ਪੜਚੋਲ ਕਰੋ

ਸੋਹਾ ਅਲੀ ਖਾਨ ਇਨ੍ਹਾਂ ਤਸਵੀਰਾਂ ਕਾਰਨ ਸੁਰਖੀਆਂ 'ਚ

1/11
2/11
3/11
4/11
ਯੋਜਾ ਨਾਲ ਗਰਭਕਾਲ ਦੌਰਾਨ ਹੋਣ ਵਾਲੇ ਡਿਪਰੈਸ਼ਨ ਤੋਂ ਦੂਰ ਰਹਿਣ 'ਚ ਵੀ ਸਹਾਇਤਾ ਮਿਲਦੀ ਹੈ।

5/11
ਗਰਭਕਾਲ ਦੌਰਾਨ ਹੋਣ ਵਾਲੀਆਂ ਆਮ ਸਮੱਸਿਆਵਾਂ ਜਿਵੇਂ ਕਿ ਲੋਅਰ ਬੈਕ ਪੇਨ, ਦਿਲ ਦਾ ਕੱਚਾ ਹੋਣਾ, ਨੀਂਦ ਨਾ ਆਉਣ ਦੀ ਸਮੱਸਿਆ, ਸਿਰ ਦਰਦ ਤੇ ਸਾਹ ਲੈਣ 'ਚ ਦਿੱਕਤ ਨੂੰ ਰੋਜ਼ਾਨਾ ਯੋਗਾ ਕਰਨ ਨਾਲ ਘਟਾਇਆ ਜਾ ਸਕਦਾ ਹੈ।

6/11
ਗਰਭਕਾਲ ਦੌਰਾਨ ਯੋਗਾ ਕਰਨ ਨਾਲ ਡਿਲੀਵਰੀ ਸਮੇਂ ਬਹੁਤ ਅਸਾਨੀ ਰਹਿੰਦੀ ਹੈ। ਇਸ ਨਾਲ ਮਹਿਲਾਵਾਂ ਦਾ ਸਟੈਮਨਾਂ ਵੀ ਵਧਦਾ ਹੈ ਤੇ ਉਹ ਖੁਦ ਨੂੰ ਬੈਲੰਸਡ ਵੀ ਰੱਖ ਪਾਉਂਦੀਆਂ ਹਨ।

7/11
ਸੋਹਾ ਅਜਿਹਾ ਕਰਕੇ ਸੰਦੇਸ਼ ਵੀ ਦੇ ਰਹੀ ਹੈ ਕਿ ਕਿਸ ਤਰ੍ਹਾਂ ਨੌਂ ਮਹੀਨੇ ਗਰਭਕਾਲ ਦੌਰਾਨ ਆਪਣੇ ਆਪ ਨੂੰ ਫਿੱਟ ਰੱਖਣਾ ਹੈ।

8/11
ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਵੀ ਸੋਹਾ ਅਲੀ ਖਾਨ ਨੇ ਗਰਭਕਾਲ 'ਚ ਯੋਗਾ ਕਰਦੇ ਹੋਏ ਆਪਣੀਆਂ ਤਸਵੀਰਾਂ ਪੋਸਟ ਕੀਤੀਆਂ ਸਨ।

9/11
ਸੋਹਾ ਨੇ ਜੋ ਤਸਵੀਰਾਂ ਪੋਸਟ ਕੀਤੀਆਂ ਹਨ, ਉਨ੍ਹਾਂ 'ਚ ਉਹ ਯੋਗਾ ਕਰਦੀ ਨਜ਼ਰ ਆ ਰਹੀ ਹੈ। ਉਸ ਨੇ ਫੋਟੇ ਦੇ ਕੈਪਸ਼ਨ 'ਚ ਵੀ ਲਿਖਿਆ ਹੈ ਨੌਂਵੇ ਮਹੀਨੇ 'ਚ ਯੋਗਾ।

10/11
ਇਸ ਕਰਕੇ ਸੋਹਾ ਅਲੀ ਖਾਨ ਵੱਲੋਂ ਪੋਸਟ ਕੀਤੀਆਂ ਫੋਟੋਆਂ ਕਾਰਨ ਉਹ ਕਾਫ਼ੀ ਚਰਚਾ 'ਚ ਹੈ।

11/11
ਬਾਲੀਵੁੱਡ ਅਦਾਕਾਰਾ ਸੋਹਾ ਅਲੀ ਖਾਨ ਤੇ ਉਸ ਦਾ ਪਤੀ ਕੁਨਾਲ ਖੇਮੂ ਦਾ ਪਹਿਲਾ ਬੱਚਾ ਜਲਦ ਹੀ ਇਸ ਦੁਨੀਆ 'ਚ ਕਦਮ ਰੱਖਣ ਵਾਲਾ ਹੈ।

Sponsored Links by Taboola

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget