ਪੜਚੋਲ ਕਰੋ

ਥਰਮਲ ਮੁਲਾਜ਼ਮਾਂ ਦੇ ਰੋਹ ਕਰਕੇ ਮਨਪ੍ਰੀਤ ਨੇ ਕੀਤਾ ਪ੍ਰੋਗਰਾਮ ਰੱਦ

1/7
ਜਿੱਥੇ ਸਕੂਲ ਦੇ ਮੁੱਖ ਗੇਟ ਦੇ ਬਿਲਕੁਲ ਸਾਹਮਣੇ ਪੱਕੇ ਕਾਮੇ ਧਰਨਾ ਲਾ ਕੇ ਰੋਸ ਮੁਜ਼ਾਹਰਾ ਕਰ ਰਹੇ ਸਨ, ਉੱਥੇ ਹੀ ਸਕੂਲ ਦੇ ਪਿਛਲੇ ਪਾਸੇ ਬਣੇ ਛੋਟੇ ਗੇਟ ਬਾਹਰ ਕੱਚੇ ਕਾਮੇ ਬੱਚਿਆਂ ਤੇ ਔਰਤਾਂ ਸਮੇਤ ਡਟੇ ਰਹੇ।

2/7
ਅੱਜ ਬਠਿੰਡਾ ਵਿੱਛ ਮਨਪ੍ਰੀਤ ਨੇ ਆਪਣੇ ਦਫ਼ਤਰ ਦੇ ਨੇੜੇ ਹੀ ਪ੍ਰਾਈਵੇਟ ਸਕੂਲ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨੀ ਸੀ ਪਰ ਥਰਮਲ ਪਲਾਂਟ ਦੇ ਕੱਚੇ ਤੇ ਪੱਕੇ ਕਾਮੇ ਸਕੂਲ ਦੇ ਦੋਵੇਂ ਗੇਟ ਮੱਲ ਕੇ ਬਹਿ ਗਏ।

3/7
ਮਨਪ੍ਰੀਤ ਬਾਦਲ ਜਿਹੜੇ ਵੀ ਪ੍ਰੋਗਰਾਮ ਵਿੱਚ ਪਹੁੰਚਦੇ ਹਨ, ਥਰਮਲ ਮੁਲਾਜ਼ਮ ਉੱਥੇ ਹੀ ਕਾਲੀਆਂ ਝੰਡੀਆਂ ਲੈ ਕੇ ਪਹੁੰਚ ਜਾਂਦੇ ਹਨ।

4/7
ਦਰਅਸਲ ਜਿਵੇਂ-ਜਿਵੇਂ ਥਰਮਲ ਮੁਲਾਜ਼ਮਾਂ ਦਾ ਸੰਘਰਸ਼ ਤੇਜ਼ ਹੋ ਰਿਹਾ ਹੈ ਤਿਵੇਂ-ਤਿਵੇਂ ਮਨਪ੍ਰੀਤ ਬਾਦਲ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਥਰਮਲ ਮੁਲਾਜ਼ਮਾਂ ਦੇ ਵਿਰੋਧ ਦੇ ਚੱਲਦਿਆਂ ਮਨਪ੍ਰੀਤ ਬਾਦਲ ਨੂੰ ਸ਼ਹਿਰ ਵਿੱਚ ਰੱਖੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣਾ ਔਖਾ ਹੋ ਰਿਹਾ ਹੈ।

5/7
ਮਨਪ੍ਰੀਤ ਬਾਦਲ ਨੇ ਆਪਣੇ ਦਫਤਰ ਦੇ ਨੇੜੇ ਹੀ ਪ੍ਰਾਈਵੇਟ ਸਕੂਲ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਾ ਸੀ। ਥਰਮਲ ਦੇ ਕੱਚੇ ਤੇ ਪੱਕੇ ਕਾਮਿਆਂ ਨੇ ਦੋਵਾਂ ਗੇਟਾਂ 'ਤੇ ਧਰਨਾ ਲਾ ਦਿੱਤਾ ਜਿਸ ਕਰਕੇ ਵਿੱਤ ਮੰਤਰੀ ਨੂੰ ਸਮਾਗਮ ਵਿੱਚ ਆਉਣ ਦਾ ਪ੍ਰੋਗਰਾਮ ਮੁਲਤਵੀ ਕਰਨਾ ਪਿਆ।

6/7
ਇਸ ਫੈਸਲੇ ਮਗਰੋਂ ਥਰਮਲ ਮੁਲਾਜ਼ਮਾਂ ਵੱਲੋਂ ਵਿਢਿਆ ਸੰਘਰਸ਼ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਲਈ ਮੁਸ਼ਕਲਾਂ ਖੜੀਆਂ ਕਰ ਰਿਹਾ ਹੈ। ਅੱਜ ਥਰਮਲ ਮੁਲਾਜ਼ਮਾਂ ਨੇ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ ਜਿਸ ਕਾਰਨ ਉਹ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਨਾ ਕਰ ਪਾਏ।

7/7
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੱਘ ਵੱਲੋਂ ਬਠਿੰਡਾ ਤੇ ਰੋਪੜ ਥਰਮਲ ਪਲਾਂਟ ਬੰਦ ਕਰਨ ਦਾ ਫੈਸਲਾ ਮਨਪ੍ਰੀਤ ਬਾਦਲ ਲਈ ਸਿਰਦਰਦੀ ਬਣ ਗਿਆ ਹੈ। ਹਾਲ ਇਹ ਹੈ ਕਿ ਉਹ ਆਪਣੇ ਹਮਲੇ ਵਿੱਚ ਕਿਸੇ ਸਮਾਗਮ ਵਿੱਚ ਜਾਣੋਂ ਵੀ ਡਰਨ ਲੱਗੇ ਹਨ।

Sponsored Links by Taboola

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget