ਪੜਚੋਲ ਕਰੋ

ਪੰਜਾਬੀ ਸਿਤਾਰਿਆਂ ਨੂੰ ਮਹਿੰਗੀਆਂ ਕਾਰਾਂ ਨਾਲ ਪਿਆਰ

1/7
ਕੁਝ ਮਹੀਨੇ ਪਹਿਲਾਂ ਹੀ ਗੁਰੂ ਰੰਧਾਵਾ ਨੇ ਵੀ ਲਗਜ਼ਰੀ ਕਾਰ ਖਰੀਦੀ ਸੀ, ਜਿਸ ਦੀ ਤਸਵੀਰ ਉਨ੍ਹਾਂ ਨੇ ਫੇਸਬੁੱਕ ਅਕਾਊਂਟ ‘ਤੇ ਸ਼ੇਅਰ ਕੀਤੀ ਸੀ।

2/7
‘ਪਿਆਰ ਤੇ ਜੈਗੁਆਰ’, ‘ਰਿੰਗ’, ‘ਮੈਨੂੰ ਇਸ਼ਕ ਲੱਗਾ’ ਵਰਗੇ ਗਾਣਿਆਂ ਨਾਲ ਫੇਮਸ ਹੋਈ ਸਿੰਗਰ ਨੇਹਾ ਕੱਕੜ ਨੇ ਵੀ ਹਾਲ ਹੀ ‘ਚ ਨਵੀਂ ਮਰਸਡੀਜ਼ ਬੈਂਨਜ਼ ਜੀਐਲਐਸ 350 ਖਰੀਦੀ ਸੀ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸ਼ੇਅਰ ਕੀਤੀਆਂ ਸਨ। ਉਸ ਦੀ ਇਸ ਕਾਰ ਦੀ ਕੀਮਤ 95.72 ਲੱਖ ਹੈ।

3/7
ਸਿੰਗਰ ਜੈਨੀ ਜੋਹਲ ਹਾਲ ਹੀ ‘ਚ ਆਪਣਾ 25ਵਾਂ ਜਨਮ ਦਿਨ ਸੈਲੀਬ੍ਰੇਟ ਕੀਤਾ। ਇਸ ਖਾਸ ਮੌਕੇ ‘ਤੇ ਉਸ ਨੇ ਨਵੀਂ ਲਗਜ਼ਰੀ ਗੱਡੀ ਖਰੀਦੀ ਹੈ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਆਫੀਸ਼ੀਅਲ ਪੇਜ਼ ‘ਤੇ ਫੈਨਜ਼ ਨਾਲ ਸ਼ੇਅਰ ਕੀਤੀਆਂ ਹਨ। ਉਸ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਆਪਣੇ ਮਾਤਾ-ਪਿਤਾ ਤੇ ਬੰਟੀ ਭਾਜੀ ਦਾ ਧੰਨਵਾਦ ਵੀ ਕੀਤਾ। ਜੈਨੀ ਜੌਹਲ ਦਾ ਸ਼ੁਰੂ ਤੋਂ ਸੁਫਨਾ ਸੀ ਲਗਜ਼ਰੀ ਕਾਰ ਖਰੀਦਣ ਦਾ, ਜੋ ਹੁਣ ਪੂਰਾ ਹੋ ਗਿਆ।

4/7
ਮਸ਼ਹੂਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਵੀ ਹਾਲ ਹੀ ‘ਚ ਨਵੀਂ ਗੱਡੀ ਲਈ ਹੈ। ਉਸ ਨੇ ਇਸ ਦੀਆਂ ਤਸਵੀਰਾਂ ਆਪਣੇ ਫੇਸਬੁੱਕ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ।

5/7
ਇਸ ਤੋਂ ਇਲਾਵਾ ਹਾਲ ਹੀ ‘ਚ ਸੁਰਵੀਨ ਚਾਵਲਾ ਨੇ ‘Mercedes Benz’ ਖਰੀਦੀ ਹੈ, ਜਿਸ ਦੀ ਕੀਮਤ 1 ਕਰੋੜ ਹੈ। ਇਸ ਮਰਸਡੀਜ਼ ਜੀਐਲਐਸ 350ਡੀ ਕਾਰ ਨੂੰ ਸਾਲ 2016 ‘ਚ ਭਾਰਤੀ ਬਾਜ਼ਾਰ ‘ਚ ਲਾਂਚ ਕੀਤਾ ਸੀ। ਸੁਰਵੀਨ ਚਾਵਲਾ ਨੇ ਇਸ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸ਼ੇਅਰ ਕੀਤੀਆਂ ਹਨ।

6/7
ਪਾਲੀਵੁੱਡ ਤੇ ਬਾਲੀਵੁੱਡ ਦੇ ਸਿਤਾਰਿਆਂ ‘ਤੇ ਲਗਜ਼ਰੀ ਗੱਡੀਆਂ ਦਾ ਕ੍ਰੇਜ਼ ਦਿਨੋ-ਦਿਨ ਵਧਦਾ ਹੀ ਜਾ ਰਿਹਾ ਹੈ। ਅੱਜਕੱਲ੍ਹ ਹਰੇਕ ਕਲਾਕਾਰ ਆਪਣੇ ਕੋਲ ਮਹਿੰਗੀ ਗੱਡੀ ਰੱਖਣਾ ਚਾਹੁੰਦਾ ਹੈ।

7/7
ਕੁਝ ਦਿਨ ਪਹਿਲਾਂ ਪਾਲੀਵੁੱਡ ਦੇ ਐਕਟਰ ਜਿੰਮੀ ਸ਼ੇਰਗਿੱਲ ਨੇ ਨਵੀਂ ਮਰਸਡੀਜ਼ ‘G63 AMG’ ਖਰੀਦੀ ਸੀ। ਇਸ ਗੱਡੀ ਦੀ ਕੀਮਤ 2.19 ਕਰੋੜ ਰੁਪਏ ਹੈ। ਇਹ ਦੁਨੀਆ ਦੀ ਸਭ ਤੋਂ ਦਮਦਾਰ ਐਸਯੂਵੀ ‘ਚੋਂ ਇੱਕ ਹੈ। ਮਰਸਡੀਜ਼ ‘AMG G’ 63 ‘ਚ 5.5 ਲੀਟਰ V8 ਪੈਟਰੋਲ ਇੰਜ਼ਨ ਲੱਗਾ ਹੈ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget