋਗਪਤੀਆਂ ਵਿੱਚ ਹੁੰਦੀ ਹੈ। ਉਹ ਪਹਿਲੇ ਕਾਰੋਬਾਰੀ ਹਨ ਜਿਨ੍ਹਾਂ ਦੇ ਨਾਮ 'ਤੇ ਹੀ ਉਨ੍ਹਾਂ ਦਾ ਬਰਾਂਡ ਨਾਮ ਹੈ।

7/9
ਬੈਂਕ ਦਾ ਇਲਜ਼ਾਮ ਹੈ ਕਿ ਨੀਰਵ ਉਸ ਦੇ ਭਰਾ ਨਿਸ਼ਾਨ, ਪਤਨੀ ਅਮੀ ਤੇ ਮੇਹੁਨ ਚੌਕਸੀ ਨੇ ਬੈਂਕ ਅਧਿਕਾਰੀਆਂ ਨਾਲ ਮਿਲ ਕੇ ਧੋਖਾਧੜੀ ਨੂੰ ਅੰਜ਼ਾਮ ਦਿੱਤਾ। ਪਿਛਲੇ ਹਫ਼ਤੇ ਸੀਬੀਆਈ ਨੇ ਨੀਰਵ ਮੋਦੀ ਖਿਲਾਫ ਜਾਂਚ ਦੀ ਗੱਲ ਕੀਤੀ ਸੀ।

8/9
ਪੰਜਾਬ ਨੈਸ਼ਨਲ ਬੈਂਕ ਆਫ਼ ਮੁੰਬਈ ਦੀ ਸ਼ਾਖਾ ਵਿੱਚ ਬਹੁਤ ਸਾਰੇ ਧੋਖੇਬਾਜ਼ ਟ੍ਰਾਂਜੈਕਸ਼ਨਾਂ ਦਾ ਪਤਾ ਲੱਗਾ ਹੈ। ਸਟਾਕ ਐਕਸਚੇਂਜ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ, ਬ੍ਰਾਂਚ ਵਿੱਚ ਕੁੱਲ ਟ੍ਰਾਂਜੈਕਸ਼ਨ 11,500 ਕਰੋੜ ਰੁਪਏ ਦੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੀਐਨਬੀ ਨੇ ਅਰਬਪਤੀ ਗਹਿਣਿਆਂ ਦੇ ਡਿਜ਼ਾਈਨਰ ਨੀਰਵ ਮੋਦੀ ਤੇ ਗਹਿਣਿਆਂ ਦੀ ਕੰਪਨੀ ਖਿਲਾਫ ਸੀਬੀਆਈ ਨੂੰ ਸ਼ਿਕਾਇਤ ਕੀਤੀ ਹੈ।

9/9
ਇਹ ਕਿਹਾ ਜਾਂਦਾ ਹੈ ਕਿ ਮੋਦੀ ਦਾ ਪਰਿਵਾਰ ਪੁਸਤੈਨੀ ਡਾਇਮੰਡ ਦਾ ਬਿਜਨੈੱਸ ਕਰਦਾ ਹੈ। ਬਚਪਨ ਤੋਂ ਉਹ ਪਿਤਾ ਦੇ ਨਾਲ ਹੀਰਾ ਕੱਟਣ ਡਿਜ਼ਾਈਨਿੰਗ ਦਾ ਹੁਨਰ ਨੂੰ ਬੜੀ ਬਰੀਕੀ ਨਾਲ ਸਮਝਦਾ ਸੀ ਤੇ ਵੱਡਾ ਹੋ ਕੇ ਉਹ ਸੰਸਾਰ ਵਿੱਚ ਸਭ ਮਸ਼ਹੂਰ ਗਹਿਣੇ ਡਿਜ਼ਾਈਨਰ ਬਣ ਗਿਆ।

Sponsored Links by Taboola

ਟਾਪ ਹੈਡਲਾਈਨ

ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ

ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ

ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ

Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ

Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!

Embed widget