ਪ੍ਰਿਅੰਕਾ ਨੇ ਤਸਵੀਰ ਸਾਂਝੀ ਕਰਦਿਆਂ ਲਿਖਿਆ, 'ਜੋ ਵੀ ਦੀਵਾਲੀ ਮਨਾ ਰਹੇ ਹਨ, ਉਨ੍ਹਾਂ ਸਾਰਿਆਂ ਨੂੰ ਇਸ ਦੀ ਮੁਬਾਰਕਬਾਦ। ਮੇਰੇ ਵੱਲੋਂ ਤੁਹਾਨੂੰ ਸਾਰਿਆਂ ਨੂੰ...ਦੀਵਾਲੀ ਦੀਆਂ ਸ਼ੁਭਕਾਮਨਾਵਾਂ।'