✕
  • ਹੋਮ

ਮੁਲਾਜ਼ਮਾਂ ਨੇ ਥਰਮਲ ਪਲਾਂਟ ਦੇ ਸਾਰੇ ਗੇਟ ਕੀਤੇ ਬੰਦ

ਏਬੀਪੀ ਸਾਂਝਾ   |  12 Feb 2018 12:57 PM (IST)
ਮੁਲਾਜ਼ਮਾਂ ਨੇ ਥਰਮਲ ਪਲਾਂਟ ਦੇ ਸਾਰੇ ਗੇਟ ਕੀਤੇ ਬੰਦ
1

2

ਸਰਕਾਰ ਪਹਿਲਾਂ ਹੀ ਸਪਸ਼ਟ ਕਰ ਚੁੱਕੀ ਹੈ ਕਿ ਥਰਮਲ ਬੰਦ ਕਰਨ ਦਾ ਫੈਸਲਾ ਵਾਪਸ ਨਹੀਂ ਹੋਏਗਾ।

3

ਇਸ ਮੌਕੇ ਵੱਡੀ ਗਿਣਤੀ ਥਰਮਲ ਦੀਆਂ ਮਹਿਲਾ ਕਰਮੀਚਾਰੀ ਵੀ ਧਰਨੇ ਵਿੱਚ ਸ਼ਾਮਲ ਹੋਈਆਂ।

4

ਉਨ੍ਹਾਂ ਨੇ ਕਿਸੇ ਵੀ ਅਧਿਕਾਰੀ ਨੂੰ ਅੰਦਰ ਦਾਖਲ ਨਹੀਂ ਹੋਣ ਦਿੱਤਾ।

5

ਮੁਲਾਜ਼ਮਾਂ ਨੇ ਥਰਮਲ ਪਲਾਂਟ ਦੇ ਗੇਟਾਂ 'ਤੇ ਧਰਨਾ ਲਾ ਦਿੱਤਾ ਹੈ।

6

ਅੱਜ ਥਰਮਲ ਮੁਲਾਜ਼ਮਾਂ ਨੇ ਥਰਮਲ ਪਲਾਂਟ ਦੇ ਸਾਰੇ ਗੇਟ ਬੰਦ ਕਰ ਦਿੱਤੇ।

7

ਬਠਿੰਡਾ ਥਰਮਲ ਪਲਾਂਟ ਬੰਦ ਕਰਨ ਖਿਲਾਫ ਮੁਲਾਜ਼ਮ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ।

  • ਹੋਮ
  • Photos
  • ਖ਼ਬਰਾਂ
  • ਮੁਲਾਜ਼ਮਾਂ ਨੇ ਥਰਮਲ ਪਲਾਂਟ ਦੇ ਸਾਰੇ ਗੇਟ ਕੀਤੇ ਬੰਦ
About us | Advertisement| Privacy policy
© Copyright@2026.ABP Network Private Limited. All rights reserved.