ਪੜਚੋਲ ਕਰੋ

ਪ੍ਰਿਅੰਕਾ ਤੇ ਨਿਕ ਦਾ 'ਰੋਕਾ', ਵੇਖੋ ਖ਼ਾਸ ਤਸਵੀਰਾਂ

1/9
ਪੂਰਾ ਪਰਿਵਾਰ ਪ੍ਰਿਅੰਕਾ ਨਾਲ ਜੁਹੂ ਦੇ ਬੰਗਲੇ ਵੱਲ ਰਵਾਨਾ ਹੋ ਗਿਆ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਪ੍ਰਿਅੰਕਾ ਨੇ ਨਿਕ ਦੇ ਪੂਰੇ ਪਰਿਵਾਰ ਨਾਲ ਡਿਨਰ ਵੀ ਕੀਤਾ।

2/9
ਦੱਸ ਦੇਈਏ ਕਿ ਨਿਕ ਵੀਰਵਾਰ ਆਪਣੇ ਪਰਿਵਾਰ ਸਮੇਤ ਮੁੰਬਈ ਪਹੁੰਚੇ ਸਨ ਤੇ ਪ੍ਰਿਅੰਕਾ ਖ਼ੁਦ ਉਨ੍ਹਾਂ ਨੂੰ ਰਿਸੀਵ ਕਰਨ ਪਹੁੰਚੇ ਸਨ।

3/9
ਖ਼ਬਰਾਂ ਮੁਤਾਬਕ ਪ੍ਰਿਅੰਕਾ ਤੇ ਨਿਕ ਦੀ ਮੰਗਣੀ ਲਈ ਪ੍ਰਿਅੰਕਾ ਦੇ ਘਰ ਪੂਜਾ ਵੀ ਰੱਖੀ ਗਈ ਹੈ ਤੇ ਇਸ ਤੋਂ ਬਾਅਦ ਕੁਝ ਰਸਮ-ਰਿਵਾਜ਼ਾਂ ਤੋਂ ਬਾਅਦ ਲੰਚ ਦਾ ਪ੍ਰੋਗਰਾਮ ਹੈ। ਬਾਲੀਵੁੱਡ ਲਾਈਫ ਦੀ ਰਿਪੋਰਟ ਮੁਤਾਬਕ ਨਿਕ ਤੇ ਪ੍ਰਿਅੰਕਾ ਦੇ ਰੋਕੇ ਦੀ ਰਸਮ ਸ਼ੁਰੂ ਹੋ ਚੁੱਕੀ ਹੈ।

4/9
ਮੁੰਬਈ: ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਤੇ ਵਿਦੇਸ਼ੀ ਗਾਇਕ ਨਿਕ ਜੋਨਸ ਦੇ ਮੰਗਣੀ ਦੀਆਂ ਰਸਮਾਂ ਸ਼ੁਰੂ ਹੋਣ ਦੀਆਂ ਖ਼ਬਰਾਂ ਹਨ। ਕਿਹਾ ਜਾ ਰਿਹਾ ਹੈ ਕਿ ਅੱਜ ਪ੍ਰਿਅੰਕਾ ਤੇ ਨਿਕ ਦੀ ਰਿੰਗ ਸੈਰੇਮਨੀ ਹੋਵੇਗੀ। ਪ੍ਰਿਅੰਕਾ ਦੇ ਘਰ ਨੂੰ ਖੂਬ ਸਜਾਇਆ ਗਿਆ ਹੈ। ਇਸ ਤੋਂ ਇਲਾਵਾ ਨਿਕ ਵੀ ਅਮਰੀਕਾ ਤੋਂ ਮੁੰਬਈ ਪ੍ਰਿਅੰਕਾ ਦੇ ਘਰ ਪਹੁੰਚੇ ਹੋਏ ਹਨ।

5/9
6/9
7/9
ਵੇਖੇ ਕੁਝ ਹੋਰ ਤਸਵੀਰਾਂ।
ਵੇਖੇ ਕੁਝ ਹੋਰ ਤਸਵੀਰਾਂ।
8/9
ਪ੍ਰਿਅੰਕਾ ਦੇ ਘਰ ਪੰਡਤ ਦੇ ਜਾਣ ਤੋਂ ਇਹ ਗੱਲ ਹੋਰ ਵੀ ਪੱਕੀ ਹੋ ਗਈ ਹੈ ਕਿ ਉਨ੍ਹਾਂ ਦੇ ਤੇ ਨਿਕ ਦਾ ਰੋਕਾ ਪੱਕਾ ਹੋ ਗਿਆ ਹੈ।

9/9
ਨਿਕ ਤੇ ਪ੍ਰਿਅੰਕਾ ਦੀਆਂ ਰੋਕੇ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਨ੍ਹਾਂ 'ਚ ਦੋਵੇਂ ਰਿਵਾਇਤੀ ਭਾਰਤੀ ਪਹਿਰਾਵੇ 'ਚ ਨਜ਼ਰ ਆ ਰਹੇ ਹਨ।

Sponsored Links by Taboola

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Embed widget