ਪੜਚੋਲ ਕਰੋ

ਬਹੁਤ ਖਤਰਨਾਕ ਨੇ ਇਹ ਮੀਂਆ ਬੀਵੀ 'ਪੁਲਿਸ ਅਫਸਰ' !

1/7
ਇਹ ਪਤਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਇਹ ਵਰਦੀ ਬਣਵਾਈ ਕਿੱਥੋਂ ਤੇ ਇਸ ਪੂਰੇ ਮਾਮਲੇ ਵਿੱਚ ਕੌਣ-ਕੌਣ ਸ਼ਾਮਲ ਹੈ।

2/7
ਰਵਨੀਤ ਨੇ ਦੱਸਿਆ ਕਿ ਉਸ ਦੇ ਪਿਤਾ ਪਠਾਨਕੋਟ ਵਿੱਚ ਬਤੌਰ ਪੰਜਾਬ ਪੁਲਿਸ ਦੇ ਏ.ਐਸ.ਆਈ. ਤਾਇਨਾਤ ਹਨ। ਪੁਲਿਸ ਨੇ ਮੁਲਜ਼ਮਾਂ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ।

3/7
ਅੰਮ੍ਰਿਤਸਰ ਦੇ ਕਥੂਨੰਗਲ ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦਾ ਨਾਂ ਗੁਰਜੰਟ ਸਿੰਘ ਤੇ ਰਵਨੀਤ ਕੌਰ ਹੈ।

4/7
ਉਨ੍ਹਾਂ ਦੱਸਿਆ ਕਿ ਇਹ ਸਾਰਾ ਆਇਡਿਆ ਰਵਨੀਤ ਕੌਰ ਦਾ ਸੀ। ਰਵਨੀਤ ਦਾ ਕਹਿਣਾ ਹੈ ਕਿ ਉਸ ਨੂੰ ਵਰਦੀ ਪਾਉਣ ਦਾ ਸ਼ੌਕ ਸੀ। ਇਸ ਲਈ ਉਨ੍ਹਾਂ ਇਹ ਵਰਦੀ ਗੁਰਦਾਸਪੁਰ ਤੋਂ ਬਣਵਾਈ ਸੀ।

5/7
ਪੁਲਿਸ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਮੁਲਜ਼ਮਾਂ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕੀਤਾ ਗਿਆ ਹੈ।

6/7
ਪੁਲਿਸ ਦਾ ਕਹਿਣਾ ਹੈ ਕਿ ਜਦੋਂ ਮੌਕੇ ‘ਤੇ ਜਾ ਕੇ ਇਨ੍ਹਾਂ ਤੋਂ ਕਾਰਡ ਮੰਗੇ ਗਏ ਤਾਂ ਉਹ ਟਾਲ-ਮਟੋਲ ਕਰਨ ਲੱਗੇ ਪਰ ਜਦੋਂ ਪੁਲਿਸ ਨੇ ਸਖਤੀ ਦਿਖਾਈ ਤਾਂ ਉਨ੍ਹਾਂ ਸੱਚ ਉਗਲਿਆ।

7/7
ਅੰਮ੍ਰਿਤਸਰ ਦੀ ਥਾਣਾ ਰੂਰਲ ਪੁਲਿਸ ਨੇ ਦੋ ਫਰਜ਼ੀ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਦੋਵੇਂ ਮੁਲਜ਼ਮ ਪਤੀ-ਪਤਨੀ ਹਨ। ਦੋਵੇਂ ਹੀ ਨਾਜਾਇਜ਼ ਪੁਲਿਸ ਵਰਦੀ ਪਾ ਕੇ ਨਾਕਾ ਲਾਉਂਦੇ ਸਨ ਤੇ ਜਦੋਂ ਲੋਕਾਂ ਕੋਲ ਕਾਗਜ਼ ਨਹੀਂ ਮਿਲਦੇ ਸਨ ਤਾਂ ਉਨ੍ਹਾਂ ਤੋਂ ਪੈਸੇ ਠੱਗਦੇ ਸਨ।

Sponsored Links by Taboola

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Embed widget