ਪੜਚੋਲ ਕਰੋ

ਖਜ਼ਾਨਾ ਭਰਨ ਲਈ ਕੈਪਟਨ ਸਰਕਾਰ ਵੱਲੋਂ ਤਨਖਾਹਾਂ 'ਤੇ ਕੁਹਾੜਾ

1/7
ਦੂਜੇ ਪਾਸੇ ਇਸ ਧਰਨੇ ਵਿੱਚ ਪਹੁੰਚੀਆਂ ਮਹਿਲਾ ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ ਕੁੱਲ ਸੱਤ ਹਜ਼ਾਰ ਕੰਪਿਊਟਰ ਅਧਿਆਪਕਾਂ ਵਿੱਚੋਂ ਤਕਰੀਬਨ ਚਾਰ ਹਜ਼ਾਰ ਮਹਿਲਾ ਅਧਿਆਪਕਾਂ ਦੀ ਗਿਣਤੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਸਭ ਸਦਮੇ ਵਿੱਚ ਹਨ।

2/7
ਅਧਿਆਪਕ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਵਿੱਤੀ ਬੋਝ ਹਲਕਾ ਕਰਨ ਦੀ ਇਹ ਬੇਤੁਕੀ ਤੇ ਤਰਕਹੀਣ ਤਜਵੀਜ਼ ਹੈ। ਅਜਿਹਾ ਕਦਮ ਚੁੱਕ ਕੇ ਸਰਕਾਰ ਕੰਪਿਊਟਰ ਟੀਚਰਾਂ ਨੂੰ ਖੁਦਕੁਸ਼ੀਆਂ ਦੇ ਰਾਹ ਪਾ ਰਹੀ ਹੈ।

3/7
ਹੁਣ ਅਚਾਨਕ ਪੰਜਾਬ ਸਰਕਾਰ ਆਪਣਾ ਵਿੱਤੀ ਬੋਝ ਹਲਕਾ ਕਰਨ ਲਈ ਇਨ੍ਹਾਂ ਅਧਿਆਪਕਾਂ ਦੀ ਤਿੰਨ ਸਾਲ ਲਈ ਤਨਖਾਹ ਘਟਾ ਕੇ ਚੌਥਾ ਹਿੱਸਾ ਕਰ ਰਹੀ ਹੈ।

4/7
ਉਸ ਵੇਲੇ ਉਨ੍ਹਾਂ ਨੂੰ 4500 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਂਦੀ ਸੀ। ਇਸ ਤੋਂ ਛੇ ਸਾਲ ਬਾਅਦ 2011 ਵਿੱਚ ਉਨ੍ਹਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਸੀ ਤੇ ਉਦੋਂ ਤੋਂ ਉਹ ਰੈਗੂਲਰ ਅਧਿਆਪਕ ਵਜੋਂ ਪੰਜਾਬ ਸਰਕਾਰ ਦੇ ਪੂਰੇ ਗਰੇਡ ਲੈ ਰਹੇ ਹਨ।

5/7
ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਦੀ 2005 ਵਿੱਚ ਕਾਂਗਰਸ ਸਰਕਾਰ ਵੇਲੇ ਕੰਟਰੈਕਟ ਬੇਸ 'ਤੇ ਕੰਪਿਊਟਰ ਅਧਿਆਪਕ ਵਜੋਂ ਭਰਤੀ ਕੀਤੀ ਗਈ ਸੀ।

6/7
ਇਸ ਦੇ ਵਿਰੋਧ ਵਿੱਚ ਕੰਪਿਊਟਰ ਅਧਿਆਪਕਾਂ ਨੇ ਅੱਜ ਬਠਿੰਡਾ ਵਿੱਚ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਬੈਨਰ ਹੇਠ ਰੋਸ ਮਾਰਚ ਕੱਢਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

7/7
ਨੌਕਰੀਆਂ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਰੁਜਗਾਰ 'ਤੇ ਲੱਗੇ ਹੋਏ ਲੋਕਾਂ ਨੂੰ ਵੀ 'ਬੇਰੁਜਗਾਰ' ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਦੀ ਤਨਖ਼ਾਹ ਚੌਥਾ ਹਿੱਸਾ ਘਟਾ ਰਹੀ ਹੈ। ਇਸ ਨਾਲ 50 ਦੇ ਕਰੀਬ ਤਨਖ਼ਾਹ ਲੈਣ ਵਾਲੇ ਅਧਿਆਪਕਾਂ ਨੂੰ ਹਰ ਮਹੀਨੇ 10,300 ਰੁਪਏ ਹੀ ਮਿਲਣਗੇ।

Sponsored Links by Taboola

ਟਾਪ ਹੈਡਲਾਈਨ

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।

Embed widget