ਪੜਚੋਲ ਕਰੋ

ਮੁਲਾਜ਼ਮ ਵੀ ਹੋਏ ਕੈਪਟਨ ਸਰਕਾਰ ਤੋਂ ਔਖੇ, ਕੰਮ ਠੱਪ

1/10
2/10
 ਲੋਕਾਂ ਨੇ ਕਿਹਾ ਕਿ ਉਹ ਕਈ-ਕਈ ਕਿਲੋਮੀਟਰ ਦੂਰੋਂ ਆਪਣਾ ਕੰਮ-ਧੰਦਾ ਛੱਡ ਕੇ ਇੱਥੇ ਪਹੁੰਚੇ ਹਨ ਪਰ ਇਸ ਹੜਤਾਲ ਦੇ ਕਾਰਨ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਜਾਣਾ ਪੈ ਰਿਹਾ ਹੈ।

3/10
ਡੀਸੀ ਦਫ਼ਤਰ ਵਿੱਚ ਆਪਣਾ ਕੰਮਕਾਜ ਕਰਵਾਉਣ ਆਏ ਲੋਕਾਂ ਨੂੰ ਵੀ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

4/10
ਇਹੀ ਕਾਰਨ ਹੈ ਕਿ ਪੰਜਾਬ ਵਿੱਚ ਪੂਰੀ ਤਨਖਾਹ ਮਿਲਣ ਕਾਰਨ ਜ਼ਿਆਦਾਤਰ ਨੌਜਵਾਨ ਪੀੜ੍ਹੀ ਵਿਦੇਸ਼ਾਂ ਵੱਲ ਕੂਚ ਕਰ ਰਹੀ ਹੈ।

5/10
ਸਰਕਾਰ ਉਨ੍ਹਾਂ ਤੋਂ ਪੂਰਾ ਕੰਮ ਲੈਂਦੀ ਹੈ। ਇਸ ਕਰਕੇ ਉਨ੍ਹਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ ਕਿਉਂਕਿ ਸਿਰਫ 10 ਹਜ਼ਾਰ ਪ੍ਰਤੀ ਮਹੀਨਾ ਨਾਲ ਕੋਈ ਵੀ ਆਪਣਾ ਪਰਿਵਾਰ ਨਹੀਂ ਚਲਾ ਸਕਦਾ।

6/10
 ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਨਵੇਂ ਭਰਤੀ ਕੀਤੇ ਗਏ ਦਰਜਾਚਾਰ ਮੁਲਾਜ਼ਮਾਂ ਦੀ ਤਨਖਾਹ ਸਿਰਫ 4900 ਰੁਪਏ ਹੈ ਜਦਕਿ ਕਲਰਕਾਂ ਦੀ ਤਨਖਾਹ ਸਿਰਫ 10 ਹਜ਼ਾਰ ਰੁਪਏ ਹੈ।

7/10
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੇਘ ਸਿੰਘ ਨੇ ਕਿਹਾ,
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮੇਘ ਸਿੰਘ ਨੇ ਕਿਹਾ, "ਅਸੀਂ ਇਹ ਹੜਤਾਲ ਲੋਕ ਹਿੱਤ ਵਿੱਚ ਕਰ ਰਹੇ ਹਾਂ ਕਿਉਂਕਿ ਪੂਰੇ ਪੰਜਾਬ ਵਿੱਚ ਕਲਰਕਾਂ ਦੀਆਂ ਤਕਰੀਬਨ 3700 ਅਸਾਮੀਆਂ ਖਾਲੀ ਪਈਆਂ ਹਨ ਜਿਸ ਕਾਰਨ ਲੋਕਾਂ ਨੂੰ ਸਮੇਂ ਸਿਰ ਪੂਰੀਆਂ ਸਰਕਾਰ ਸੇਵਾਵਾਂ ਨਹੀਂ ਮਿਲਦੀਆਂ।"
8/10
ਮੁਲਾਜ਼ਮਾਂ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਪਹਿਲ ਦੇ ਆਧਾਰ 'ਤੇ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਦੇਵੇ।

9/10
ਪੰਜਾਬ ਸਟੇਟ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਹੜਤਾਲ ਦੇ ਇਸ ਸੱਦੇ 'ਤੇ ਬਠਿੰਡਾ ਦੇ ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਵੀ ਆਪਣੀਆਂ ਮੰਗਾਂ ਮਨਵਾਉਣ ਖਾਤਰ ਆਪਣਾ ਕੰਮ ਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਮੁਲਜ਼ਮਾਂ ਦੀ ਤਨਖਾਹਾਂ ਵਧਾਉਣ ਤੇ ਖਾਲੀ ਅਸਾਮੀਆਂ ਭਰਨ ਦੀ ਮੰਗ ਹੈ।

10/10
ਪੂਰੇ ਪੰਜਾਬ ਦੇ ਡੀਸੀ ਦਫ਼ਤਰਾਂ ਦੇ ਕਰਮਚਾਰੀਆਂ ਵੱਲੋਂ ਕਲਮ ਬੰਦ ਹੜਤਾਲ ਕਰਦਿਆਂ ਜ਼ਿਲ੍ਹਾ ਪੱਧਰੀ ਧਰਨੇ ਪ੍ਰਦਰਸ਼ਨ ਕੀਤੇ ਗਏ।

Sponsored Links by Taboola

ਟਾਪ ਹੈਡਲਾਈਨ

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ

Embed widget