ਪੜਚੋਲ ਕਰੋ

ਦਰਜਾ ਚਾਰ ਕਰਮਚਾਰੀਆਂ ਨੇ ਨੰਗੇ ਧੜ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

1/4
ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਅਜੇ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਦੀਆਂ ਤਨਖ਼ਾਹਾਂ 'ਚ ਵਾਧਾ ਕੀਤਾ ਜਾਵੇ। ਜਿਸ ਦੀ ਇਹ ਕਰਮਚਾਰੀ ਸਾਲ 1986 ਤੋਂ ਉਡੀਕ ਕਰ ਰਹੇ ਹਨ। ਪਰ ਅੱਜ ਤੱਕ ਸਰਕਾਰ ਨੇ ਇੰਨਾ ਦੀਆਂ ਤਨਖ਼ਾਹਾਂ 'ਚ ਕੋਈ ਵਾਧਾ ਨਹੀਂ ਕੀਤਾ ਹੈ।

2/4
ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾ ਨਾ ਮੰਨੀਆਂ ਗਈਆਂ ਤਾਂ ਇਹ ਲੋਕ ਵੱਡੇ ਪੱਧਰ 'ਤੇ ਪ੍ਰਦਰਸ਼ਨ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮਰਨ ਵਰਤ ਤੇ ਬੈਠਣਗੇ ਦੀ ਵੀ ਧਮਕੀ ਦਿੱਤੀ।

3/4
ਕਰਮਚਾਰੀਆਂ ਦਾ ਇਲਜ਼ਾਮ ਹੈ ਕਿ ਆਪਣੀ ਇਸ ਮੰਗ ਨੂੰ ਲੈ ਕੇ ਇਨ੍ਹਾਂ ਵੱਲੋਂ ਕਈ ਵਾਰ ਧਰਨੇ ਵੀ ਦਿੱਤੇ ਗਏ, ਭੁੱਖ ਹੜਤਾਲ ਵੀ ਕੀਤੀ ਗਈ, ਪਰ ਨਾ ਤਾਂ ਇਨ੍ਹਾਂ ਦੀਆਂ ਮੰਗਾ ਮੰਨੀਆਂ ਗਈਆਂ ਤੇ ਨਾਂ ਹੀ ਸਰਕਾਰ ਤੇ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਇਨ੍ਹਾਂ ਦੀ ਸੁੱਧ ਲੈਣ ਪਹੁੰਚਿਆ।

4/4
ਪੰਜਾਬ ਦੇ ਸਿੱਖਿਆ ਵਿਭਾਗ ਦੇ ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਵੱਲੋਂ ਅੱਜ ਮੋਹਾਲੀ 'ਚ ਰੋਸ ਰੈਲੀ ਕੱਢੀ ਗਈ। ਇਨ੍ਹਾਂ ਕਰਮਚਾਰੀਆਂ ਨੇ ਨੰਗੇ ਧੜ ਅੱਖਾਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪੰਜਾਬ ਸਕੂਲ ਸਿਖਿਆ ਬੋਰਡ ਸਾਹਮਣੇ ਰੋਸ ਮੁਜ਼ਾਹਰਾ ਕੀਤਾ।

Sponsored Links by Taboola

ਟਾਪ ਹੈਡਲਾਈਨ

 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ

Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ

Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ

Embed widget