✕
  • ਹੋਮ

ਪੁਲਿਸ ਨੇ ਵਿਦਿਆਰਥੀ ਕੁੱਟੇ

ਏਬੀਪੀ ਸਾਂਝਾ   |  06 Apr 2017 06:07 PM (IST)
ਪੁਲਿਸ ਨੇ ਵਿਦਿਆਰਥੀ ਕੁੱਟੇ
1

ਬੀਤੇ ਦਿਨੀਂ ਚੰਡੀਗਡ੍ਹ ਪੁਲਿਸ ਵੱਲੋਂ ਪ੍ਰਦਰਸ਼ਨ ਕਰ ਰਹੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਸੀ। ਪੁਲਿਸ ਵੱਲੋਂ ਇੱਕ ਕੁੜੀ ਨਾਲ ਦੁਰਵਿਹਾਰ ਦਾ ਮਾਮਲਾ ਵੀ ਸਾਹਮਣੇ ਆਇਆ ਸੀ।

2

ਯੂਨੀਵਰਸਟੀ ਦੇ ਵਿਦਿਆਰਥੀਆਂ ਮੁਤਾਬਕ ਜਦੋਂ ਤੱਕ ਉਨ੍ਹਾਂ ਦੀਆਂ ਮੰਗਾ ਨਹੀਂ ਮੰਨੀਆਂ ਜਾਂਦੀਆ, ਉਹ ਉਦੋਂ ਤੱਕ ਕਲਾਸ ਨਹੀਂ ਲਗਾਉਣਗੇ।

3

ਵਿਦਿਆਰਥੀਆਂ ਦਾ ਇਲਜ਼ਾਮ ਹੈ ਕਿ ਯੂਨੀਵਰਸਟੀ ਵੱਲੋਂ 10 ਫੀਸਦ ਫੀਸ ‘ਚ ਵਾਧਾ ਕੀਤਾ ਗਿਆ ਹੈ ਤੇ ਜਿਸ ਨੂੰ ਉਹ ਘਟਾਉਣ ਦੀ ਮੰਗ ਕਰ ਰਹੇ ਹਨ।

4

ਜਾਬ ਯੂਨੀਵਰਸਟੀ ਚੰਡੀਗੜ੍ਹ ‘ਚ ਫੀਸਾਂ ਦੇ ਵਾਧੇ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ‘ਤੇ ਪੁਲਿਸ ਨੇ ਬਲ ਦੀ ਵਰਤੋਂ ਕੀਤੀ।

5

ਵਿਦਿਆਰਥੀ ਪੁਲਿਸ ਦੇ ਬੈਰੀਕੇਡ ਤੋੜ ਕੇ ਅੱਗੇ ਜਾ ਰਹੇ ਸਨ। ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਸੁੱਟੇ ਤੇ ਪਾਣੀਆਂ ਦੀਆਂ ਬੁਛਾੜਾਂ ਮਾਰੀਆਂ।

  • ਹੋਮ
  • Photos
  • ਖ਼ਬਰਾਂ
  • ਪੁਲਿਸ ਨੇ ਵਿਦਿਆਰਥੀ ਕੁੱਟੇ
About us | Advertisement| Privacy policy
© Copyright@2026.ABP Network Private Limited. All rights reserved.